Breaking
www.sursaanjh.com > ਅੰਤਰਰਾਸ਼ਟਰੀ

ਚੜ੍ਹਦੇ-ਲਹਿੰਦੇ ਪੰਜਾਬ ਦੀ ਸਾਂਝ ਨੂੰ ਸਮਰਪਿਤ ਸਮਾਗਮ 9 ਫ਼ਰਵਰੀ ਨੂੰ 

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਫਰਵਰੀ: ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਇਸ ਐਤਵਾਰ ਨੂੰ ਸਵੇਰੇ 10.30 ਵਜੇ ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਇਕ ਵਿਸ਼ੇਸ਼ ਸਮਾਰੋਹ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਦੋਹਾਂ ਪੰਜਾਬਾਂ ਦੀ ਸਾਂਝ ਬਾਰੇ ਨਵੀਂ ਪੀੜ੍ਹੀ ਦੇ ਸਿਰਕੱਢ ਚਿੰਤਕ, ਬੁੱਧੀਜੀਵੀ ਤੇ ਪੱਤਰਕਾਰ ਹਿੱਸਾ ਲੈਣਗੇ। ਚੜ੍ਹਦੇ ਅਤੇ ਲਹਿੰਦੇ ਪੰਜਾਬ ਦੇ ਕਈ ਪਰਿਵਾਰਾਂ…

Read Full News

ਖੇਲੋ ਇੰਡੀਆ ਹੁਣ ਹਰ ਖਿਡਾਰੀ ਦੇ ਸਫ਼ਰ ਦਾ ਇੱਕ ਵੱਡਾ ਹਿੱਸਾ ਕਿਉਂ ਹੈ? – ਡਾ. ਮਨਸੁਖ ਮੰਡਾਵੀਆ, ਕੇਂਦਰੀ ਯੁਵਾ ਮਾਮਲੇ ਤੇ ਖੇਡ ਅਤੇ ਕਿਰਤ ਤੇ ਰੋਜ਼ਗਾਰ ਮੰਤਰੀ

ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ), 3 ਫਰਵਰੀ: ਸੱਤ ਸਾਲ ਪਹਿਲਾਂ, ਅਸੀਂ 2018 ਵਿੱਚ ਖੇਲੋ ਇੰਡੀਆ ਸਕੂਲ ਗੇਮਜ਼ (ਕੇਆਈਐੱਸਜੀ) ਦੀ ਸ਼ੁਰੂਆਤ ਨਾਲ ਇੱਕ ਅੰਦੋਲਨ ਨੂੰ ਜਗਾਇਆ ਸੀ। ਅੱਜ, ਜਦੋਂ ਮੈਂ ਵੇਖਦਾ ਹਾਂ ਕਿ ਅਸੀਂ ਕਿੰਨੀ ਦੂਰ ਆ ਗਏ ਹਾਂ, ਤਾਂ ਮੈਨੂੰ ਬਹੁਤ ਮਾਣ ਹੁੰਦਾ ਹੈ – ਨਾ ਸਿਰਫ਼ ਸਾਡੇ ਜਿੱਤੇ ਗਏ ਤਗਮਿਆਂ ਲਈ, ਸਗੋਂ ਇਸ…

Read Full News

ਪੰਜਾਬੀ ਸਾਹਿਤ ਸਭਾ ਖਰੜ ਦੀ ਮਾਸਿਕ ਇਕੱਤਰਤਾ ਹੋਈ

ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 3 ਫਰਵਰੀ: ਪੰਜਾਬੀ ਸਾਹਿਤ ਸਭਾ ਖਰੜ ਦੀ ਮਾਸਿਕ ਇਕੱਤਰਤਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਖਰੜ ਵਿਖੇ ਹੋਈ। ਪ੍ਰਧਾਨਗੀ ਮੰਡਲ ਵਿੱਚ ਸ਼੍ਰੋਮਣੀ ਸਾਹਿਤਕਾਰ ਮਨਮੋਹਨ ਸਿੰਘ ਦਾਊਂ, ਬਲਵਿੰਦਰ ਸਿੰਘ ਢਿੱਲੋ ਅਤੇ ਡਾ. ਜਸਪਾਲ ਜੱਸੀ ਸ਼ਾਮਲ ਸਨ। ਸਭਾ ਦੇ ਜਨਰਲ ਸਕੱਤਰ ਸਤਵਿੰਦਰ ਸਿੰਘ ਮੜੌਲਵੀ ਨੇ ਸਭ ਨੂੰ ਜੀ ਆਇਆ ਆਖਦੇ ਹੋਏ ਬਸੰਤ ਰੁੱਤ…

