Breaking
www.sursaanjh.com > ਅੰਤਰਰਾਸ਼ਟਰੀ

ਖਿਜ਼ਰਾਬਾਦ ਵਿਖੇ ਟੂਰਨਾਮੈਂਟ 21 -22 ਅਤੇ 23 ਮਾਰਚ ਨੂੰ 

ਚੰਡੀਗੜ੍ਹ 18 ਫਰਵਾਰੀ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਇਤਿਹਾਸਕ ਕਸਬਾ ਖਿਜ਼ਰਾਬਾਦ ਵਿਖੇ ਹਰ ਸਾਲ ਦੀ ਤਰ੍ਹਾਂ ਸ਼ਹੀਦ ਭਗਤ ਸਿੰਘ ਯੂਥ ਕਲੱਬ ਖਿਜ਼ਰਾਬਾਦ ਵੱਲੋਂ ਸਲਾਨਾ ਖੇਡ ਮੇਲਾ ਮਿਤੀ 21, 22 ਅਤੇ 23 ਮਾਰਚ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਯੂਥ ਕਲੱਬ ਦੇ ਮੈਂਬਰਾਂ ਵੱਲੋਂ ਦੱਸਿਆ ਗਿਆ ਕਿ ਖੇਡਾਂ ਨੂੰ ਪ੍ਰਫੁੱਲਿਤ ਕਰਨ…

Read More

ਨੌਜਵਾਨਾਂ ਲਈ ਰੋਜ਼ਗਾਰ ਮੁਹੱਈਆ ਕਰਵਾਏ ਸਰਕਾਰ – ਰਵੀ ਸ਼ਰਮਾ

ਚੰਡੀਗੜ੍ਹ 17 ਫਰਵਰੀ (ਅਵਤਾਰ ਨਗਲੀਆ-ਸੁਰ ਸਾਂਝ ਡਾਟ ਕਾਮ ਬਿਊਰੋ): ਵਿਦੇਸ਼ਾਂ ਦੀ ਧਰਤੀ ‘ਤੇ ਜਾ ਕੇ ਰੋਜ਼ੀ ਰੋਟੀ ਲਈ ਕੰਮ ਕਰਨਾ ਸਾਡੇ ਨੌਜਵਾਨਾਂ ਦੀ ਮਜਬੂਰੀ ਹੈ, ਕਿਉਂਕਿ ਸਾਡੇ ਇਥੇ ਢੁੱਕਵੇਂ ਪ੍ਰਬੰਧ ਨਹੀਂ ਹਨ। ਨੌਜਵਾਨਾਂ ਲਈ ਰੋਜ਼ਗਾਰ ਮੁਹੱਈਆ ਕਰਵਾਉਣਾ ਸਰਕਾਰਾਂ ਦਾ ਮੁੱਢਲਾ ਫਰਜ਼ ਬਣਦਾ ਹੈ।’ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਮਾਜ ਸੇਵੀ ਖੇਡ ਪ੍ਰਮੋਟਰ ਅਤੇ ਦਾਸ ਐਸੋਸੀਏਟ…

Read More

ਵਿਸ਼ਵ ਪੰਜਾਬੀ ਪ੍ਰਚਾਰ ਸਭਾ ਵੱਲੋਂ ਸੁਭਾਸ਼ ਭਾਸਕਰ ਅਤੇ ਭੁਪਿੰਦਰ ਸਿੰਘ ਭਾਗੋਮਾਜਰੀਆ ਨੂੰ ‘‘ਮਾਣ ਪੰਜਾਬੀ ਦਾ’’ ਅਵਾਰਡ ਦੇ ਕੇ ਕੀਤਾ ਗਿਆ ਸਨਮਾਨਿਤ

ਪ੍ਰਿੰ. ਬਹਾਦਰ ਸਿੰਘ ਗੋਸਲ ਦੀ ਸੰਪਾਦਿਤ ਪੁਸਤਕ ‘‘ਆਜਾ! ਮੇਰਾ ਪਿੰਡ ਵੇਖ ਲੈ’’ ਦਾ ਲੋਕ ਅਰਪਨ ਸਮਾਰੋਹ ਤੇ ਕਵੀ ਦਰਬਾਰ ਕਰਵਾਇਆ ਗਿਆ – ਬਲਜਿੰਦਰ ਸ਼ੇਰਗਿੱਲ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 16 ਫਰਵਰੀ: ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵਲੋਂ ਸੈਣੀ ਭਵਨ ਸੈਕਟਰ-24 ਚੰਡੀਗੜ੍ਹ ਵਿਖੇ ਬਹੁਤ ਹੀ ਸ਼ਾਨਦਾਰ, ਰੰਗਾ ਰੰਗ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪ੍ਰਿੰਸੀਪਲ…

Read More

ਸ਼ਾਇਰਾ ਰਮਿੰਦਰ ਵਾਲੀਆ ਹੋਏ ਰੂਬਰੂ ਤੇ ਸਨਮਾਨਿਤ

ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਨੂੰ ਗੋਲਡਨ ਟੈੰਪਲ ਕਹਿਣਾ ਬੰਦ ਕਰੀਏ, ਸਫ਼ਲ ਹੋ ਜਾਵੇਗਾ ਮਾਤ ਭਾਸ਼ਾ ਦਿਵਸ ਮਨਾਉਣਾ   ਤਰਨਤਾਰਨ (ਸੁਰ ਸਾਂਝ ਡਾਟ ਕਾਮ ਬਿਊਰੋ),  16 ਫਰਵਰੀ: ਪੰਜਾਬੀ ਸਾਹਿਤ ਸਭਾ ਤੇ ਸਭਿਆਚਾਰ ਕੇੰਦਰ, ਤਰਨਤਾਰਨ ਅਤੇ ਪੰਜਾਬੀ ਸਾਹਿਤ ਸਭਾ (ਰਜਿ) ਜੰਡਿਆਲਾ ਗੁਰੂ ਵੱਲੋਂ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ,  ਜੋ 21 ਫਰਵਰੀ ਨੂੰ ਮਨਾਇਆ ਜਾਂਦਾ ਹੈ, ਨੂੰ ਸਮਰਪਿਤ ਪੰਜਾਬੀ ਮਾਂ…

Read More

ਸੱਥ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ

ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 16 ਫਰਵਰੀ: ਸਾਹਿਤਕ ਸੱਥ ਖਰੜ ਵੱਲੋਂ ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੱਜ ਸੱਥ ਦੇ ਦੋ ਸਾਲ ਪੂਰੇ ਹੋਣ ‘ਤੇ ਬਹੁਤ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਪ੍ਰਧਾਨਗੀ ਮੰਡਲ ‘ਚ ਸੱਥ ਦੇ ਪ੍ਰਧਾਨ ਜਸਵਿੰਦਰ ਸਿੰਘ ਕਾਈਨੌਰ, ਰਾਜਵਿੰਦਰ ਸਿੰਘ ਗੱਡੂ, ਗੁਰਮੀਤ ਸਿੰਗਲ ਅਤੇ ਮਲਕੀਤ ਸਿੰਘ ਔਜਲਾ ਸ਼ਾਮਿਲ ਹੋਏ। ਸ਼ੁਰੂ ਵਿੱਚ  ਜਨਰਲ…

Read More

ਪ੍ਰਿੰਸੀਪਲ ਬਹਾਦਰ ਸਿੰਘ ਗੋਸਲ ਦੁਆਰਾ ਸੰਪਾਦਿਤ ਪੁਸਤਕ ‘ਆ ਜਾ ਮੇਰਾ ਪਿੰਡ ਵੇਖ ਲੈ’ ਦਾ ਕਰਵਾਇਆ ਗਿਆ ਲੋਕ ਅਰਪਣ ਅਤੇ ਕਵੀ ਦਰਬਾਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 15 ਫਰਵਰੀ: ਵਿਸ਼ਵ ਪੰਜਾਬੀ ਪ੍ਰਚਾਰ ਸਭਾ, ਚੰਡੀਗੜ੍ਹ ਵੱਲੋਂ ਪ੍ਰਿੰਸੀਪਲ ਬਹਾਦਰ ਸਿੰਘ ਗੋਸਲ ਦੁਆਰਾ ਸੰਪਾਦਿਤ ਪੁਸਤਕ ‘ਆ ਜਾ ਮੇਰਾ ਪਿੰਡ ਵੇਖ ਲੈ’ ਦੇ ਕਰਵਾਏ ਗਏ ਲੋਕ ਅਰਪਣ ਅਤੇ ਕਵੀ ਦਰਬਾਰ ਦੀਆਂ ਤਸਵੀਰਾਂ ਦੀ ਜ਼ੁਬਾਨੀ।

