www.sursaanjh.com > ਖੇਡਾਂ

ਆਲ ਹਿਮਾਚਲ ਲਾਇਰਜ਼ ਕ੍ਰਿਕਟ ਲੀਗ ਪੀ.ਸੀ.ਏ. ਸਟੇਡੀਅਮ ਮੋਹਾਲੀ ‘ਚ ਕਰਵਾਈ ਗਈ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਜਨਵਰੀ: ਹਿਮਾਚਲ ਹਾਈਕੋਰਟ ਦੀ  ‘ਲਾਇਰਜ਼ ਸਪੋਰਟਸ ਐਂਡ ਕਲਚਰਲ ਸੋਸਾਇਟੀ’ ਵੱਲੋਂ ਇਕ ਨਿਵੇਕਲਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਮਾਣਯੋਗ ਜੱਜਾਂ ਦਰਮਿਆਨ ਹੋਏ ਇਕ ਮੈਚ ਨਾਲ ਹੋਈ। ਇਸ ਮੌਕੇ ਸੁਪਰੀਮ ਕੋਰਟ ਦੇ ਜੱਜ ਜਸਟਿਸ ਸੂਰਿਆਕਾਂਤ ਮੌਜੂਦ ਸਨ। ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਉਪ ਪ੍ਰਧਾਨ ਰਾਜੀਵ ਸ਼ੁਕਲਾ ਨੇ ਟਰਾਫ਼ੀ…

Read More

ਆਲ ਇੰਡੀਆ ਸਰਵਿਸਜ਼ ਹਾਕੀ, ਕੁਸ਼ਤੀ ਤੇ ਵਾਲੀਬਾਲ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 3 ਫਰਵਰੀ ਨੂੰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਜਨਵਰੀ: ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਹਾਕੀ, ਕੁਸ਼ਤੀ ਤੇ ਵਾਲੀਬਾਲ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 14 ਤੋਂ 28 ਫਰਵਰੀ 2025 ਤੱਕ ਵੱਖ-ਵੱਖ ਤਰੀਕਾਂ ਨੂੰ ਵੱਖ-ਵੱਖ ਥਾਵਾਂ ਵਿਖੇ ਕਰਵਾਇਆ ਜਾ ਰਿਹਾ ਹੈ। ਪੰਜਾਬ ਦੀਆਂ ਟੀਮਾਂ ਲਈ ਟਰਾਇਲ 3 ਫਰਵਰੀ ਨੂੰ ਸਵੇਰੇ 11 ਵਜੇ ਹੋਣਗੇ। ਹਾਕੀ…

Read More

ਦਿੜ੍ਹਬਾ ਵਿਖੇ 7.20 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਸਾਲ ਅੰਦਰ ਬਣੇਗਾ ਬਹੁ ਮੰਤਵੀ ਇਨਡੋਰ ਖੇਡ ਸਟੇਡੀਅਮ – ਹਰਪਾਲ ਸਿੰਘ ਚੀਮਾ

ਮਹਾਨ ਮੁੱਕੇਬਾਜ਼ ਪਦਮਸ਼੍ਰੀ ਕੌਰ ਸਿੰਘ ਅਤੇ ਨਾਮਵਰ ਕਬੱਡੀ ਖਿਡਾਰੀ ਗੁਰਮੇਲ ਸਿੰਘ ਦੀਆਂ ਧਰਮਪਤਨੀਆਂ ਦੀ ਮੌਜੂਦਗੀ ਵਿੱਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਰੱਖਿਆ ਬਹੁ ਮੰਤਵੀ ਇਨਡੋਰ ਖੇਡ ਸਟੇਡੀਅਮ ਦਾ ਨੀਂਹ ਪੱਥਰ 11 ਖੇਡਾਂ ਵਿੱਚ ਮੁਹਾਰਤ ਹਾਸਲ ਕਰਕੇ ਕੌਮੀ ਅਤੇ ਕੌਮਾਂਤਰੀ ਪੱਧਰ ਉੱਤੇ ਖੇਡ ਜਗਤ ਵਿੱਚ ਨਾਮ ਚਮਕਾਉਣਗੇ ਦਿੜ੍ਹਬਾ ਦੇ ਖਿਡਾਰੀ – ਹਰਪਾਲ ਸਿੰਘ ਚੀਮਾ ਚੰਡੀਗੜ੍ਹ/ਦਿੜ੍ਹਬਾ/…