Read Full News

ਮੁੱਲਾਂਪੁਰ ਅਖਾੜੇ ਦਾ ਜਸਪੂਰਨ ਪਹਿਲਵਾਨ ਬਣਿਆ ਭਾਰਤ ਕੇਸਰੀ 

ਚੰਡੀਗੜ੍ਹ 3 ਫਰਵਰੀ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਅਖਾੜਾ ਮੁੱਲਾਂਪੁਰ ਗਰੀਬਦਾਸ ਇੱਕ ਵਾਰ ਫਿਰ ਸੁਰਖੀਆਂ ਵਿਚ ਆਇਆ ਹੈ, ਕਿਉਂਕਿ ਗੋਲੂ ਪਹਿਲਵਾਨ ਦੇ ਅਖਾੜਾ ਮੁੱਲਾਂਪੁਰ ਗਰੀਬਦਾਸ ਦੇ ਨਾਮਵਰ ਪਹਿਲਵਾਨ ਜਸਪੂਰਨ ਸਿੰਘ ਮੁੱਲਾਂਪੁਰ ਨੇ ਭਾਰਤ ਕੇਸਰੀ ਦਾ ਖਿਤਾਬ ਜਿੱਤ ਕੇ ਅਖਾੜਾ ਮੁੱਲਾਪੁਰ ਅਤੇ ਪਿੰਡ, ਮਾਤਾ ਪਿਤਾ ਤੇ ਉਸਤਾਦ ਗੋਲੂ ਪਹਿਲਵਾਨ ਦਾ ਨਾਮ ਰੌਸ਼ਨ ਕੀਤਾ ਹੈ। ਇਸ…

Read Full News

ਪੰਜਾਬ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਕਮੇਟੀ ਨੇ ਦਿੱਲੀ ਪੁਲਿਸ ਵੱਲੋਂ ਪੰਜਾਬ ਦੇ ਪੱਤਰਕਾਰਾਂ ਦੀ ਗੈਰ-ਕਾਨੂੰਨੀ ਹਿਰਾਸਤ ਦੀ ਕੀਤੀ ਨਿੰਦਾ

ਕਮੇਟੀ ਦੇ ਚੇਅਰਮੈਨ ਨੇ ਕਸੂਰਵਾਰ ਪੁਲਿਸ ਮੁਲਾਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਅਜਿਹੀਆਂ ਸ਼ਰਮਨਾਕ ਘਟਨਾਵਾਂ ’ਤੇ ਠੱਲ੍ਹ ਪਾਉਣ ਲਈ ਮੁੱਖ ਚੋਣ ਕਮਿਸ਼ਨਰ ਨੂੰ ਲਿਖਿਆ ਪੱਤਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਫਰਵਰੀ: ਪੰਜਾਬ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਕਮੇਟੀ ਨੇ ਬੀਤੇ ਕੱਲ੍ਹ ਨਵੀਂ ਦਿੱਲੀ ਵਿੱਚ ਵਾਪਰੀ ਸ਼ਰਮਨਾਕ ਘਟਨਾ ਦਾ ਸਖ਼ਤ ਨੋਟਿਸ ਲਿਆ ਹੈ, ਜਿੱਥੇ…

Read Full News

ਪੰਜਾਬ ਸਰਕਾਰ ਵੱਲੋਂ 36 ਸਕੂਲ ਪ੍ਰਿੰਸੀਪਲਾਂ ਦਾ 7ਵਾਂ ਬੈਚ ਪੰਜ-ਰੋਜ਼ਾ ਟਰੇਨਿੰਗ ਲਈ ਭੇਜਿਆ ਜਾਵੇਗਾ ਸਿੰਗਾਪੁਰ

