www.sursaanjh.com > ਖੇਡਾਂ

ਪ੍ਰਾਇਮਰੀ ਸਕੂਲਾਂ ਦੀਆ ਖੇਡਾਂ ਦੂਜੇ ਦਿਨ  ਵੀ ਹੋਏ ਰੌਚਕ ਮੁਕਾਬਲੇ

ਪ੍ਰਾਇਮਰੀ ਸਕੂਲਾਂ ਦੀਆ ਖੇਡਾਂ – ਦੂਜੇ ਦਿਨ ਵੀ ਹੋਏ ਰੌਚਕ ਮੁਕਾਬਲੇ ਚੰਡੀਗੜ੍ਹ 6 ਅਕਤੂਬਰ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਲੀਆਂ): ਬਲਾਕ ਮਾਜਰੀ ਦੇ ਪ੍ਰਾਇਮਰੀ ਸਕੂਲ ਖੇਡਾਂ ਜੋ ਕਿ ਸਰਕਾਰੀ ਪ੍ਰਾਇਮਰੀ ਸਕੂਲ ਸੈਣੀ ਮਾਜਰਾ ਵਿਖੇ ਹੋ ਰਹੀਆਂ ਹਨ। ਦੂਜੇ ਦਿਨ ਜ਼ਿਲ੍ਹਾ ਸਿੱਖਿਆ ਅਫਸਰ     (ਐਸਿ) ਮੋਹਾਲੀ ਅਸ਼ਵਨੀ ਕੁਮਾਰ ਦੱਤਾ,  ਬਲਜੀਤ ਸਿੰਘ ਡੀ ਐਸ ਓ, ਸ਼ਿਵ ਅਗਰਵਾਲ,…

Read More

ਕੈਬਿਨਟ ਮੰਤਰੀ ਵੱਲੋਂ ਖਿਜਰਾਬਾਦ ਫੁੱਟਬਾਲ ਟੂਰਨਾਮੈਂਟ ਦਾ ਪੋਸਟਰ ਰਿਲੀਜ਼

ਕੈਬਿਨਟ ਮੰਤਰੀ ਵੱਲੋਂ ਖਿਜਰਾਬਾਦ ਫੁੱਟਬਾਲ ਟੂਰਨਾਮੈਂਟ ਦਾ ਪੋਸਟਰ ਰਿਲੀਜ਼ ਚੰਡੀਗੜ੍ਹ 6 ਅਕਤੂਬਰ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਲੀਆਂ): ਪਿੰਡ ਖਿਦਰਾਬਾਦ ਦੇ ਭਗਵਾਨ ਬਾਲਮੀਕੀ ਮੈਮੋਰੀਅਲ ਸਪੋਰਟਸ ਕਲੱਬ ਵੱਲੋਂ ਨੌਵਾਂ ਫੁੱਟਬਾਲ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਅੱਜ ਇਸ ਫੁੱਟਬਾਲ ਟੂਰਨਾਮੈਂਟ ਦਾ ਪੋਸਟਰ ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਰਿਲੀਜ਼ ਕੀਤਾ ਗਿਆ ਹੈ। ਫੁੱਟਬਾਲ ਟੂਰਨਾਮੈਂਟ ਦੇ ਪ੍ਰਬੰਧਕਾਂ ਨੇ…

Read More

ਬਲਾਕ ਪੱਧਰੀ ਖੇਡਾਂ ਦਾ ਹੋਇਆ ਆਗਾਜ਼

ਬਲਾਕ ਪੱਧਰੀ ਖੇਡਾਂ ਦਾ ਹੋਇਆ ਆਗਾਜ਼  ਚੰਡੀਗੜ੍ਹ 5 ਅਕਤੂਬਰ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਲੀਆਂ): ਅੱਜ  ਬਲਾਕ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਬਲਾਕ ਮਾਜਰੀ ਦਾ ਆਗਾਜ਼ ਹੋਇਆ, ਜਿਨ੍ਹਾਂ ਦਾ ਉਦਘਾਟਨ ਸਮਾਜ ਸੇਵੀ ਸਰਦਾਰ ਪ੍ਰਿਤਪਾਲ ਸਿੰਘ ਤੀੜਾ ਨੇ ਕੀਤਾ। ਅੱਜ ਦੇ ਮੁਕਾਬਲਿਆਂ ਵਿੱਚ ਅਥਲੈਟਿਕਸ ਅਧੀਨ 100 ਮੀਟਰ ਲੜਕੇ ਲੜਕੀਆਂ, 200 ਮੀਟਰ , 400 ਮੀਟਰ, 600 ਮੀਟਰ, ਰਿਲੇਅ…