Read More

ਆਲ ਇੰਡੀਆ ਸਰਵਿਸਜ਼ ਸ਼ਤਰੰਜ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 20 ਜਨਵਰੀ ਨੂੰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਜਨਵਰੀ: ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਸਤਰੰਜ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 5 ਤੋਂ 13 ਫਰਵਰੀ, 2025 ਤੱਕ ਗੋਆ ਵਿਖੇ ਕਰਵਾਏ ਜਾਣਗੇ। ਪੰਜਾਬ ਦੀ ਪੁਰਸ਼ ਤੇ ਮਹਿਲਾ ਸ਼ਤਰੰਜ ਟੀਮਾਂ ਲਈ ਟਰਾਇਲ 20 ਜਨਵਰੀ ਨੂੰ ਮਲਟੀਪਰਪਜ਼ ਖੇਡ ਸਟੇਡੀਅਮ ਮੁਹਾਲੀ ਵਿਖੇ ਸਵੇਰੇ 10 ਵਜੇ ਲਏ ਜਾਣਗੇ।ਖੇਡ…

Read More

ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੱਤਾ ਸੰਭਾਲਣ ਉਪਰੰਤ 66 ਕੈਡਿਟ ਵੱਖ-ਵੱਖ ਰੱਖਿਆ ਟਰੇਨਿੰਗ ਅਕੈਡਮੀਆਂ ਵਿੱਚ ਹੋਏ ਸ਼ਾਮਲ: ਅਮਨ ਅਰੋੜ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 13 ਕੈਡਿਟਾਂ ਦੀ ਮਹਿਜ਼ ਦੋ ਮਹੀਨਿਆਂ ‘ਚ ਐਨ.ਡੀ.ਏ. ਤੇ ਹੋਰ ਰੱਖਿਆ ਅਕੈਡਮੀਆਂ ਵਿੱਚ ਹੋਈ ਚੋਣ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਜਨਵਰੀ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਐਸ.ਏ.ਐਸ. ਨਗਰ (ਮੁਹਾਲੀ) ਦੇ 13 ਕੈਡਿਟਾਂ ਦੀ ਪਿਛਲੇ ਦੋ ਮਹੀਨਿਆਂ ਵਿੱਚ ਵੱਕਾਰੀ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਅਤੇ ਹੋਰ…

Read More

ਯਾਦਗਾਰੀ ਹੋ ਨਿੱਬੜਿਆ ਮੁੱਲਾਂਪੁਰ ਗਰੀਬਦਾਸ ਦਾ ਕਬੱਡੀ ਕੱਪ, ਵਿਦੇਸ਼ਾਂ ਤੱਕ ਪਈਆਂ ਧੂੰਮਾਂ

ਚੰਡੀਗੜ੍ਹ 7 ਜਨਵਰੀ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਕਸਬਾ ਮੁੱਲਾਂਪੁਰ ਗਰੀਬਦਾਸ (ਨਿਊ ਚੰਡੀਗੜ੍ਹ ) ਦਾ ਕਬੱਡੀ ਕੱਪ ਯਾਦਗਾਰੀ ਹੋ ਨਿੱਬੜਿਆ। ਲੋਹ ਪੁਰਸ਼  ਗੁਰਦਾਸ ਰਾਮ ਦੇ ਸਪੁੱਤਰ ਵਿਨੋਦ ਸ਼ਰਮਾ ਗੋਲੂ ਪਹਿਲਵਾਨ ਅਤੇ ਸਮਾਜ ਸੇਵੀ ਖੇਡ ਪ੍ਰਮੋਟਰ ਤੇ ਦਾਸ ਐਸੋਸੀਏਟ ਦੇ ਸੰਚਾਲਕ  ਰਵੀ ਸ਼ਰਮਾ ਅਤੇ ਨਗਰ ਖੇੜਾ ਮੁੱਲਾਂਪੁਰ ਗਰੀਬਦਾਸ ਵੱਲੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ…

