www.sursaanjh.com > ਅੰਤਰਰਾਸ਼ਟਰੀ

ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖਿਆ ਹਵਾਈ ਅੱਡੇ ਦਾ ਨਾਮ

  ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖਿਆ ਹਵਾਈ ਅੱਡੇ ਦਾ ਨਾਮ ਚੰਡੀਗੜ੍ਹ 28 ਸਤੰਬਰ (ਸੁਰ ਸਾਂਝ ਬਿਊਰੋ-ਅਵਤਾਰ ਨਗਲੀਆਂ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਭਾਰਤ ਸਰਕਾਰ ਨੂੰ ਵਿਦੇਸ਼ਾਂ ਵਿਚ ਵੱਸਦੇ ਪੰਜਾਬੀ ਭਾਈਚਾਰੇ ਦੀ ਸਹੂਲਤ ਲਈ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਹੋਰ ਕੌਮਾਂਤਰੀ ਉਡਾਨਾਂ ਸ਼ੁਰੂ…

Read More

ਪੀਸ ਆਨ ਅਰਥ ਸੰਸਥਾ ਵੱਲੋਂ 14ਵੀਂ ਵਿਸ਼ਵ ਪੰਜਾਬੀ ਕਾਨਫ਼ਰੰਸ 21 ਤੇ 22 ਅਕਤੂਬਰ 2022 ਨੂੰ ਮਿਸੀਸਾਗਾ ਵਿਖੇ ਹੋਏਗੀ

ਪੀਸ ਆਨ ਅਰਥ ਸੰਸਥਾ ਵੱਲੋਂ 14ਵੀਂ ਵਿਸ਼ਵ ਪੰਜਾਬੀ ਕਾਨਫ਼ਰੰਸ 21 ਤੇ 22 ਅਕਤੂਬਰ 2022 ਨੂੰ ਮਿਸੀਸਾਗਾ ਵਿਖੇ ਹੋਏਗੀ ਐਸ.ਏ.ਐਸ. ਨਗਰ (ਸੁਰ ਸਾਂਝ ਬਿਊਰੋ): ਪੀਸ ਆਨ ਅਰਥ ਸੰਸਥਾ ਦੇ ਮੀਡੀਆ ਡਾਇਰੈਕਟਰ ਰਮਿੰਦਰ ਵਾਲੀਆ ਵੱਲੋਂ ਦੱਸਿਆ ਗਿਆ ਕਿ ਇਸ ਸੰਸਥਾ ਵੱਲੋਂ 14ਵੀਂ ਵਿਸ਼ਵ ਪੰਜਾਬੀ ਕਾਨਫ਼ਰੰਸ 21 ਤੇ 22 ਅਕਤੂਬਰ 2022 ਦਿਨ ਸ਼ੁੱਕਰਵਾਰ ਤੇ ਸ਼ਨੀਵਾਰ ਨੂੰ ਬਾਦ ਦੁਪਿਹਰ…

Read More

ਧੀਆਂ ਦੇ ਅੰਤਰ ਰਾਸ਼ਟਰੀ ਦਿਹਾੜੇ ਤੇ ਉੱਘੇ ਲੇਖਕ ਗੁਰਪ੍ਰੀਤ ਸਿੰਘ ਤੂਰ ਨੇ ਸ਼ਬਦ ਸ਼ਗਨ ਲਹਿਰ ਦਾ ਆਰੰਭ ਕਰਨਾ ਸ਼ੁਭ ਸ਼ਗਨ- ਪ੍ਰੋਃ ਭੱਠਲ

ਧੀਆਂ ਦੇ ਅੰਤਰ ਰਾਸ਼ਟਰੀ ਦਿਹਾੜੇ ਤੇ  ਉੱਘੇ ਲੇਖਕ ਗੁਰਪ੍ਰੀਤ ਸਿੰਘ ਤੂਰ ਨੇ ਸ਼ਬਦ ਸ਼ਗਨ ਲਹਿਰ ਦਾ ਆਰੰਭ ਕਰਨਾ ਸ਼ੁਭ ਸ਼ਗਨ- ਪ੍ਰੋਃ ਭੱਠਲ ਲੁਧਿਆਣਾ (ਸੁਰ ਸਾਂਝ ਬਿਊਰੋ), 25 ਸਤੰਬਰ: ਉੱਘੇ ਪੰਜਾਬੀ ਵਾਰਤਕਕਾਰ ਤੇ ਸੇਵਾ ਮੁਕਤ ਆਈਪੀਐੱਸ ਅਧਿਕਾਰੀ ਸਃ ਗੁਰਪ੍ਰੀਤ ਸਿੰਘ ਤੂਰ ਨੇ ਅੱਜ ਧੀਆਂ ਦੇ ਅੰਤਰਰਾਸ਼ਟਰੀ ਦਿਹਾੜੇ ਤੇ ਸ਼ਬਦ ਸ਼ਗਨ ਲਹਿਰ ਦਾ ਆਰੰਭ ਆਪਣੀ ਪੁਸਤਕ ਦਫ਼ਤਰ…

