Breaking
www.sursaanjh.com > ਖੇਡਾਂ

ਕ੍ਰਿਕਟ ਸਟੇਡੀਅਮ ਅਤੇ ਇਸ ਦੇ ਆਸ-ਪਾਸ ਦੇ ਖੇਤਰ ਨੂੰ ‘ਨੋ ਫਲਾਇੰਗ ਜ਼ੋਨ’ ਘੋਸ਼ਿਤ ਕੀਤਾ

ਕ੍ਰਿਕਟ ਸਟੇਡੀਅਮ ਅਤੇ ਇਸ ਦੇ ਆਸ-ਪਾਸ ਦੇ ਖੇਤਰ ਨੂੰ ‘ਨੋ ਫਲਾਇੰਗ ਜ਼ੋਨ’ ਘੋਸ਼ਿਤ ਕੀਤਾ ਚੰਡੀਗੜ੍ਹ 9 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਆਸ਼ਿਕਾ ਜੈਨ ਨੇ ਇੱਥੇ ਨਵੇਂ ਕ੍ਰਿਕਟ ਸਟੇਡੀਅਮ ਵਿਖੇ ਖੇਡੇ ਜਾ ਰਹੇ ਆਈ ਪੀ ਐਲ ਮੈਚਾਂ ਦੇ ਮੱਦੇਨਜ਼ਰ ਮਹਾਰਾਜਾ ਯਾਦਵਿੰਦਰ ਸਿੰਘ ਕ੍ਰਿਕਟ ਸਟੇਡੀਅਮ ਮੁੱਲਾਂਪੁਰ ਅਤੇ ਇਸ ਦੇ ਆਸ-ਪਾਸ ਦੇ ਖੇਤਰ…

Read More

ਇਸ ਵਾਰ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਵੋਟਰ ਕਿਸਨੂੰ ਭੇਜਣਗੇ ਦਿੱਲੀ/ ਅਵਤਾਰ ਨਗਲ਼ੀਆ

ਇਸ ਵਾਰ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਵੋਟਰ ਕਿਸਨੂੰ ਭੇਜਣਗੇ ਦਿੱਲੀ/ ਅਵਤਾਰ ਨਗਲ਼ੀਆ ਚੰਡੀਗੜ੍ਹ 2 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ (ਆਪ) ਅਤੇ ਭਾਜਪਾ ਲਈ ਸੀਟ ਜਿੱਤਣਾ ਕਿਸੇ ਵੱਡੀ ਚਣੌਤੀ ਤੋਂ ਘੱਟ ਨਹੀਂ ਹੈ। ਦੋਵੇਂ ਪਾਰਟੀਆਂ ਅਕਾਲੀ ਦਲ ਤੇ ਕਾਂਗਰਸ ਦੇ ਗੜ੍ਹ ਵਿੱਚ ਸੰਨ੍ਹ…

Read More

ਗੋਲੂ ਪਹਿਲਵਾਨ ਦੇ ਅਖਾੜੇ ਦੇ ਜਸਪੂਰਨ ਸਿੰਘ ਪਹਿਲਵਾਨ ਨੇ ਜਿੱਤਿਆ ਇੱਕ ਵਾਰ ਫਿਰ ਪੰਜਾਬ ਕੇਸਰੀ ਦਾ ਖਿਤਾਬ

ਗੋਲੂ ਪਹਿਲਵਾਨ ਦੇ ਅਖਾੜੇ ਦੇ ਜਸਪੂਰਨ ਸਿੰਘ ਪਹਿਲਵਾਨ ਨੇ ਜਿੱਤਿਆ ਇੱਕ ਵਾਰ ਫਿਰ ਪੰਜਾਬ ਕੇਸਰੀ ਦਾ ਖਿਤਾਬ ਚੰਡੀਗੜ੍ਹ 27  ਮਾਰਚ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਗੋਲੂ ਪਹਿਲਵਾਨ ਦੇ ਅਖਾੜਾ ਮੁੱਲਾਂਪੁਰ ਗਰੀਬਦਾਸ ਦਾ ਪਹਿਲਵਾਨ ਜਸਪੂਰਨ ਸਿੰਘ ਇੱਕ ਵਾਰ ਫਿਰ ਸੁਰਖੀਆਂ ਦੇ ਵਿੱਚ ਛਾਇਆ ਹੋਇਆ ਹੈ। ਉਸ ਨੇ ਇੱਕ ਵਾਰ ਫਿਰ ਪੰਜਾਬ ਕੇਸਰੀ ਦਾ ਖਿਤਾਬ ਜਿੱਤ…

Read More

ਸਪੀਕਰ ਸੰਧਵਾਂ ਨੇ ਗਤਕਾ ਮੁਕਾਬਲੇ ਵਿੱਚੋਂ ਗੋਲਡ ਮੈਡਲ ਪ੍ਰਾਪਤ ਕਰਨ ਲਈ ਵਿਦਿਆਰਥਣ ਮਨਦੀਪ ਕੌਰ ਨੂੰ ਦਿੱਤੀ ਵਧਾਈ

ਸਪੀਕਰ ਸੰਧਵਾਂ ਨੇ ਗਤਕਾ ਮੁਕਾਬਲੇ ਵਿੱਚੋਂ ਗੋਲਡ ਮੈਡਲ ਪ੍ਰਾਪਤ ਕਰਨ ਲਈ ਵਿਦਿਆਰਥਣ ਮਨਦੀਪ ਕੌਰ ਨੂੰ ਦਿੱਤੀ ਵਧਾਈ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 9 ਫ਼ਰਵਰੀ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਛੱਤੀਸਗੜ੍ਹ ਵਿਖੇ ਆਯੋਜਿਤ ਹੋਏ ਗਤਕਾ ਮੁਕਾਬਲੇ ਵਿੱਚੋਂ ਗੋਲਡ ਮੈਡਲ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਮਨਦੀਪ ਕੌਰ ਨੂੰ ਵਧਾਈ ਦਿੱਤੀ ਹੈ। ਸ. ਸੰਧਵਾਂ…

Read More

ਕਬੱਡੀ ਜਗਤ ਦਾ ਧਰੂ ਤਾਰਾ ਸੀ ਦੇਵੀ ਦਯਾਲ/ ਗੁਰਭਜਨ ਗਿੱਲ

ਕਬੱਡੀ ਜਗਤ ਦਾ ਧਰੂ ਤਾਰਾ ਸੀ ਦੇਵੀ ਦਯਾਲ/ ਗੁਰਭਜਨ ਗਿੱਲ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 19 ਜਨਵਰੀ: ਪੰਜਾਬ ਵਿੱਚ ਐਸੇ ਸੁਥਰੇ ਬਹੁਤ ਘੱਟ ਕਬੱਡੀ ਖਿਡਾਰੀ ਹੋਏ ਨੇ, ਜਿੰਨ੍ਹਾਂ ਦੇ ਪਿੰਡੇ ਨੂੰ ਕਦੇ ਮਿੱਟੀ ਲੱਗੀ ਮੈਂ ਨਹੀਂ ਵੇਖੀ। ਦੇਵੀ ਦਯਾਲ ਉਨ੍ਹਾਂ ਸੁਥਰੇ ਖਿਡਾਰੀਆਂ ਵਿੱਚੋਂ ਵੀ ਨਿਵੇਕਲਾ ਤੇ ਅਲੱਗ ਖੜ੍ਹਾ ਸੀ। ਨੀਲੋਂ ਪੁਲ ਤੋਂ ਦੋਰਾਹੇ ਵੱਲ ਆਉਂਦਿਆਂ…

Read More

ਖੇਡ ਮੰਤਰੀ ਮੀਤ ਹੇਅਰ ਵੱਲੋਂ ਕਬੱਡੀ ਖਿਡਾਰੀ ਤੇ ਕੋਚ ਦੇਵੀ ਦਿਆਲ ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ

ਖੇਡ ਮੰਤਰੀ ਮੀਤ ਹੇਅਰ ਵੱਲੋਂ ਕਬੱਡੀ ਖਿਡਾਰੀ ਤੇ ਕੋਚ ਦੇਵੀ ਦਿਆਲ ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਜਨਵਰੀ: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਬੱਡੀ ਦੇ ਮਹਾਨ ਖਿਡਾਰੀ ਤੇ ਕੋਚ ਦੇਵੀ ਦਿਆਲ ਦੇ ਦੇਹਾਂਤ ਉੱਤੇ ਡੂੰਘਾ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦੇਵੀ ਦਿਆਲ ਜੋ 76…

Read More

ਖੇਲੋ ਇੰਡੀਆ ਯੂਥ ਗੇਮਜ਼ ਲਈ ਮੱਲਖੰਭ ਟੀਮਾਂ ਦੇ ਟਰਾਇਲ 3 ਜਨਵਰੀ ਤੇ ਵਾਲੀਬਾਲ ਦੇ ਟਰਾਇਲ 5 ਜਨਵਰੀ ਨੂੰ