Read More

ਮੁੱਲਾਂਪੁਰ : ਕਬੱਡੀ ਕੱਪ ਦੇ ਫਾਈਨਲ ਮੁਕਾਬਲੇ ਵਿੱਚ ਥਰਾਜ ਦੀ ਟੀਮ ਜੇਤੂ ਰਹੀ

ਚੰਡੀਗੜ੍ਹ 6 ਜਨਵਰੀ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਮੁੱਲਾਂਪੁਰ ਗਰੀਬਦਾਸ ਕਬੱਡੀ ਕੱਪ ਦੇ ਦੂਜੇ ਦਿਨ ਦਿਲਚਸਪ ਮੁਕਾਬਲਿਆਂ ਵਿੱਚ ਵੱਖ ਵੱਖ ਸਟੇਟਾਂ ਅਤੇ ਪੰਜਾਬ ਦੀਆਂ ਨਾਮਵਰ ਕਬੱਡੀ ਅਕੈਡਮੀਆਂ ਦੇ ਖਿਡਾਰੀਆਂ ਨੇ ਆਪਣੇ ਜ਼ੌਹਰ ਵਿਖਾਏ। ਦਾਸ ਐਸੋਸੀਏਟ ਅਤੇ ਨਗਰ ਖੇੜਾ ਮੁੱਲਾਂਪੁਰ ਗਰੀਬਦਾਸ ਵੱਲੋਂ ਕਰਵਾਏ ਜਾ ਰਹੇ ਇਸ ਖੇਡ ਮੇਲੇ ਦੀ ਅਰੰਭਤਾ ਬੀਤੇ ਦਿਨੀਂ ਸ੍ਰੀ ਨਿਤਿਆਨੰਦ ਜੀ…

Read More

ਲੈਕਚਰਾਰ ਭੁਪਿੰਦਰ ਸਿੰਘ ਭਾਗੋਮਾਜਰਾ ਨੇ ਜਿੱਤੇ ਸਿਲਵਰ ਮੈਡਲ

ਚੰਡੀਗੜ 3 ਦਸੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਮੰਡੀ ਗੋਬਿੰਦਗੜ੍ਹ ਵਾਕਰਜ਼ ਕਲੱਬ ਵੱਲੋਂ ਸਲਾਨਾ ਐਥਲੈਟਿਕ ਮਾਸਟਰ ਚੈਂਪੀਅਨਸ਼ਿਪ ਕਰਵਾਈ ਗਈ, ਜਿਸ ਵਿੱਚ ਲੱਗਭਗ ਸੌ ਤੋਂ ਵੱਧ ਖਿਡਾਰੀਆਂ ਨੇ ਹਿੱਸਾ ਲਿਆ। ਲੈਕਚਰਾਰ ਭੁਪਿੰਦਰ ਸਿੰਘ ਭਾਗੋਮਾਜਰਾ ਨੇ ਤਿੰਨ ਈਵੈਂਟਜ ਵਿੱਚ ਹਿੱਸਾ ਲਿਆ। ਇਸ ਤਰ੍ਹਾਂ ਉਨ੍ਹਾਂ ਰੇਸ 5000 ਮੀਟਰ ਅਤੇ 1500 ਮੀਟਰ ਵਿੱਚ ਦੋ ਸਿਲਵਰ ਮੈਡਲ ਜਿੱਤੇ। ਵੇਖਿਆ…

