Breaking
www.sursaanjh.com > ਅੰਤਰਰਾਸ਼ਟਰੀ

ਪੰਜਾਬ ਅਤੇ ਯੂ.ਏ.ਈ. ਨੇ ਦੁਵੱਲੇ ਵਪਾਰਕ ਮੌਕਿਆਂ ਦੀ ਸੰਭਾਵਨਾ ਦੀ ਪੜਚੋਲ

ਯੂ.ਏ.ਈ. ਦੇ ਰਾਜਦੂਤ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ, ਵਪਾਰ, ਵਣਜ ਅਤੇ ਹਵਾਈ ਸੰਪਰਕ ਬਾਰੇ ਹੋਇਆ ਵਿਚਾਰ-ਵਟਾਂਦਰਾ ਮੁੱਖ ਮੰਤਰੀ ਅੰਮ੍ਰਿਤਸਰ ਅਤੇ ਚੰਡੀਗੜ੍ਹ ਤੋਂ ਯੂ.ਏ.ਈ. ਲਈ ਸਿੱਧੀਆਂ ਉਡਾਣਾਂ ਦਾ ਮੁੱਦਾ ਭਾਰਤ ਸਰਕਾਰ ਕੋਲ ਉਠਾਉਣਗੇ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਵਿੱਚ ਯੂ.ਏ.ਈ. ਦੇ ਰਾਜਦੂਤ ਡਾ….

Read Full News

ਭਾਰਤੀ ਕਿਸਾਨਾਂ ਨੂੰ ਅਮਰੀਕੀ ਸੇਬ ਦੀ ਅਣਉਚਿਤ ਦਰਾਮਦ ਤੋਂ ਬਚਾਉਣ ਲਈ ਤੁਰੰਤ ਕਾਰਵਾਈ ਦੀ ਲੋੜ: ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਮਾਰਚ: ਅਮਰੀਕਾ ਵੱਲੋਂ ਰੈਸੀਪ੍ਰੋਕਲ ਟੈਰਿਫ਼ ਨਾਲ ਬਣੀ ਸਥਿਤੀ ਦੇ ਮੱਦੇਨਜ਼ਰ ਜੰਮੂ ਅਤੇ ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਕਿਸਾਨਾਂ ਨੂੰ ਭਾਰਤੀ ਬਾਜ਼ਾਰਾਂ ਵਿੱਚ ਸਸਤੇ ਅਮਰੀਕੀ ਸੇਬ ਦੀ ਦਰਾਮਦ ਤੋਂ ਗੰਭੀਰ ਖ਼ਤਰਾ ਦਰਪੇਸ਼ ਹੈ। ਇਸ ਸਬੰਧ ਵਿੱਚ, ਕਸ਼ਮੀਰ ਵੈਲੀ ਫਰੂਟ ਗ੍ਰੋਅਰਜ਼ ਯੂਨੀਅਨ (ਕੇ.ਵੀ.ਐਫ.ਜੀ.ਯੂ.) ਨੇ ਚੇਤਾਵਨੀ ਦਿੱਤੀ ਹੈ ਕਿ ਘੱਟ…

Read Full News

ਪਹਿਲਵਾਨਾਂ ਅਤੇ ਕੁਸ਼ਤੀ ਜਗਤ ਦੇ ਭਵਿੱਖ ਲਈ ਸਰਕਾਰ ਦਾ ਵਧੀਆ ਫੈਸਲਾ – ਰਵੀ ਸ਼ਰਮਾ 

ਭਾਰਤ ਸਰਕਾਰ ਨੇ ਰੈਸਲਿੰਗ ਫੈਡਰੇਸ਼ਨ ਇੰਡੀਆ ਤੋਂ ਪਾਬੰਦੀਆਂ ਹਟਾਈਆਂ  ਚੰਡੀਗੜ੍ਹ 12 ਮਾਰਚ ( ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ‘ਰੈਸਲਿੰਗ ਫੈਡਰੇਸ਼ਨ ਇੰਡੀਆ ‘ਤੇ ਲੱਗੀਆਂ ਪਾਬੰਦੀਆਂ ਹਟਾ ਲਈਆਂ ਗਈਆਂ ਹਨ, ਜਿਸ ਲਈ ਅਸੀ ਦੇਸ਼ ਦੇ ਖੇਡ ਮੰਤਰੀ ਦਾ ਅਤੇ ਵਰਲਡ ਰੈਸਲਿੰਗ ਐਸੋਸੀਏਸ਼ਨ ਦੇ ਚੇਅਰਮੈਨ ਬ੍ਰਿਜ ਭੂਸ਼ਨ ਸ਼ਰਣ ਦੇ ਸਹਿਯੋਗੀ ਸੰਜੇ ਸਿੰਘ ਦਾ ਧੰਨਵਾਦ ਕਰਦੇ ਹਾਂ।’ ਇਸ…

Read Full News

ਮਾਣਯੋਗ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਕੀਤਾ ਖੂਨਦਾਨ ਕੈਂਪ ਦਾ ਉਦਘਾਟਨ – ਪਰਮਦੀਪ ਸਿੰਘ ਭਬਾਤ

