Breaking
www.sursaanjh.com > ਅੰਤਰਰਾਸ਼ਟਰੀ

ਏਆਈ ਦੇ ਯੁੱਗ ਵਿੱਚ ਪੰਜਾਬੀ ਰੰਗ ਮੰਚ ਦੇ ਭਵਿੱਖ ਬਾਰੇ ਹੋਇਆ ਸੈਮੀਨਾਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਮਾਰਚ: ਪੰਜਾਬ ਸੰਗੀਤ ਨਾਟਕ ਅਕਾਦਮੀ ਵੱਲੋਂ ਪੰਜਾਬ ਨਵ ਸਿਰਜਣਾ ਮਹਾਂ ਉਤਸਵ ਦੀ ਲੜੀ ਵਿੱਚ ਪੰਜਾਬ ਕਲਾ ਪਰਿਸ਼ਦ ਦੇ ਸਹਿਯੋਗ ਨਾਲ ਅੱਜ ਇੱਥੇ ‘ਏ ਆਈ ਦੇ ਯੁੱਗ ਵਿੱਚ ਪੰਜਾਬੀ ਰੰਗ ਮੰਚ ਦਾ ਭਵਿੱਖ’ ਵਿਸ਼ੇ ਉੱਪਰ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਸਾਰੇ ਬੁਲਾਰਿਆਂ ਨੇ ਇੱਕ ਸੁਰ ਹੁੰਦਿਆਂ ਕਿਹਾ ਕਿ ਰੰਗ…

Read Full News

‘ਯੁੱਧ ਨਸ਼ਿਆਂ ਵਿਰੁੱਧ’ 30ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 72 ਨਸ਼ਾ ਤਸਕਰ ਕਾਬੂ; 8.8 ਕਿਲੋਗ੍ਰਾਮ ਹੈਰੋਇਨ, 99 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ 82 ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਹੇਠ 200 ਤੋਂ ਵੱਧ ਪੁਲਿਸ ਟੀਮਾਂ ਨੇ 435 ਸ਼ੱਕੀ ਵਿਅਕਤੀਆਂ ਦੀ ਕੀਤੀ ਚੈਕਿੰਗ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ…

Read Full News

ਧਰਤੀ ਹੇਠਲੇ ਪਾਣੀ ਦੀ ਸਮੱਸਿਆ ਨਾਲ ਨਜਿੱਠਣ ਲਈ ਆਲਮੀ ਮਾਹਿਰਾਂ ਵੱਲੋਂ ਵਿਚਾਰ-ਵਟਾਂਦਰਾ: ਪੰਜਾਬ ਅਤੇ ਕੈਲੀਫੋਰਨੀਆ ਮਿਲ ਕੇ ਹੱਲ ਕੱਢਣ ਲਈ ਯਤਨਸ਼ੀਲ

ਪੀ.ਐਸ.ਐਫ.ਸੀ. ਦੇ ਚੇਅਰਮੈਨ ਅਤੇ ਮਾਹਿਰਾਂ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਰੀਚਾਰਜ ਕਰਨ ਸਬੰਧੀ ਰਣਨੀਤੀਆਂ ‘ਤੇ ਚਰਚਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਮਾਰਚ: ਧਰਤੀ ਹੇਠਲੇ ਪਾਣੀ ਦਾ ਪੱਧਰ ਡਿੱਗਣ ਦੀ ਗੰਭੀਰ ਚੁਣੌਤੀ ਦੇ ਹੱਲ ਲਈ ਮਹੱਤਵਪੂਰਨ ਪਹਿਲਕਦਮੀ ਤਹਿਤ ਕੈਲੀਫੋਰਨੀਆ ਸਟੇਟ ਯੂਨੀਵਰਸਿਟੀ, ਫਰੈਜ਼ਨੋ ਦੀ ਇੱਕ ਟੀਮ ਨੇ ਇਸ ਸਮੱਸਿਆ ਵਾਸਤੇ ਕੋਈ ਟਿਕਾਊ ਹੱਲ ਕੱਢਣ ਲਈ…

Read Full News

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾਂ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼; 6 ਕਿਲੋ ਹੈਰੋਇਨ ਸਮੇਤ ਦੋ ਕਾਬੂ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਦੋਸ਼ੀ ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ੀਲੇ ਪਦਾਰਥ ਭੇਜਣ ਵਾਲੇ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ ਡਰੱਗ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਪੂਰੇ ਨੈੱਟਵਰਕ ਦਾ ਪਤਾ ਲਗਾਇਆ ਜਾਵੇਗਾ: ਡੀਆਈਜੀ ਫਿਰੋਜ਼ਪੁਰ ਰੇਂਜ ਹਰਮਨਬੀਰ ਸਿੰਘ ਗਿੱਲ…

