Breaking
www.sursaanjh.com > ਅੰਤਰਰਾਸ਼ਟਰੀ

ਪੰਜਾਬੀ ਸਾਹਿਤ ਸਭਾ (ਰਜਿ .) ਵੱਲੋਂ ਮੁਹਾਲੀ ਮਾਸਿਕ ਇਕੱਤਰਤਾ ਹੋਈ

ਮੁਹਾਲ਼ੀ (ਸੁਰ ਸਾਂਝ ਡਾਟ ਕਾਮ ਬਿਊਰੋ), 28 ਜੁਲਾਈ: ਪੰਜਾਬੀ ਸਾਹਿਤ ਸਭਾ (ਰਜਿ .), ਮੁਹਾਲੀ ਦੀ ਜੁਲਾਈ ਮਹੀਨੇ ਦੀ ਮਾਸਿਕ ਇਕੱਤਰਤਾ ਮਿਤੀ 27 ਜੁਲਾਈ, 2025 ਦਿਨ ਐਤਵਾਰ ਨੂੰ ਨਗਰ ਨਿਗਮ ਦੀ ਪਬਲਿਕ ਲਾਇਬ੍ਰੇਰੀ ਸੈਕਟਰ 69 ਮੁਹਾਲੀ ਵਿਖੇ ਡਾ. ਦੀਪਕ ਮਨਮੋਹਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਦੀ ਕਾਰਵਾਈ ਸਭਾ ਦੇ ਪ੍ਰਧਾਨ ਡਾ਼ ਸ਼ਿੰਦਰਪਾਲ ਸਿੰਘ ਨੇ ਚਲਾਈ।…

Read Full News

ਦਫਤਰ ਵਿੱਤੀ ਕਮਿਸ਼ਨਰ ਸਕੱਤਰੇਤ, ਪੰਜਾਬ ਦੇ ਸਮੂਹ ਅਧਿਕਾਰੀ/ ਕਰਮਚਾਰੀ ਯੂਨੀਅਨ ਵੱਲੋਂ ਸਾਉਣ ਦੇ ਮਹੀਨੇ ਸਰਬੱਤ ਦੇ ਭਲੇ ਲਈ ਲਗਾਇਆ ਗਿਆ ਖੀਰ ਅਤੇ ਮਾਅਲ ਪੂੜਿਆਂ ਦਾ ਲੰਗਰ – ਕੁਲਵੰਤ ਸਿੰਘ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਜੁਲਾਈ: ਦਫਤਰ ਵਿੱਤੀ ਕਮਿਸ਼ਨਰ ਸਕੱਤਰੇਤ ਪੰਜਾਬ ਦੇ ਸਮੂਹ ਅਧਿਕਾਰੀਆਂ, ਕਰਮਚਾਰੀਆਂ ਅਤੇ ਹੋਰ ਪਤਵੰਤੇ ਸੱਜਣਾ ਵੱਲੋਂ ਸਾਉਣ ਦੇ ਮਹੀਨੇ ਦੇ ਮੱਦੇਨਜ਼ਰ, ਗੌਰਮਿੰਟ ਮਲਟੀ ਸਪੈਸ਼ਿਲਿਟੀ ਹਸਪਤਾਲ, ਸੈਕਟਰ 16, ਚੰਡੀਗੜ੍ਹ ਵਿਖੇ ਸਰਬੱਤ ਦੇ ਭਲੇ  ਅਤੇ ਦਫਤਰ ਦੀ ਚੜ੍ਹਦੀ ਕਲਾ ਲਈ ਖੀਰ ਅਤੇ ਮਾਅਲ-ਪੂੜਿਆਂ ਦਾ ਲੰਗਰ ਲਗਾਇਆ ਗਿਆ। ਦਫਤਰ ਵਿੱਤੀ ਕਮਿਸ਼ਨਰ ਸਕੱਤਰੇਤ…