ਸਿੰਗਾਪੁਰ ਦੌਰੇ ਦਾ ਉਦੇਸ਼ ਸੂਬੇ ਦੇ ਵਿਦਿਅਕ ਖੇਤਰ ਵਿੱਚ ਸਕਾਰਾਤਮਕ ਪ੍ਰਭਾਵ ਪੈਦਾ ਕਰਨਾ: ਹਰਜੋਤ ਸਿੰਘ ਬੈਂਸ ਸਿੰਗਾਪੁਰ ਦੀ ਪ੍ਰਿੰਸੀਪਲਜ਼ ਅਕੈਡਮੀ ਤੋਂ ਪੰਜਾਬ ਦੇ 198 ਪ੍ਰਿੰਸੀਪਲ ਅਤੇ ਸਿੱਖਿਆ ਅਧਿਕਾਰੀ ਲੈ ਚੁੱਕੇ ਹਨ ਸਿਖਲਾਈ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਫਰਵਰੀ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਵਿੱਚ ਸਕੂਲੀ…

Read Full News

ਪਾਕਿ ਕਵਿੱਤਰੀ ਬੁਸ਼ਰਾ ਐਜਾਜ਼ ਦੀ ਕਾਵਿ ਪੁਸਤਕ “ਮੈਂ ਪੂਣੀ ਕੱਤੀ ਰਾਤ ਦੀ” ਤੇ ਗੁਰਭਜਨ ਗਿੱਲ ਦੀ “ਮੇਰੇ ਪੰਜ ਦਰਿਆ” ਲਾਹੌਰ ਵਿੱਚ ਲੋਕ ਅਰਪਣ

ਲੋਕ ਅਰਪਣ ਸਮਾਗਮ ਵਿੱਚ ਫ਼ਖ਼ਰ ਜ਼ਮਾਂ, ਦੀਪਕ ਮਨਮੋਹਨ, ਸਹਿਜਪ੍ਰੀਤ ਮਾਂਗਟ ਤੇ ਹੋਰ ਲੇਖਕਾਂ ਹੋਏ ਸ਼ਾਮਿਲ  ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 31 ਜਨਵਰੀ ਲਾਹੌਰ ਪਾਕਿਸਤਾਨ ਵਿਖੇ ਹੋਈ ਵਿਸ਼ਵ ਪੰਜਾਬੀ ਕਾਨਫਰੰਸ ਦੇ ਆਖਰੀ ਦਿਨ ਪਾਕਿਸਤਾਨ ਵੱਸਦੀ ਉੱਘੀ ਪੰਜਾਬੀ ਤੇ ਉਰਦੂ ਕਵਿੱਤਰੀ ਤੇ ਕਹਾਣੀਕਾਰ ਬੁਸ਼ਰਾ ਐਜਾਜ਼ ਦੀ ਕਾਵਿ ਪੁਸਤਕ “ਮੈਂ ਪੂਣੀ ਕੱਤੀ ਰਾਤ ਦੀ” ਦੇ ਗੁਰਮੁਖੀ ਐਡੀਸ਼ਨ…

Read Full News

ਸ਼ਾਨਦਾਰ ਰਿਹਾ ਮਹਾਂ ਉਤਸਵ ਦਾ ਉਦਘਾਟਨੀ ਸਮਾਰੋਹ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਫਰਵਰੀ: ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਵੱਲੋਂ ਪੰਜਾਬ ਦੀ ਨਵ ਸਿਰਜਣਾ ਲਈ ਮਹਿੰਦਰ ਸਿੰਘ ਰੰਧਾਵਾ, ਸੁਰਜੀਤ ਪਾਤਰ ਅਤੇ ਮਾਤ ਭਾਸ਼ਾ ਨੂੰ ਸਮਰਪਿਤ ਮਹਾਂ ਉਤਸਵ ਦਾ ਉਦਘਾਟਨ ਅੱਜ ਪੰਜਾਬ ਕਲਾ ਭਵਨ ਸੈਕਟਰ 16, ਚੰਡੀਗੜ੍ਹ ਵਿਖੇ ਕਰਵਾਇਆ ਗਿਆ। ਇਹ ਉਤਸਵ 29 ਮਾਰਚ ਤਕ ਪੰਜਾਬ ਦੇ ਵੱਖ ਵੱਖ ਖੇਤਰਾਂ ਵਿਚ ਹੋਵੇਗਾ। ਸਮਾਗਮ…

Read Full News

‘ਨਵੀਆਂ ਕਲਮਾਂ ਨਵੀਂ ਉਡਾਣ’ ਅਧੀਨ ਦੋ ਰੋਜ਼ਾ ਰਾਸ਼ਟਰੀ ਪੰਜਾਬੀ ਬਾਲ ਲੇਖਕ ਸੱਭਿਆਚਾਰਕ ਕਾਨਫਰੰਸ ਸ੍ਰੀ ਗੰਗਾ ਨਗਰ, ਰਾਜਸਥਾਨ ਵਿਖੇ ਹੋਈ ਸੰਪੰਨ ਸੰਪੰਨ

ਪੰਜਾਬ ਭਵਨ, ਸਰੀ (ਕੈਨੇਡਾ) (ਸੁਰ ਸਾਂਝ ਡਾਟ ਕਾਮ ਬਿਊਰੋ), 1 ਫਰਵਰੀ: ਪੰਜਾਬ ਭਵਨ, ਸਰੀ (ਕੈਨੇਡਾ) ਵੱਲੋਂ ਬਾਲ ਲੇਖਕਾਂ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤੇ ਗਏ ਪ੍ਰੋਜੈਕਟ ‘ਨਵੀਆਂ ਕਲਮਾਂ ਨਵੀਂ ਉਡਾਣ’ ਅਧੀਨ ਦੋ ਰੋਜ਼ਾ ਰਾਸ਼ਟਰੀ ਪੰਜਾਬੀ ਬਾਲ ਲੇਖਕ ਸੱਭਿਆਚਾਰਕ ਕਾਨਫਰੰਸ 2025 ਦਾ ਆਯੋਜਨ 31 ਜਨਵਰੀ ਅਤੇ 1 ਫਰਵਰੀ 2025 ਨੂੰ ਸ੍ਰੀ ਗੰਗਾ ਨਗਰ, ਰਾਜਸਥਾਨ ਵਿਖੇ ਕੀਤਾ…

Read Full News

ਮੀਆਂਪੁਰ ‘ਚ ਪੁਲਿਸ ਦੇ ਸਹਿਯੋਗ ਨਾਲ ਪਹਿਲਾ ਆਧੁਨਿਕ ਪੁਲਿਸ ਬੀਟ ਬਾਕਸ ਸਥਾਪਿਤ

ਚੰਡੀਗੜ੍ਹ 1 ਫਰਵਰੀ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਜਨਤਕ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਮਜ਼ਬੂਤ ​​ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਚੁੱਕਦੇ ਹੋਏ, ਅਮਾਰੀ ਹਿਲਸ, ਮੀਆਂਪੁਰ ਚੰਗਰ, ਬਲਾਕ ਮਾਜਰੀ  ਵਿਖੇ ਪੁਲਿਸ ਦੇ ਸਹਿਯੋਗ ਨਾਲ ਇੱਕ ਅਤਿ-ਆਧੁਨਿਕ ਪੁਲਿਸ ਬੀਟ ਬਾਕਸ ਲਗਾਇਆ ਗਿਆ ਹੈ।  ਇਸ ਪਹਿਲਕਦਮੀ ਦਾ ਉਦੇਸ਼ ਕਾਨੂੰਨ ਲਾਗੂ ਕਰਨ ਵਾਲੇ ਬੁਨਿਆਦੀ ਢਾਂਚੇ ਨੂੰ…

Read Full News