Read Full News

ਯੁੱਧ ਨਸ਼ਿਆ ਵਿਰੁੱਧ-ਮੁੱਖ ਮੰਤਰੀ ਵੱਲੋਂ ਪੰਜਾਬੀਆਂ ਨੂੰ ਨਸ਼ਿਆਂ ਵਿਰੁੱਧ ਜੰਗ ਦਾ ਅਟੁੱਟ ਹਿੱਸਾ ਬਣਨ ਦੀ ਅਪੀਲ

ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਖਤਮ ਕਰਨਾ ਬੇਹੱਦ ਜ਼ਰੂਰੀ ਨਸ਼ਾ ਤਸਕਰਾਂ ਨਾਲ ਸਬੰਧਤ ਸੂਚਨਾ ਸਾਂਝੀ ਕਰਨ ਲਈ ਵਟਸਐਪ ਹੈਲਪਲਾਈਨ ਨੰਬਰ 9779100200 ਜਾਰੀ ਕੀਤਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੇਠ ਨਸ਼ਿਆਂ ਦੀ ਅਲਾਮਤ ਖਿਲਾਫ ਵਿੱਢੀ ਜੰਗ ਨੂੰ ਲੋਕ…

Read Full News

ਖੇਤੀਬਾੜੀ ਖੇਤਰ ਵਿੱਚ ਮਿੱਟੀ ਤੇ ਪਾਣੀ ਦੀ ਸੰਭਾਲ ਸਬੰਧੀ ਪਹਿਲਕਦਮੀਆਂ ਦੀ ਮਜ਼ਬੂਤੀ ਲਈ ਪੰਜਾਬ ਤੇ ਕੈਲੀਫੋਰਨੀਆ ਨੇ ਹੱਥ ਮਿਲਾਇਆ

ਖੇਤੀਬਾੜੀ ਮੰਤਰੀ ਖੁੱਡੀਆਂ ਵੱਲੋਂ ਕੌਮਾਂਤਰੀ ਖੋਜ ਸਮਝੌਤੇ ਲਈ ਢੁਕਵਾਂ ਸਹਿਯੋਗ ਦੇਣ ਦਾ ਵਾਅਦਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਮਾਰਚ: ਸੂਬੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਰੱਖੀ ਗਈ ਉੱਚ-ਪੱਧਰੀ ਮੀਟਿੰਗ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਮਿੱਟੀ ਅਤੇ ਪਾਣੀ ਵਰਗੇ ਬੇਸ਼ਕੀਮਤੀ ਵਸੀਲਿਆਂ ਦੀ ਸੰਭਾਲ…

Read Full News

ਆਸਟ੍ਰੇਲੀਆ ਵਿਖੇ ਪੰਜਾਬੀ ਕਲੱਬ ਦੀ ਮੀਟਿੰਗ 

ਮੈਲਬੌਰਨ (ਸੁਰ ਸਾਂਝ ਡਾਟ ਕਾਮ ਬਿਊਰੋ), 29 ਮਾਰਚ: ਮੈਲਬੌਰਨ ਦੇ ਟਰੁਗਨੀਨਾ ਹਿੱਸੇ ਵਿਚ ਟਰੁਗਨੀਨਾ ਨਾਰਥ ਸੀਨੀਅਰ ਸਿਟੀਜਨ ਕਲੱਬ ਇੰਨਕਾਰਪੋਰੇਟਡ, ਟਰੁਗਨੀਨਾ ਦੀ ਮੀਟਿੰਗ ਹੋਈ, ਜਿਸ ਵਿਚ ਗੀਤ-ਸੰਗੀਤ ਤੋਂ ਇਲਾਵਾ ਤਿੰਨ ਮੈਂਬਰਾਂ ਦਾ ਜਨਮ ਦਿਨ ਮਨਾਇਆ ਗਿਆ। ਸ਼ੁਰੂ ਵਿਚ ਹਰੀ ਚੰਦ ਨੇ ਸਭ ਮੈਂਬਰ ਸਾਹਿਬਾਨ ਨੂੰ ਜੀ ਆਇਆਂ ਆਖਿਆ ਅਤੇ ਅੱਜ ਦੇ ਪ੍ਰੋਗਰਾਮ ਦੀ ਰੂਪ-ਰੇਖਾ ਦੱਸੀ। ਆਰ….