Read More

ਸੱਥ ਵਂਲੋਂ ਸੱਭਿਆਚਾਰਕ ਸਮਾਗਮ 16 ਫਰਵਰੀ ਨੂੰ

ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 14 ਫਰਵਰੀ: ਸਾਹਿਤਕ ਸੱਥ ਖਰੜ ਦੀ ਇਸ ਮਹੀਨੇ ਦੀ ਮਾਸਿਕ ਇਕੱਤਰਤਾ ਮਿਤੀ 16.2.2025  (ਐਤਵਾਰ) ਨੂੰ ਸਵੇਰੇ 10 ਵਜੇ ਸਥਾਨਕ ਖਾਲਸਾ ਸੀਨੀਅਰ ਸੈਕੈਂਡਰੀ ਸਕੂਲ ਵਿਖੇ ਹੋਵੇਗੀ। ਇਸ ਇਕੱਤਰਤਾ ਵਿੱਚ ਸੱਥ ਦੇ ਦੋ ਸਾਲ ਪੂਰੇ ਹੋਣ ’ਤੇ ਜਿੱਥੇ ਹਾਜ਼ਿਰ ਸ਼ਾਇਰਾਂ ਦੀ ਸ਼ਾਇਰੀ ਦਾ ਆਨੰਦ ਮਾਣਿਆ ਜਾਵੇਗਾ, ਉੱਥੇ ਨਾਲ ਹੀ ਗੀਤ-ਸੰਗੀਤ ਦਾ…

Read More

ਮੁੱਖ ਮੰਤਰੀ ਵੱਲੋਂ ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਨੂੰ  ਲਿਆ ਰਹੇ ਜਹਾਜ਼ ਨੂੰ ਮੁੜ ਅੰਮ੍ਰਿਤਸਰ ਵਿਖੇ ਉਤਾਰਨ ਬਾਰੇ ਕੇਂਦਰ ਦੇ ਫੈਸਲੇ ਦੀ ਜ਼ੋਰਦਾਰ ਮੁਖਾਲਫ਼ਤ

ਮੋਦੀ ਸਰਕਾਰ ਵੱਲੋਂ ਪੰਜਾਬ ਅਤੇ ਪੰਜਾਬੀਆਂ ਦੇ ਅਕਸ ਨੂੰ ਢਾਹ ਲਾਉਣ ਦੀ ਗਹਿਰੀ ਚਾਲ ਦੱਸਿਆ ਗੈਰ-ਕਾਨੂੰਨੀ ਇਮੀਗ੍ਰੇਸ਼ਨ ਕੌਮੀ ਸਮੱਸਿਆ ‘ਆਪਣੇ ਆਪ ਨੂੰ ਵਿਸ਼ਵ ਗੁਰੂ’ ਕਹਿਣ ਵਾਲੇ ਮੋਦੀ ਭਾਰਤੀਆਂ ਦੇ ਹੱਕਾਂ ਨੂੰ ਸੁਰੱਖਿਅਤ ਰੱਖਣ ਵਿੱਚ ਅਸਫਲ ਰਹੇ ਜੰਜ਼ੀਰਾਂ ਨਾਲ ਜਕੜ ਕੇ ਭਾਰਤੀਆਂ ਨੂੰ ਉਨ੍ਹਾਂ ਦੀ ਮਾਤ-ਭੂਮੀ ‘ਤੇ ਭੇਜ ਕੇ ਟਰੰਪ ਨੇ ਮੋਦੀ ਨੂੰ ਵਾਪਸੀ ਦਾ ਤੋਹਫ਼ਾ…

Read More

Science City’s Flower Show Blooms with Color and  Creativity

Chandigarh (sursaanjh.com bureau), 14 Feburary: Pushpa Gujral Science City organized its Annual Flower Show, attracting over 500 students, gardeners and general Public by  celebrating  the beauty of nature. The event featured a variety of competitions, including painting, fresh flower arrangements, dry flower displays,  Rangoli  and potted plant exhibition. Speaking at occasion , Dr. Munish Soin, Scientist-D, Science City, emphasized…

Read More

कविता मिलन में गूँजी कविताओं की अनुगूंज

साहित्यिक रंग में रंगा मोहाली का फाल्कन व्यू कैंपस Chandigarh (sursaanjh.com bureau), 14 Feburary: संवाद साहित्य संघ द्वारा मोहाली के सेक्टर 66 स्थित फाल्कन व्यू कैंपस में आयोजित ‘कविता मिलन’ कार्यक्रम में कविताओं के विविध रंगों ने श्रोताओं को मंत्रमुग्ध कर दिया। इंग्लैंड से आए प्रख्यात कवि एवं नाटककार सुरेश पुष्पाकर ने मुख्य अतिथि के…

Read More