Read Full News

ਪਿੰਡ ਰਤਵਾੜਾ ਵਿਖੇ ਤੀਆਂ ਮਨਾਈਆ 

ਚੰਡੀਗੜ੍ਹ 27 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਨੇੜਲੇ ਪਿੰਡ ਰਤਵਾੜਾ ਵਿਖੇ ਕੁੜੀਆ-ਔਰਤਾਂ ਵੱਲੋਂ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ ਹੈ। ਇਸ ਮੌਕੇ ਪੰਜਾਬੀ ਪਹਿਰਾਵੇ ਵਿੱਚ ਪਿੰਡ ਦੀਆ ਇਕੱਠੀਆ ਹੋਈਆਂ ਮੁਟਿਆਰਾਂ – ਬੀਬੀਆਂ ਵੱਲੋਂ ਰਸਮੀ ਤੌਰ ਤੇ ਬਜ਼ੁਰਗ ਔਰਤਾਂ ਤੋਂ ਰੀਬਨ ਕਟਵਾਕੇ ਪ੍ਰੋਗਰਾਮ ਨੂੰ ਸ਼ੁਰੂ ਕੀਤਾ ਗਿਆ ਹੈ। ਪਿੰਡ ਦੀਆਂ ਲੜਕੀਆਂ ਵੱਲੋਂ ਪੰਜਾਬ…

Read Full News

ਖੇਡਾਂ ਨੂੰ ਪ੍ਰਫਲਤ ਕਰਨ ਲਈ ਕਾਂਗਰਸ ਜ਼ਿਲ੍ਹਾ ਪ੍ਰਧਾਨ ਵੱਲੋਂ ਉਪਰਾਲੇ 

ਚੰਡੀਗੜ੍ਹ 27 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਵੱਲੋਂ ਵਿਧਾਨ ਸਭਾ ਹਲਕਾ ਖਰੜ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਅੱਜ ਪਿੰਡ ਸੈਣੀ ਮਾਜਰਾ (ਸਲੇਮਪੁਰ ਖੁਰਦ) ਵਿਖੇ ਇਕ ਵਿਸ਼ੇਸ਼ ਸਮਾਗਮ ਦੌਰਾਨ ਲੜਕਿਆਂ ਨੂੰ ਫੁੱਟਬਾਲ ਕਿੱਟ…

Read Full News

ਸਾਹਿਤ ਵਿਗਿਆਨ ਕੇਂਦਰ ਵਲੋਂ ਸਾਵਣ ਕਵੀ-ਦਰਬਾਰ 

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਜੁਲਾਈ: ਸਾਹਿਤ ਵਿਗਿਆਨ ਕੇਂਦਰ (ਰਜਿ:) ਚੰਡੀਗੜ੍ਹ ਦੀ ਮਾਸਿਕ ਇਕੱਤਰਤਾ ਟੀ.ਐੱਸ. ਸੈਂਟਰਲ ਸਟੇਟ ਲਾਇਬ੍ਰੇਰੀ, ਚੰਡੀਗੜ੍ਹ ਵਿਖੇ ਹੋਈ, ਜਿਸ ਵਿਚ ਇਸ ਕੇਂਦਰ ਦੇ ਸੁਹਿਰਦ ਮੈਂਬਰ ਸ: ਅਮਰਜੀਤ ਸਿੰਘ ਖੁਰਲ ਦੀ ਯਾਦ ਨੂੰ ਸਮਰਪਿਤ ਕਵੀ-ਦਰਬਾਰ ਕਰਵਾਇਆ ਗਿਆ। ਪ੍ਰਧਾਨਗੀ ਮੰਡਲ ਵਿਚ ਪ੍ਰਸਿੱਧ ਗਜ਼ਲਗੋ ਸ: ਗੁਰਚਰਨ ਸਿੰਘ ਜੋਗੀ (ਅੰਬਾਲਾ), ਡਾ: ਅਵਤਾਰ ਸਿੰਘ ਪਤੰਗ,…