Read Full News

ਸਤਨਾਮ ਸ਼ੋਕਰ ਤੇ ਪਰਦੀਪ ਸਿੰਘ ਨੂੰ ‘ਪਾਠਕ ਪੁਰਸਕਾਰ’ ਪ੍ਰਦਾਨ – ਭਗਵੰਤ ਰਸੂਲਪੁਰੀ

ਅਸੀਂ ਪੰਜਾਬ ਸਾਹਿਤ ਦੇ ਪਾਠਕ ਪੈਦਾ ਕਰਨ ਤੇ ਲੇਖਕ ਪਾਠਕ ਦਾ ਰਿਸ਼ਤਾ ਹੋਰ ਪੀਡਾ ਕਰਨ ਲਈ ਇਹ ਪੁਰਸਕਾਰ ਸ਼ੁਰੂ ਕੀਤਾ ਹੈ – ਅਮਰਜੀਤ ਚਾਹਲ-ਸਰਬਜੀਤ ਹੁੰਦਲ ਕਿਤਾਬਾਂ ਹੀ ਇਕ ਪਾਠਕ ਨੂੰ ਚੰਗਾ ਮਨੁੱਖ ਬਣਾਉਂਦੀਆਂ ਹਨ  – ਸਤਨਾਮ ਸ਼ੋਕਰ ਕਿਤਾਬਾਂ ਲਿਖਣ ਵਾਲੇ ਲੇਖਕ ਇਨਕਲਾਬ ਦਾ ਮੁੱਢ ਬੰਨ੍ਹਦੇ ਹਨ – ਪਰਦੀਪ ਸਿੰਘ ਜਲੰਧਰ (ਅਵਤਾਰ ਨਗਲ਼ੀਆ-ਸੁਰ ਸਾਂਝ ਡਾਟ ਕਾਮ…

Read Full News

ਕੌਮੀ ਤੇ ਕੌਮਾਂਤਰੀ ਖੇਡ ਮੁਕਾਬਲਿਆਂ ਦੀ ਮੇਜ਼ਬਾਨੀ ਕਰਨ ਲਈ ਪੰਜਾਬ ਤਿਆਰ-ਬਰ-ਤਿਆਰ: ਮੁੱਖ ਮੰਤਰੀ

1975 ਹਾਕੀ ਵਿਸ਼ਵ ਕੱਪ ਜੇਤੂ ਟੀਮ, ਕੌਮੀ ਖੇਡਾਂ ਦੇ ਜੇਤੂਆਂ, ‘ਖੇਡਾਂ ਵਤਨ ਪੰਜਾਬ ਦੀਆਂ’ ਤੇ ‘ਪੈਰਾ ਖੇਡਾਂ ਵਤਨ ਪੰਜਾਬ ਦੀਆਂ’ ਦੇ ਜੇਤੂਆਂ ਦੇ ਸਨਮਾਨ ਸਮਾਰੋਹ ਦੀ ਕੀਤੀ ਪ੍ਰਧਾਨਗੀ ਖੇਡਾਂ ਨੌਜਵਾਨਾਂ ਦੀ ਅਥਾਹ ਤਾਕਤ ਨੂੰ ਉਸਾਰੂ ਪਾਸੇ ਲਾਉਣ ਲਈ ਅਹਿਮ ਭੂਮਿਕਾ ਨਿਭਾ ਸਕਦੀਆਂ ਨੇ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਮਾਰਚ: ਪੰਜਾਬ ਦੇ ਮੁੱਖ ਮੰਤਰੀ…

Read Full News

ਯੁੱਧ ਨਸ਼ਿਆਂ ਵਿਰੁੱਧ 2.0: ਪੰਜਾਬ ਪੁਲਿਸ ਨਸ਼ਿਆਂ ਦੇ ਕਾਰੋਬਾਰ ਵਿੱਚ ਗ੍ਰਸਤ ਵੱਡੀਆਂ ਮੱਛੀਆਂ ‘ਤੇ ਕਰੇਗੀ ਕਾਰਵਾਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਸੂਬੇ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ ਪੁਲਿਸ ਟੀਮਾਂ ਹੁਣ ਨਸ਼ਿਆਂ ਦੇ ਵਪਾਰ ‘ਚ ਸ਼ਾਮਲ ਵੱਡੀਆਂ ਮੱਛੀਆਂ ਦੀ ਪਛਾਣ ਲਈ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਤੋਂ ਕਰ ਰਹੀਆਂ ਹਨ ਪੁੱਛਗਿੱਛ: ਡੀਜੀਪੀ ਗੌਰਵ ਯਾਦਵ ਸੀਪੀਜ਼/ਐਸਐਸਪੀਜ਼ ਨੂੰ ਪਹਿਲਾਂ ਹੀ 7 ਦਿਨਾਂ ਦੇ ਅੰਦਰ ਆਪਣੇ ਅਧਿਕਾਰ ਖੇਤਰਾਂ ‘ਚ ਨਸ਼ਿਆਂ…

Read Full News