
ਉੱਘੇ ਸੁਤੰਤਰਤਾ ਸੰਗਰਾਮੀ ਮਹਿਮਾ ਸਿੰਘ ਧਾਲੀਵਾਲ ਬਾਰੇ ਪੁਸਤਕ ਦਾ ਲੋਕ ਅਰਪਣ 11 ਜੂਨ ਨੂੰ
ਚੰਡੀਗੜ੍ਹ 8 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਜਿਲ੍ਹ ਦੇ ਕਸਬਾ ਮੁੱਲਾਂਪੁਰ ਗਰੀਬਦਾਸ ਦੇ ਉੱਘੇ ਸੁਤੰਤਰਤਾ ਸੰਗਰਾਮੀ ਮਹਿਮਾ ਸਿੰਘ ਧਾਲੀਵਾਲ ਦੇ ਜੀਵਨ ਤੇ ਆਧਾਰਤ ਸਪਤਰਿਸ਼ੀ ਪਬਲੀਕੇਸ਼ਨ ਵੱਲੋਂ ਛਾਪੀ ਪੁਸਤਕ ‘ਉੱਘੇ ਸੁਤੰਤਰਤਾ ਸੰਗਰਾਮੀ ਦੀ ਜੀਵਨ ਗਾਥਾ- ਮਹਿਮਾ ਸਿੰਘ ਧਾਲੀਵਾਲ (ਮੁੱਲਾਂਪੁਰ ਗਰੀਬਦਾਸ)’ ਦਾ ਲੋਕ ਅਰਪਣ 11 ਜੂਨ ਨੂੰ ਪੰਜਾਬ ਕਲਾ ਭਵਨ ਸੈਕਟਰ, 16 ਚੰਡੀਗੜ ਵਿਖੇ ਹੋਵੇਗਾ।…