Read Full News

‘ਬੈਠਕ’ ਤਹਿਤ ਸੁਰਜੀਤ ਸੁਮਨ ਦੇ ਗੀਤ-ਸੰਗ੍ਰਹਿ ‘ਪੌਣਾਂ ਦੇ ਪੈਰੀਂ ਘੁੰਗਰੂ’ ‘ਤੇ ਹੋਈ ਚਰਚਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਜੁਲਾਈ: ਸਵਪਨ ਫਾਊਂਡੇਸ਼ਨ, ਪਟਿਆਲਾ ਤੇ ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਵੱਲੋਂ ਅੱਜ ਪੰਜਾਬ ਕਲਾ ਭਵਨ ਸੈਕਟਰ 16 ਵਿਖੇ ਸੁਰਜੀਤ ਸੁਮਨ ਦੀ ਅਣਛਪੀ ਕਿਤਾਬ “ਪੌਣਾਂ ਦੇ ਪੈਰੀਂ ਘੁੰਗਰੂ” ‘ਤੇ ਵਿਚਾਰ ਚਰਚਾ ਕਰਵਾਈ ਗਈ। ਸਭ ਤੋਂ ਪਹਿਲਾਂ ਸੁਰਜੀਤ ਸੁਮਨ ਹੋਰਾਂ ਨੇ ਆਪਣੇ ਗੀਤ ‘ਸੱਜਣਾ ਪੁਆੜੇ ਹੱਥਿਆ’, ਚੰਨਾ ਬਾਂਹ ਨਾ ਮਰੋੜੀਂ ਤਰੁਨਮ…

Read Full News

ਸਬ ਡਿਵੀਜ਼ਨ ਪੱਧਰੀ ਮੁਕਾਬਲੇ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਬੱਚਿਆਂ ਨੇ ਉਤਸ਼ਾਹ ਨਾਲ ਕੀਤੀ ਸ਼ਮੂਲੀਅਤ

ਰੂਪਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 25 ਜੁਲਾਈ: ਪੰਜਾਬ ਸਰਕਾਰ ਅਤੇ ਮਾਨਯੋਗ ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਵੀਰਜੀਤ ਵਾਲ਼ੀਆ ਦੇ ਨਿਰਦੇਸ਼ਾਂ ਅਨੁਸਾਰ ਅੱਜ ਡੀ.ਏ.ਵੀ. ਸੀ. ਸੈ ਸਕੂਲ ਰੂਪਨਗਰ ਦੇ ਵਿਹੜੇ ਵਿੱਚ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਸੁਚੇਤ ਕਰਨ ਲਈ ਅਤੇ ਇੱਕ ਨਰੋਏ ਸਮਾਜ ਦੀ ਸਿਰਜਣਾ ਲਈ ਉਪ ਮੰਡਲ ਮੈਜਿਸਟਰੇਟ ਰੂਪਨਗਰ ਸ਼੍ਰੀ ਸੰਜੀਵ ਕੁਮਾਰ ਸ਼ਰਮਾ…

