ਬਲਾਕ ਪੱਧਰੀ ਖੇਡਾਂ ਦਾ ਹੋਇਆ ਆਗਾਜ਼
ਬਲਾਕ ਪੱਧਰੀ ਖੇਡਾਂ ਦਾ ਹੋਇਆ ਆਗਾਜ਼ ਚੰਡੀਗੜ੍ਹ 23 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦਾ ਆਗਾਜ਼ ਸੈਣੀ ਮਾਜਰਾ ਵਿਖੇ ਹੋਇਆ। ਲਖਵੀਰ ਸਿੰਘ ਸੀ ਐਚ ਟੀ ਪਲਹੇੜੀ ਸਟੇਟ ਐਵਾਰਡੀ ਅਧਿਆਪਕ ਨੇ ਦੱਸਿਆ ਕਿ ਅੱਜ ਅਥਲੈਟਿਕਸ ਦੇ ਮੁਕਾਬਲੇ ਕਰਵਾਏ ਗਏ। ਜੇਤੂ ਖਿਡਾਰੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਮਾਰੋਹ…