ਤ੍ਰੈ-ਭਾਸ਼ੀ ਸਾਹਿਤਕ ਮੰਚ ਚੰਡੀਗੜ੍ਹ ਵਲੋਂ ‘‘ਜਸ਼ਨ-ਏ-ਸਨਮਾਨ – ਸ਼ਾਨ-ਏ-ਪੰਜਾਬ’’ ਅਤੇ ਪੁਸਤਕ ਲੋਕ ਅਰਪਣ/ਕਵੀ ਦਰਬਾਰ ਸਮਾਗਮ ਅੱਜ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਅਪਰੈਲ: ਤ੍ਰੈ-ਭਾਸ਼ੀ ਸਾਹਿਤਕ ਮੰਚ ਚੰਡੀਗੜ੍ਹ ਵੱਲੋਂ ਸੰਸਥਾ ਦੇ ਚੇਅਰਮੈਨ ਪ੍ਰਿੰ. ਬਹਾਦਰ ਸਿੰਘ ਗੋਸਲ ਨੂੰ ਪੰਜਾਬ ਦੀ ਨਾਮੀ ਸਾਹਿਤਕ ਸੰਸਥਾ ਸਾਹਿਤਕ – ਸਿਤਾਰੇ ਤਰਨਤਾਰਨ ਵਲੋਂ ਦਿੱਤੇ ਗਏ ‘‘ਸ਼ਾਨ-ਏ-ਪੰਜਾਬ’’ ਅਵਾਰਡ ਮਿਲਣ ਤੇ ਸੰਸਥਾ ਦੇ ਸਮੂਹ ਮੈਂਬਰਾਂ, ਸਾਹਿਤਕਾਰਾਂ, ਕਵੀਆਂ ਅਤੇ ਬੁੱਧੀਜੀਵੀਆਂ ਵਲੋਂ ਖੁਸ਼ੀ ਨੂੰ ਸਾਂਝਾ ਕਰਨ ਲਈ ਮਿਤੀ 05-04-2025 ਸ਼ਾਮ 3.00…