ਪੰਜਾਬ ਯੂਨੀਵਰਸਿਟੀ ਦੇ ਨਾਂ ਵਿਚ ਤਬਦੀਲੀ ਬਰਦਾਸ਼ਤ ਨਹੀਂ – ਬਹਾਦਰ ਸਿੰਘ ਗੋਸਲ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 31 ਮਈ: ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵਲੋਂ ਸੈਣੀ ਭਵਨ ਸੈਕਟਰ-24 ਚੰਡੀਗੜ੍ਹ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕਰਕੇ ਪੰਜਾਬ ਯੂਨੀਵਰਸਿਟੀ ਦਾ ਨਾਂ ਬਦਲਣ ਦੀ ਮੰਗ ਦਾ ਪੁਰਜ਼ੋਰ ਵਿਰੋਧ ਕੀਤਾ ਗਿਆ ਹੈ ਅਤੇ ਇਸ ਨੂੰ ਪੰਜਾਬ, ਪੰਜਾਬੀਅਤ ਅਤੇ ਪੰਜਾਬੀ ਵਿਰੁੱਧ ਸਾਜਿਸ਼ ਭਰਪੂਰ ਚਾਲ ਦੱਸਿਆ ਗਿਆ ਹੈ। ਮੀਟਿੰਗ ਦੀ ਪ੍ਰਧਾਨਗੀ ਸੰਸਥਾ ਦੇ ਪ੍ਰਧਾਨ…