ਪੰਜਾਬ ਸਕੱਤਰੇਤ ਵਿੱਚ ਲੱਗੇ ਖੂਨਦਾਨ ਕੈਂਪ ਵਿੱਚ ਖੂਨਦਾਨੀਆਂ ਵੱਲੋਂ ਲਗਾਈ ਗਈ ਡਬਲ ਸੈਂਚਰੀ – ਸੁਖਚੈਨ ਸਿੰਘ ਖਹਿਰਾ ਖੂਨਦਾਨ ਤੋਂ ਵੱਡਾ ਹੋਰ ਕੋਈ ਦਾਨ ਨਹੀਂ ਹੁੰਦਾ,  ਲੋੜ ਪੈਣ ‘ਤੇ ਜਿਸ ਨਾਲ਼ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ – ਕੇ.ਏ.ਪੀ. ਸਿਨਹਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਮਾਰਚ: ਪੰਜਾਬ ਸਿਵਲ ਸਕੱਤਰੇਤ-2 ਵਿਖੇ ਪੰਜਾਬ ਸਟੇਟ ਆਈ.ਏ.ਐਸ….

Read Full News

ਲਾਲੀ ਬਾਬਾ ਦੀ ਯਾਦ ਨੂੰ ਸਮਰਪਿਤ ਸੰਵਾਦ 16 ਮਾਰਚ ਨੂੰ- ਦੀਪਕ ਸ਼ਰਮਾ ਚਨਾਰਥਲ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਮਾਰਚ: ਪੰਜਾਬੀ ਲੇਖਕ ਸਭਾ (ਰਜਿ.) ਚੰਡੀਗੜ੍ਹ ਵੱਲੋਂ ਪੰਜਾਬ ਕਲਾ ਪਰਿਸ਼ਦ ਦੇ ਸਹਿਯੋਗ ਨਾਲ ਮੌਖਿਕ ਪਰੰਪਰਾ ਦੇ ਫ਼ਕੀਰ ਬਾਦਸ਼ਾਹ ਲਾਲੀ ਬਾਬਾ ਦੀ ਯਾਦ ਨੂੰ ਸਮਰਪਿਤ ਸੰਵਾਦ ਇਕੱਤਰਤਾ ਮਿਤੀ 16 ਮਾਰਚ, ਦਿਨ ਐਤਵਾਰ, ਸਮਾਂ ਸਵੇਰੇ 10.30 ਵਜੇ, ਪੰਜਾਬ ਕਲਾ ਭਵਨ, ਸੈਕਟਰ 16-ਬੀ, ਚੰਡੀਗੜ੍ਹ ਕਰਵਾਇਆ ਜਾ ਰਿਹਾ ਹੈ। ਸਭਾ ਦੇ ਜਨਰਲ ਸਕੱਤਰ ਭੁਪਿੰਦਰ ਮਲਿਕ ਨੇ ਸੁਰ ਸਾਂਝ ਡਾਟ ਕਾਮ ਨਾਲ਼ ਇਸ ਸਮਾਗਮ ਦਾ ਪੋਸਟਰ ਸਾਂਝਾ ਕਰਦਿਆਂ ਕਿਹਾ ਕਿ ਇਸ ਮੌਕੇ ਡਾ. ਸਤੀਸ਼ ਕੁਮਾਰ ਵਰਮਾ, ਸੁਰਿੰਦਰ…

Read Full News

ਦੀਪਕ ਬਾਲੀ ਨੇ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਦੇ ਵਿਭਾਗ ਦੇ ਸਲਾਹਕਾਰ ਵਜੋਂ ਅਹੁਦਾ ਸੰਭਾਲਿਆ

ਪੰਜਾਬ ਦੇ ਸੱਭਿਆਚਾਰ ਤੇ ਵਿਰਸੇ ਦੀ ਹੋਰ ਉੱਨਤੀ ਤੇ ਪ੍ਰਫੁੱਲਤਾ ਲਈ ਯਤਨ ਕਰਨ ਦਾ ਅਹਿਦ ਲਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਮਾਰਚ: ਪੰਜਾਬ ਦੇ ਸੱਭਿਆਚਾਰਕ, ਸਾਹਿਤਕ ਅਤੇ ਸੰਗੀਤਕ ਖੇਤਰ ਦੀ ਨਾਮੀਂ ਸ਼ਖਸ਼ੀਅਤ ਦੀਪਕ ਬਾਲੀ ਨੇ ਅੱਜ ਸੈਕਟਰ 38 ਵਿਖੇ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਦੇ ਵਿਭਾਗ  ਦੇ ਸਲਾਹਕਾਰ ਵਜੋਂ ਅਹੁਦਾ ਸੰਭਾਲ ਲਿਆ ਹੈ।…

Read Full News

ਸੁਨੰਦਾ ਸ਼ਰਮਾ ਕੇਸ: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਪੁਸ਼ਪਿੰਦਰ ਧਾਲੀਵਾਲ ਗ੍ਰਿਫ਼ਤਾਰ

ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਕੋਈ ਵੀ ਪਰੇਸ਼ਾਨੀ ਦਾ ਸਾਹਮਣਾ ਕਰ ਰਹੀਆਂ ਔਰਤਾਂ ਨੂੰ ਬਿਨਾਂ ਡਰ ਦੇ ਕਮਿਸ਼ਨ ਤੋਂ ਸਹਾਇਤਾ ਲੈਣ ਦੀ ਅਪੀਲ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਮਾਰਚ: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਪੰਜਾਬ ਪੁਲਿਸ ਨੇ ਪ੍ਰਸਿੱਧ ਗਾਇਕਾ ਅਤੇ ਅਦਾਕਾਰਾ ਸੁਨੰਦਾ ਸ਼ਰਮਾ ਵੱਲੋਂ ਦਾਇਰ ਕੀਤੇ ਕੇਸ ‘ਤੇ ਕਾਰਵਾਈ ਕਰਦਿਆਂ…

Read Full News

ਤਿੰਨ ਰੋਜਾ 11ਵੀਂ  ਵਰਲਡ ਪੰਜਾਬੀ ਕਾਨਫਰੰਸ ਕੈਨੇਡਾ ਵਿਖੇ ਹੋਵੇਗੀ:  ਅਜੈਬ ਸਿੰਘ ਚੱਠਾ

ਕਾਨਫ਼ਰੰਸ ਦਾ ਵਿਸ਼ਾ ‘ਪੰਜਾਬੀ ਭਾਸ਼ਾ ਦਾ ਵਰਤਮਾਨ ਤੇ ਗ਼ਦਰੀ ਯੋਧੇ’  ਤੈਅ ਚੰਡੀਗੜ੍ਹ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 9 ਮਾਰਚ: ਜਗਤ ਪੰਜਾਬੀ ਸਭਾ ਕੈਨੇਡਾ ਦੇ ਪ੍ਰਮੁੱਖ  ਅਹੁਦੇਦਾਰਾਂ ਦੀ ਅਹਿਮ ਮੀਟਿੰਗ ਮਹਾਰਾਣੀ ਕਲੱਬ ਪਟਿਆਲਾ ਵਿਖੇ ਹੋਈ, ਜਿਸ ਵਿੱਚ 11ਵੀਂ ਵਰਲਡ ਪੰਜਾਬੀ ਕਾਨਫ਼ਰੰਸ ਕੈਨੇਡਾ ਦੀ ਤਰੀਕ 13, 14, 15 ਜੂਨ 2025 ਤੇ ਵਿਸ਼ਾ ‘ਪੰਜਾਬੀ ਦਾ ਵਰਤਮਾਨ ਤੇ…

Read Full News

ਹੋਲੇ-ਮੁਹੱਲੇ ਦੌਰਾਨ ਟ੍ਰੈਕਟਰਾਂ ਅਤੇ ਟਰੱਕਾਂ ‘ਤੇ ਸਪੀਕਰਾਂ ਦੀ ਵਰਤੋਂ ‘ਤੇ ਲੱਗੀ ਮੁਕੰਮਲ ਪਾਬੰਦੀ

ਦੇਸ਼ ਤੇ ਵਿਦੇਸ਼ ਤੋਂ ਆਉਣ ਵਾਲੀਂ ਸੰਗਤ ਨੂੰ ਸਪੀਕਰਾਂ ਦੀ ਅਵਾਜ ਤੋਂ ਆਉਣ ਵਾਲੀ ਪਰੇਸ਼ਾਨੀ ਕਾਰਨ ਲਿਆ ਫੈਸਲਾ ਬਿਨ੍ਹਾਂ ਸਲੰਸਰ ਮੋਟਰਸਾਇਕਲ ਚਾਲਕਾਂ ‘ਤੇ ਵੀ ਕਾਰਵਾਈ ਹੋਵੇਗੀ ਸਮੂਹ ਸੰਗਤਾਂ ਨੂੰ ਪੁਲਿਸ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 9 ਮਾਰਚ: 10 ਮਾਰਚ ਤੋਂ 15…

Read Full News

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਹੋਣਗੇ ਸ੍ਰ. ਜਸਵੀਰ ਸਿੰਘ ਗੜ੍ਹੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 8 ਮਾਰਚ: ਪੰਜਾਬ ਸਰਕਾਰ ਦੇ ਸਮਾਜਿਕ ਨਿਆਂ ਵਿਭਾਗ ਵੱਲੋਂ ਆਪਣੇ ਹੁਕਮ ਮਿਤੀ 7 ਮਾਰਚ, 2025 ਰਾਹੀਂ  ਸ੍ਰ. ਜਸਵੀਰ ਸਿੰਘ ਗੜ੍ਹੀ ਪੁੱਤਰ ਸ੍ਰ. ਮੋਹਨ ਸਿੰਘ, ਪਿੰਡ ਗੜ੍ਹੀ ਕਾਨੂੰਨਗੋਆਂ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨਰ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

Read Full News