Read More

ਸ਼ਾਇਰ ਡਾ ਲਖਵਿੰਦਰ ਜੌਹਲ ਤੇ ਕਹਾਣੀਕਾਰ ਹਰਪ੍ਰੀਤ ਸਿੰਘ ਚਨੂੰ ਨੂੰ ਯਾਦਗਾਰੀ ਪੁਰਸਕਾਰਾਂ ਨਾਲ਼ ਕੀਤਾ ਗਿਆ ਸਨਮਾਨਿਤ

ਸ਼ਾਇਰ ਡਾ ਲਖਵਿੰਦਰ ਜੌਹਲ ਨੂੰ ਮਰਹੂਮ ਸ਼ਾਇਰ ਰਾਜਿੰਦਰ ਪ੍ਰਦੇਸੀ ਯਾਦਗਾਰੀ ਪੁਰਸਕਾਰ ਤੇ ਕਹਾਣੀਕਾਰ ਹਰਪ੍ਰੀਤ ਸਿੰਘ ਚਨੂੰ ਨੂੰ ਮਰਹੂਮ ਕਹਾਣੀਕਾਰ ਜਗਰੂਪ ਸਿੰਘ ਦਾਤੇਵਾਸ ਯਾਦਗਾਰੀ ਪੁਰਸਕਾਰ ਨਾਲ਼ ਕੀਤਾ ਗਿਆ ਸਨਮਾਨਿਤ ਅਦਬੀ ਪੰਜਾਬੀ ਸੱਥ ਰੋਜ਼ ਗਾਰਡਨ ਵਲੋਂ, ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਪੰਜਾਬ ਸੰਗੀਤ ਨਾਟਕ ਅਕਾਦਮੀ ਦੇ ਸਹਿਯੋਗ ਨਾਲ਼ ਰਚਾਇਆ ਸਮਾਗਮ – ਨਿੰਦਰ ਘੁਗਿਆਣਵੀ  ਚੰਡੀਗੜ੍ਹ (ਸੁਰ ਸਾਂਝ ਬਿਊਰੋ),…

Read More

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਕਥਾ: ਕਥਾਰਸਿਸ ਅਤੇ ਕਥਾ ਸਰੋਕਾਰ ਅੰਤਰਰਾਸ਼ਟਰੀ ਸੈਮੀਨਾਰ

ਚੰਡੀਗੜ (ਸੁਰ ਸਾਂਝ ਬਿਊਰੋ), 30 ਮਾਰਚ: ਅੱਜ ਮਿਤੀ 30-03-2022 ਨੂੰ ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਅਤੇ ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਵੱਲੋਂ ਕਥਾ: ਕਥਾਰਸਿਸ ਅਤੇ ਕਥਾ ਸਰੋਕਾਰ (ਕਹਾਣੀਕਾਰ ਦੀ ਨਜ਼ਰ ਵਿਚ ਕਹਾਣੀਕਾਰ) ਵਿਸ਼ੇ ਤੇ ਅੰਤਰਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਅਤੇ ਪੰਜਾਬ ਸਾਹਿਤ ਅਕਾਦਮੀ ਦੇ ਪ੍ਰਧਾਨ ਡਾ. ਸਰਬਜੀਤ ਕੌਰ ਸੋਹਲ ਨੇ ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਆਏ ਮਹਿਮਾਨਾਂ…

Read More

ਮੁੱਖ ਸਕੱਤਰ ਵੱਲੋਂ ਯੂਕਰੇਨ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਦੇਸ਼ ਵਾਪਸੀ ਦੀ ਸਥਿਤੀ ਦਾ ਜਾਇਜ਼ਾ

ਚੰਡੀਗੜ੍ਹ (ਸੁਰ ਸਾਂਝ ਬਿਊਰੋ), 26 ਫਰਵਰੀ ਯੂਕਰੇਨ ਵਿੱਚ ਜੰਗ ਕਾਰਨ ਸੰਕਟ ਵਿੱਚ ਘਿਰੇ ਦੁਖੀ ਪਰਿਵਾਰਾਂ ਦੀ ਹਰ ਸੰਭਵ ਮਦਦ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਸਕੱਤਰ ਸ਼੍ਰੀ ਅਨਿਰੁਧ ਤਿਵਾੜੀ ਨੇ ਸ਼ਨਿੱਚਰਵਾਰ ਨੂੰ ਇਥੇ ਉੱਚ ਪੱਧਰੀ ਮੀਟਿੰਗ ਦੌਰਾਨ ਸੂਬਾ ਸਰਕਾਰ ਦੇ ਸਮਰਪਿਤ 24×7 ਕੰਟਰੋਲ ਰੂਮ ਨੰਬਰਾਂ ‘ਤੇ ਪ੍ਰਾਪਤ ਕਾਲਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ…

Read More