Read More

ਕੁਸ਼ਤੀ ਦੰਗਲ ਖਿਜ਼ਰਾਬਾਦ ‘ਚ ਸ਼ੇਖ ਸਿਕੰਦਰ ਜਿੱਤਿਆ

  ਕੁਸ਼ਤੀ ਦੰਗਲ ਖਿਜ਼ਰਾਬਾਦ ‘ਚ ਸ਼ੇਖ ਸਿਕੰਦਰ ਜਿੱਤਿਆ  ਪੰਜਾਬ ਨੂੰ ਮੁੜ ਬਣਾ ਦਿਆਂਗੇ ਰੰਗਲਾ ਪੰਜਾਬ : ਕੈਬਨਿਟ ਮੰਤਰੀ ਮਾਨ ਚੰਡੀਗੜ੍ਹ 19 ਸਤੰਬਰ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਲੀਆਂ): ਬਲਾਕ ਮਾਜਰੀ ਦੇ ਕਸਬਾਨੁਮਾ ਪਿੰਡ ਖਿਜ਼ਰਾਬਾਦ ਵਿਖੇ ਸਾਲਾਨਾ ਕੁਸ਼ਤੀ ਦੰਗਲ ਕਰਵਾਇਆ ਗਿਆ।  ਦੇਸ਼ ਦੇ ਕਈ ਹਿੱਸਿਆ ਤੋਂ ਪਹਿਲਵਾਨ ਪੁੱਜੇ। ਪਹਿਲੀ ਕੁਸ਼ਤੀ ਢਾਈ ਲੱਖ ਰੁਪਏ ਇਨਾਮ ਦੀ ਭੁਪਿੰਦਰ…

Read More

ਅਰੁਣਜੋਤ ਸੋਢੀ ਨੇ ਜਿੱਤਿਆ ਚਾਂਦੀ ਦਾ ਤਮਗਾ

ਅਰੁਣਜੋਤ ਸੋਢੀ ਨੇ ਜਿੱਤਿਆ ਚਾਂਦੀ ਦਾ ਤਮਗਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ-ਹਰਦੇਵ ਚੌਹਾਨ), 28 ਅਗਸਤ: ਉੱਤਰਾਖੰਡ ਰਾਇਫਲ ਐਸੋਸੀਏਸ਼ਨ ਵੱਲੋਂ ਕਰਵਾਏ ਰਾਜ ਪੱਧਰੀ ਸ਼ੂਟਿੰਗ ਮੁਕਾਬਲਿਆਂ ਵਿੱਚ ਅਰੁਣਜੋਤ ਸਿੰਘ ਸੋਢੀ ਨੇ 25 ਮੀਟਰ ਸਟੈਂਡਰਡ ਪਿਸਟਲ, ਮਾਸਟਰ ਮੈਨ ਵਰਗ ਵਿੱਚ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਮਗਾ ਜਿੱਤਿਆ। ਇਥੇ ਜਿਕਰਯੋਗ ਹੈ ਕਿ ਅਰੁਣਜੋਤ ਸੋਢੀ ਦਾ ਪੁੱਤਰ ਟਿੱਕਾ…

Read More

ਖੇਡਾਂ ਵਤਨ ਪੰਜਾਬ ਦੀਆਂ“ ਦੀ ਮਸ਼ਾਲ ਦਾ ਕੁਰਾਲੀ ਵਿਖੇ ਭਰਵਾਂ ਸਵਾਗਤ

ਖੇਡਾਂ ਵਤਨ ਪੰਜਾਬ ਦੀਆਂ“ ਦੀ ਮਸ਼ਾਲ ਦਾ ਕੁਰਾਲੀ ਵਿਖੇ ਭਰਵਾਂ ਸਵਾਗਤ ਚੰਡੀਗੜ੍ਹ 28 ਅਗਸਤ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਲੀਆਂ): ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਅਤੇ ਖੇਡ ਸਭਿਆਚਾਰ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀਆਂ “ਖੇਡਾਂ ਵਤਨ ਪੰਜਾਬ ਦੀਆਂ“ ਦੇ ਪਹਿਲੇ ਸੀਜ਼ਨ ਦੀ ਸਫਲਤਾ…