Read Full News

ਮੁੱਲਾਂਪੁਰ ਅਖਾੜੇ ਦੇ ਪਹਿਲਵਾਨ ਜਸਪੂਰਨ ਦੀ ਰੈਸਲਿੰਗ ਚੈਂਪੀਅਨਸ਼ਿਪ ਲਈ ਹੋਈ ਚੋਣ 

ਚੰਡੀਗੜ੍ਹ 24 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਅਖਾੜਾ ਮੁੱਲਾਂਪੁਰ ਗਰੀਬਦਾਸ ਦਾ ਪਹਿਲਵਾਨ ਜਸਪੂਰਨ ਇਨੀਂ-ਦਿਨੀਂ ਸੁਰਖੀਆਂ ਵਿੱਚ ਛਾਇਆ ਹੋਇਆ ਹੈ, ਕਿਉਂਕਿ ਲਗਾਤਾਰ ਜਿੱਤਾਂ ਦਰਜ ਕਰਵਾ ਕੇ ਉਸ ਨੇ ਅਖਾੜਾ ਮੁੱਲਾਂਪੁਰ ਗਰੀਬਦਾਸ ਦਾ ਨਾਮ ਪੂਰੀ ਦੁਨੀਆ ਵਿੱਚ ਰੁਸ਼ਨਾਇਆ ਹੈ। ਹੁਣ ਇੱਕ ਵਾਰ ਫਿਰ ਉਸ ਦੀ ਵਰਲਡ ਰੈਸਲਿੰਗ ਚੈਂਪੀਅਨਸ਼ਿਪ ਲਈ ਚੋਣ ਹੋਈ ਹੈ। ਇਸ ਸਬੰਧੀ ਗੱਲਬਾਤ…

Read Full News

ਪਿੰਡ ਰਾਣੀਮਾਜਰਾ ਦੇ ਨੌਜਵਾਨ ਦੀ ਇਟਲੀ ‘ਚ ਮੌਤ

ਚੰਡੀਗੜ੍ਹ  24 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸਬ ਤਹਿਸੀਲ ਮਾਜਰੀ ਅਧੀਨ ਪੈਂਦੇ ਪਿੰਡ ਰਾਣੀ ਮਾਜਰਾ ਦੇ ਨੌਜਵਾਨ ਗੁਰਦੀਪ ਸਿੰਘ ਦੀ ਇਟਲੀ ਵਿੱਚ ਭੇਦ ਭਰੀ ਹਾਲਤ ਵਿੱਚ ਮੌਤ ਹੋਣ ਦੀ ਖਬਰ ਮਿਲੀ ਹੈ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਿਰਤਕ ਗੁਰਦੀਪ ਸਿੰਘ ਦੇ ਭਰਾ ਦਿਲਬਾਗ ਸਿੰਘ ਲਾਲੀ ਨੇ ਦੱਸਿਆ ਕਿ ਉਸ ਦਾ ਭਰਾ ਗੁਰਦੀਪ…

Read Full News

ਪ੍ਰਲੇਸ ਵੱਲੋਂ ‘ਜੰਗ ਮਨੁੱਖਤਾ ਦਾ ਘਾਣ’ ‘ਤੇ ਵਿਚਾਰ-ਚਰਚਾ

ਜਲੰਧਰ (ਸੁਰ ਸਾਂਝ ਡਾਟ ਕਾਮ ਬਿਊਰੋ), 24 ਜੁਲਾਈ: ਪ੍ਰਗਤੀਸ਼ੀਲ ਲੇਖਕ ਸੰਘ (ਪ੍ਰਲੇਸ਼) ਜਲੰਧਰ ਇਕਾਈ ਵੱਲੋਂ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ‘ਜੰਗ ਮਨੁੱਖਤਾ ਦਾ ਘਾਣ’ ‘ਤੇ ਵਿਚਾਰ ਚਰਚਾ ਕੀਤੀ। ਇਸ ਚਰਚਾ ਦੀ ਪ੍ਰਧਾਨਗੀ ਪ੍ਰਲੇਸ਼ ਪੰਜਾਬ ਦੇ ਪ੍ਰਧਾਨ ਸੁਰਜੀਤ ਜੱਜ, ਪਿ੍ਥੀਪਾਲ ਸਿੰਘ ਮਾੜੀਮੇਘਾ, ਸਤਨਾਮ ਸਿੰਘ ਮਾਣਕ, ਮੱਖਣ ਮਾਨ ਨੇ ਕੀਤੀ। ਵਿਚਾਰ ਚਰਚਾ ਦੇ ਮੁੱਖ ਬੁਲਾਰੇ ਪ੍ਰਸਿੱਧ…

Read Full News