ਖੇਲੋ ਇੰਡੀਆ ਯੂਥ ਗੇਮਜ਼ ਲਈ ਮੱਲਖੰਭ ਟੀਮਾਂ ਦੇ ਟਰਾਇਲ 3 ਜਨਵਰੀ ਤੇ ਵਾਲੀਬਾਲ ਦੇ ਟਰਾਇਲ 5 ਜਨਵਰੀ ਨੂੰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਜਨਵਰੀ: 6ਵੀਆਂ ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀਆਂ ਮੱਲਖੰਭ ਟੀਮਾਂ (ਲੜਕੇ ਤੇ ਲੜਕੀਆਂ) ਦੀ ਚੋਣ ਲਈ ਟਰਾਇਲ 3 ਜਨਵਰੀ ਅਤੇ ਵਾਲੀਬਾਲ (ਲੜਕੀਆਂ) ਦੀ ਟੀਮ ਲਈ ਚੋਣ ਟਰਾਇਲ 5 ਜਨਵਰੀ…

Read More

ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਸੱਤ ਕੈਡੇਟ ਐਨ.ਡੀ.ਏ. ਤੋਂ ਪਾਸ-ਆਊਟ ਹੋਏ

ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਸੱਤ ਕੈਡੇਟ ਐਨ.ਡੀ.ਏ. ਤੋਂ ਪਾਸ-ਆਊਟ ਹੋਏ ਇੰਸਟੀਚਿਊਟ ਦੀ ਸਫ਼ਲਤਾ ਪ੍ਰਤੀਸ਼ਤਤਾ ਵਧ ਕੇ ਦੇਸ਼ ਵਿੱਚ ਸਭ ਤੋਂ ਵੱਧ 54.89 ਫੀਸਦ ਹੋਈ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਨਵੰਬਰ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ) ਐਸ.ਏ.ਐਸ. ਨਗਰ (ਮੋਹਾਲੀ) ਦੇ ਸੱਤ ਕੈਡੇਟ ਅੱਜ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਪੁਣੇ ਤੋਂ ਪਾਸ-ਆਊਟ…

Read More

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਕ੍ਰਿਕਟ, ਫੁਟਬਾਲ ਤੇ ਤੈਰਾਕੀ ਟੀਮਾਂ ਦੇ ਟਰਾਇਲ 21 ਨਵੰਬਰ ਨੂੰ

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਕ੍ਰਿਕਟ, ਫੁਟਬਾਲ ਤੇ ਤੈਰਾਕੀ ਟੀਮਾਂ ਦੇ ਟਰਾਇਲ 21 ਨਵੰਬਰ ਨੂੰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ, 10 ਨਵੰਬਰ: ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਕਰਵਾਏ ਜਾਣ ਵਾਲੇ ਆਲ ਇੰਡੀਆ ਸਰਵਿਸਜ਼ ਦੇ ਕ੍ਰਿਕਟ (ਪੁਰਸ਼), ਫੁਟਬਾਲ (ਪੁਰਸ਼) ਤੇ ਤੈਰਾਕੀ (ਪੁਰਸ਼ ਤੇ ਮਹਿਲਾ) ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੇ ਟਰਾਇਲ…

Read More

ਖੇਡ ਲਿਖਾਰੀ ਨਵਦੀਪ ਸਿੰਘ ਗਿੱਲ ਦੀਆਂ ਤਿੰਨ ਖਿਡਾਰਨਾਂ ਸਾਇਨਾ ਨੇਹਵਾਲ, ਪੀ ਵੀ ਸਿੰਧੂ ਤੇ ਸੇਰੇਨਾ ਵਿਲੀਅਜ਼ ਬਾਰੇ ਬਾਲ ਪੁਸਤਕਾਂ ਤਿੰਨ ਧੀਆਂ ਵੱਲੋਂ ਲੋਕ ਅਰਪਣ

ਖੇਡ ਲਿਖਾਰੀ ਨਵਦੀਪ ਸਿੰਘ ਗਿੱਲ ਦੀਆਂ ਤਿੰਨ ਖਿਡਾਰਨਾਂ ਸਾਇਨਾ ਨੇਹਵਾਲ, ਪੀ ਵੀ ਸਿੰਧੂ ਤੇ ਸੇਰੇਨਾ ਵਿਲੀਅਜ਼ ਬਾਰੇ ਬਾਲ ਪੁਸਤਕਾਂ ਤਿੰਨ ਧੀਆਂ ਵੱਲੋਂ ਲੋਕ ਅਰਪਣ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 5 ਨਵੰਬਰ: ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਉੱਘੇ ਖੇਡ ਲਿਖਾਰੀ ਨਵਦੀਪ ਸਿੰਘ ਗਿੱਲ ਦੀਆਂ ਤਿੰਨ ਬਾਲ ਪੁਸਤਕਾਂ ਟੈਨਿਸ ਕੋਰਟ ਦੀ ਰਾਣੀਃ ਸੇਰੇਨਾ ਵਿਲੀਅਮਜ਼, ਮਹਿਲਾ…

Read More