ਗੁਰਚਰਨ ਰਾਮਪੁਰੀ ਕਵਿਤਾ ਪੁਰਸਕਾਰ ਅਰਤਿੰਦਰ ਸੰਧੂ ਨੂੰ ਦਿੱਤਾ ਜਾਵੇਗਾ – ਅਨਿੱਲ ਫਤਿਹਗੜ੍ਹ ਜੱਟਾਂ
ਗੁਰਚਰਨ ਰਾਮਪੁਰੀ ਕਵਿਤਾ ਪੁਰਸਕਾਰ ਅਰਤਿੰਦਰ ਸੰਧੂ ਨੂੰ ਦਿੱਤਾ ਜਾਵੇਗਾ – ਅਨਿੱਲ ਫਤਿਹਗੜ੍ਹ ਜੱਟਾਂ ਸਨਮਾਨ ਸਮਾਗਮ ਦੀ ਪ੍ਰਧਾਨਗੀ ਸਾਹਿਤ ਅਕਾਦਮੀ ਪੁਰਸਕਾਰ ਵਿਜੇਤਾ ਨਾਵਲਿਸਟ, ਚਿੰਤਕ ਅਤੇ ਸ਼ਾਇਰ ਡਾ. ਮਨਮੋਹਨ ਕਰਨਗੇ, ਜਦਕਿ ਡਾ . ਸੁਰਿੰਦਰ ਕੁਮਾਰ ਦਵੇਸ਼ਵਰ, ਸਾਬਕਾ ਪ੍ਰੋਫੈਸਰ ਪੰਜਾਬ ਯੂਨੀਵਰਿਟੀ ਚੰਡੀਗੜ੍ਹ ਸਮਾਗਮ ਦੇ ਮੁੱਖ ਮਹਿਮਾਨ ਹੋਣਗੇ – ਸੁਰਿੰਦਰ ਰਾਮਪੁਰੀ ਸ਼੍ਰੀਮਤੀ ਗੁਰਦੀਪ ਕੌਰ ਜੀਵਨ ਸਾਥਣ ਕਹਾਣੀਕਾਰ ਸੁਖਜੀਤ ਵਿਸ਼ੇਸ਼…