Read More

ਓਲੰਪਿਕ ਖੇਡਾਂ ਵਿੱਚ ਨਵਾਂ ਇਤਿਹਾਸ ਸਿਰਜਣ ਵਾਲ਼ੇ ਮਹਾਨ ਸ਼ੂਟਰ – ਕਰੋਲੀ ਟੇਕਾਸ

ਅਸੰਭਵ ਨੂੰ ਵੀ ਸੰਭਵ ਕਰ ਵਿਖਾਇਆ ਮਹਾਨ ਸ਼ੂਟਰ ਕਰੋਲੀ ਟੇਕਾਸ ਨੇ ਓਲੰਪਿਕ ਖੇਡਾਂ ਵਿੱਚ ਨਵਾਂ ਇਤਿਹਾਸ ਸਿਰਜਣ ਵਾਲ਼ੇ ਮਹਾਨ ਸ਼ੂਟਰ – ਕਰੋਲੀ ਟੇਕਾਸ ਪਟਿਆਲ਼ਾ (ਸੁਰ ਸਾਂਝ ਡਾਟ ਕਾਮ ਬਿਊਰੋ), 24 ਅਗਸਤ: ਦੁਨੀਆਂ ਵਿੱਚ ਕੁੱਝ ਅਜਿਹੇ ਵੀ ਲੋਕ ਹੋਏ ਹਨ, ਜਿਨ੍ਹਾਂ ਨੇ ਆਪਣੀ ਇੱਛਾ ਸ਼ਕਤੀ ਨਾਲ ਅਜਿਹੇ ਕੰਮਾਂ ਨੂੰ ਅੰਜ਼ਾਮ ਦਿੱਤਾ ਹੈ, ਜਿਹੜੇ ਹੋਰ ਲਈ ਅਸੰਭਵ…

Read More

ਮੀਤ ਹੇਅਰ ਨੇ ਓਲੰਪਿਕਸ ਕੋਟਾ ਹਾਸਲ ਕਰਨ ਉੱਤੇ ਨਿਸ਼ਾਨੇਬਾਜ਼ ਸਿਫ਼ਤ ਸਮਰਾ ਨੂੰ ਦਿੱਤੀ ਮੁਬਾਰਕਬਾਦ

ਮੀਤ ਹੇਅਰ ਨੇ ਓਲੰਪਿਕਸ ਕੋਟਾ ਹਾਸਲ ਕਰਨ ਉੱਤੇ ਨਿਸ਼ਾਨੇਬਾਜ਼ ਸਿਫ਼ਤ ਸਮਰਾ ਨੂੰ ਦਿੱਤੀ ਮੁਬਾਰਕਬਾਦ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਅਗਸਤ:   ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ ਨੂੰ ਅਗਲੇ ਸਾਲ ਹੋਣ ਵਾਲੀ ਪੈਰਿਸ ਓਲੰਪਿਕ ਖੇਡਾਂ ਲਈ ਕੁਆਲੀਫਾਈ ਕਰਨ ਉੱਤੇ ਮੁਬਾਰਕਬਾਦ ਦਿੱਤੀ। ਮੀਤ ਹੇਅਰ ਨੇ ਕਿਹਾ ਕਿ…

Read More

ਖਿਡਾਰੀਆਂ ਦੀ ਸਿਹਤ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ: ਮੀਤ ਹੇਅਰ

ਖੇਡ ਮੰਤਰੀ ਵੱਲੋਂ ਜਾਂਚ ਦੇ ਆਦੇਸ਼, ਤਿੰਨ ਦਿਨਾਂ ਅੰਦਰ ਕਾਰਵਾਈ ਰਿਪੋਰਟ ਮੰਗੀ ਖਿਡਾਰੀਆਂ ਦੀ ਸਿਹਤ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ: ਮੀਤ ਹੇਅਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਜੁਲਾਈ: ਪੰਜਾਬ ਇੰਸਟੀਚਿਊਟ ਆਫ ਸਪੋਰਟਸ (ਪੀ.ਆਈ.ਐਸ.) ਦੇ ਮੁਹਾਲੀ ਸੈਂਟਰ ਵਿਖੇ ਖਿਡਾਰੀਆਂ ਦੇ ਸਵੇਰੇ ਦੇ ਖਾਣੇ ਦੌਰਾਨ ਸਿਹਤ ਖਰਾਬ ਹੋਣ ਦੀਆਂ ਆਈਆਂ ਮੀਡੀਆ ਰਿਪੋਰਟਾਂ ਦਾ ਗੰਭੀਰ…

Read More

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਖੇਡਾਂ ਵਿੱਚ ਪੰਜਾਬ ਨੂੰ ਮੁੜ ਨੰਬਰ ਇਕ ਬਣਾਉਣ ਲਈ ਵਚਨਬੱਧ: ਮੀਤ ਹੇਅਰ

ਖੇਡ ਮੰਤਰੀ ਦੀ ਪ੍ਰਵਾਨਗੀ ਉਪਰੰਤ 106 ਜੂਨੀਅਰ ਕੋਚਾਂ ਦੀ ਕੋਚ ਵਜੋਂ ਤਰੱਕੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਖੇਡਾਂ ਵਿੱਚ ਪੰਜਾਬ ਨੂੰ ਮੁੜ ਨੰਬਰ ਇਕ ਬਣਾਉਣ ਲਈ ਵਚਨਬੱਧ: ਮੀਤ ਹੇਅਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਜੁਲਾਈ: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਪ੍ਰਵਾਨਗੀ ਉਪਰੰਤ ਖੇਡ ਵਿਭਾਗ ਵੱਲੋਂ 106…

Read More