ਲੈਕਚਰਾਰ ਭੁਪਿੰਦਰ ਸਿੰਘ ਭਾਗੋਮਾਜਰਾ ਨੇ ਜਿੱਤੇ ਸਿਲਵਰ ਮੈਡਲ
ਚੰਡੀਗੜ 3 ਦਸੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਮੰਡੀ ਗੋਬਿੰਦਗੜ੍ਹ ਵਾਕਰਜ਼ ਕਲੱਬ ਵੱਲੋਂ ਸਲਾਨਾ ਐਥਲੈਟਿਕ ਮਾਸਟਰ ਚੈਂਪੀਅਨਸ਼ਿਪ ਕਰਵਾਈ ਗਈ, ਜਿਸ ਵਿੱਚ ਲੱਗਭਗ ਸੌ ਤੋਂ ਵੱਧ ਖਿਡਾਰੀਆਂ ਨੇ ਹਿੱਸਾ ਲਿਆ। ਲੈਕਚਰਾਰ ਭੁਪਿੰਦਰ ਸਿੰਘ ਭਾਗੋਮਾਜਰਾ ਨੇ ਤਿੰਨ ਈਵੈਂਟਜ ਵਿੱਚ ਹਿੱਸਾ ਲਿਆ। ਇਸ ਤਰ੍ਹਾਂ ਉਨ੍ਹਾਂ ਰੇਸ 5000 ਮੀਟਰ ਅਤੇ 1500 ਮੀਟਰ ਵਿੱਚ ਦੋ ਸਿਲਵਰ ਮੈਡਲ ਜਿੱਤੇ। ਵੇਖਿਆ…