Read More

ਡਿਪਟੀ ਕਮਿਸ਼ਨਰ ਹੀਮਾਂਸ਼ੂ ਅਗਰਵਾਲ ਨੇ ਵਿਜੇਤਾਂ ਨੂੰ ਸਮਮਾਨਿਤ ਕੀਤਾ, ਨੌਜਵਾਨਾਂ ਨੂੰ ਖੇਡਾਂ ‘ਚ ਰੁਚੀ ਰੱਖਣ ਲਈ ਪ੍ਰੇਰਿਤ ਕੀਤਾ

ਜਲੰਧਰ ਦੇ ਖਿਡਾਰੀ ਪੰਜਾਬ ਬੈਡਮਿੰਟਨ ਚੈਂਪਿਅਨਸ਼ਿਪ ਵਿੱਚ ਚਮਕੇ ਮਾਨਯਾ ਰਲਹਨ, ਮ੍ਰਿਦੁਲ ਝਾ ਅਤੇ ਅਧ੍ਯਨ ਕੱਕਰ ਨੇ ਦੋਹਰੇ ਖਿਤਾਬ ਜਿੱਤੇ ਜਲੰਧਰ (ਸੁਰ ਸਾਂਝ ਡਾਟ ਕਾਮ ਬਿਊਰੋ), 2 ਦਸੰਬਰ: ਪੰਜਾਬ ਰਾਜ ਸੀਨੀਅਰ ਬੈਡਮਿੰਟਨ ਚੈਂਪਿਅਨਸ਼ਿਪ ਰਾਈਜ਼ਾ ਹੰਸਰਾਜ ਬੈਡਮਿੰਟਨ ਸਟੇਡੀਅਮ ਜਲੰਧਰ ਵਿੱਚ ਸੋਮਵਾਰ ਨੂੰ ਖਤਮ ਹੋਈ, ਜਿਸ ਵਿੱਚ ਸਥਾਨਕ ਖਿਡਾਰੀਆਂ ਨੇ ਆਪਣੀ ਛਾਪ ਛੱਡੀ। ਜਲੰਧਰ ਦੇ ਮਾਨਯਾ ਰਲਹਨ ਅਤੇ…

Read More

ਸੀਪੀ ਸਵਪਨ ਸ਼ਰਮਾ ਨੇ ਕੀਤਾ ਪੰਜਾਬ ਰਾਜ ਸੀਨੀਅਰ ਬੈਡਮਿੰਟਨ ਚੈਂਪੀਅਨਸ਼ਿਪ ਦਾ ਆਗਾਜ਼

ਅੰਤਰ-ਰਾਸਟਰੀ ਖਿਡਾਰੀ ਨਕਦ ਪੁਰਸਕਾਰ ਵਜੋਂ ਸਨਮਾਨਤ, 2 ਦਸੰਬਰ ਨੂੰ ਹੋਣਗੇ ਫਾਇਨਲ ਮੁਕਾਬਲੇ ਖੇਡ ਵਿਅਕਤੀ ਦੇ ਵਿਕਾਸ ਅਤੇ ਅਨੁਸ਼ਾਸਨ ਵਿੱਚ ਸਹਾਈ- ਸੀਪੀ ਸਵਪਨ ਸ਼ਰਮਾ ਜਲੰਧਰ (ਸੁਰ ਸਾਂਝ ਡਾਟ ਕਾਮ ਬਿਊਰੋ), 30 ਨਵੰਬਰ: ਪੰਜਾਬ ਰਾਜ ਸੀਨੀਅਰ ਬੈਡਮਿੰਟਨ ਚੈਂਪੀਅਨਸ਼ਿਪ 2024 ਅੱਜ ਤੋਂ ਜਲੰਧਰ ਦੇ ਪ੍ਰਸਿੱਧ ਰਾਏਜ਼ਾਦਾ ਹੰਸਰਾਜ ਬੈਡਮਿੰਟਨ ਸਟੇਡੀਅਮ ਵਿੱਚ ਸ਼ੁਰੂ ਹੋ ਗਈ। ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ, ਜਲੰਧਰ ਵੱਲੋਂ…

Read More