www.sursaanjh.com > ਖੇਡਾਂ

ਧੀ ਹਿਮਾਸ਼ੀ ਕੌਸ਼ਲ ਨੇ ਏਸ਼ੀਅਨ ਖੇਡਾਂ ਚ ਗੋਲਡ ਮੈਡਲ ਜਿੱਤ ਕੇ ਧੀਆਂ ਦਾ ਵਧਾਇਆ ਮਾਣ: ਪਡਿਆਲਾ 

ਚੰਡੀਗੜ੍ਹ 1 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਦੇ ਖਰੜ ਦੀ ਧੀ ਹਿਮਾਂਸ਼ੀ ਕੌਸ਼ਲ ਨੇ ਪਿਛਲੇ ਦਿਨੀ ਹੋਈਆਂ ਏਸ਼ੀਅਨ ਗੇਮਸ ਵਿੱਚ ਭਾਗ ਲੈਂਦੇ ਹੋਏ ਗੋਲਡ ਮੈਡਲ ਜਿੱਤਿਆ,  ਜਿਸ ਦਾ ਖਰੜ ਪਹੁੰਚਣ ਤੇ ਖਰੜ ਵਾਸੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਸਬੰਧੀ ਗੱਲਬਾਤ ਕਰਦਿਆਂ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਨੇ ਕਿਹਾ ਕਿ ਧੀ ਦੀ…

Read Full News

ਖੇਡਾਂ ਨੂੰ ਪ੍ਰਫਲਤ ਕਰਨ ਲਈ ਕਾਂਗਰਸ ਜ਼ਿਲ੍ਹਾ ਪ੍ਰਧਾਨ ਵੱਲੋਂ ਉਪਰਾਲੇ 

ਚੰਡੀਗੜ੍ਹ 27 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਵੱਲੋਂ ਵਿਧਾਨ ਸਭਾ ਹਲਕਾ ਖਰੜ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਅੱਜ ਪਿੰਡ ਸੈਣੀ ਮਾਜਰਾ (ਸਲੇਮਪੁਰ ਖੁਰਦ) ਵਿਖੇ ਇਕ ਵਿਸ਼ੇਸ਼ ਸਮਾਗਮ ਦੌਰਾਨ ਲੜਕਿਆਂ ਨੂੰ ਫੁੱਟਬਾਲ ਕਿੱਟ…

Read Full News

ਮੁੱਲਾਂਪੁਰ ਅਖਾੜੇ ਦੇ ਪਹਿਲਵਾਨ ਜਸਪੂਰਨ ਦੀ ਰੈਸਲਿੰਗ ਚੈਂਪੀਅਨਸ਼ਿਪ ਲਈ ਹੋਈ ਚੋਣ 

ਚੰਡੀਗੜ੍ਹ 24 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਅਖਾੜਾ ਮੁੱਲਾਂਪੁਰ ਗਰੀਬਦਾਸ ਦਾ ਪਹਿਲਵਾਨ ਜਸਪੂਰਨ ਇਨੀਂ-ਦਿਨੀਂ ਸੁਰਖੀਆਂ ਵਿੱਚ ਛਾਇਆ ਹੋਇਆ ਹੈ, ਕਿਉਂਕਿ ਲਗਾਤਾਰ ਜਿੱਤਾਂ ਦਰਜ ਕਰਵਾ ਕੇ ਉਸ ਨੇ ਅਖਾੜਾ ਮੁੱਲਾਂਪੁਰ ਗਰੀਬਦਾਸ ਦਾ ਨਾਮ ਪੂਰੀ ਦੁਨੀਆ ਵਿੱਚ ਰੁਸ਼ਨਾਇਆ ਹੈ। ਹੁਣ ਇੱਕ ਵਾਰ ਫਿਰ ਉਸ ਦੀ ਵਰਲਡ ਰੈਸਲਿੰਗ ਚੈਂਪੀਅਨਸ਼ਿਪ ਲਈ ਚੋਣ ਹੋਈ ਹੈ। ਇਸ ਸਬੰਧੀ ਗੱਲਬਾਤ…

Read Full News

ਮੁੱਖ ਮੰਤਰੀ ਵੱਲੋਂ ਸਿੱਖਿਆ, ਮੈਨੂਫੈਕਚਰਿੰਗ, ਇੰਜਨੀਅਰਿੰਗ ਅਤੇ ਹੋਰ ਪ੍ਰਮੁੱਖ ਖੇਤਰਾਂ ਵਿੱਚ ਬਰਤਾਨੀਆ ਨਾਲ ਮਜ਼ਬੂਤ ਰਿਸ਼ਤਿਆਂ ’ਤੇ ਜ਼ੋਰ

ਪ੍ਰਮੱਖ ਖੇਤਰਾਂ ਵਿੱਚ ਆਪਸੀ ਸਹਿਯੋਗ ਦੀਆਂ ਵੱਡੀਆਂ ਸੰਭਾਵਨਾਵਾਂ   ਬਰਤਾਨਵੀ ਡਿਪਟੀ ਹਾਈ ਕਮਿਸ਼ਨਰ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ   ਨਸ਼ਿਆਂ ਖਿਲਾਫ਼ ਸਖ਼ਤ ਕਾਰਵਾਈ ਅਤੇ ਖੇਡਾਂ ਨੂੰ ਹੁਲਾਰਾ ਦੇਣ ਲਈ ਸੂਬਾ ਸਰਕਾਰ ਦੀ ਸ਼ਲਾਘਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੱਪੜਾ ਸਨਅਤ, ਬਾਗਬਾਨੀ, ਸਿੱਖਿਆ, ਖੇਡਾਂ ਦੇ…

Read Full News

ਖੇਡਾਂ ਨੂੰ ਪ੍ਰਫਲਿਤ ਕਰਨਾ ਕੇਂਦਰ ਸਰਕਾਰ ਦਾ ਮੁੱਖ ਟੀਚਾ ਹੈ : ਸ਼ੁਭਾਸ਼ ਸ਼ਰਮਾ   

ਚੰਡੀਗੜ੍ਹ 18 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬੇਸ਼ੱਕ ਕੇਂਦਰ ਸਰਕਾਰ ਵਿੱਚ ਅਲੱਗ – ਅਲੱਗ ਪਾਰਟੀ ਦੀਆਂ ਸਰਕਾਰਾਂ ਆਈਆਂ, ਪਰ ਕਿਸੇ ਵੀ ਪਾਰਟੀ ਅਤੇ ਸਰਕਾਰ ਨੇ ਖੇਡਾਂ ਨੂੰ ਪ੍ਰਫੁੱਲਤ ਕਰਨ ਦੇ ਲਈ ਢੁਕਵੇਂ ਉਪਰਾਲੇ ਨਹੀਂ ਕੀਤੇ। ਮੌਜੂਦਾ ਕੇਂਦਰ ਸਰਕਾਰ ਦੀ ਕੋਸ਼ਿਸ਼ ਹੈ ਕਿ ਉਹ ਖੇਡਾਂ ਨੂੰ ਪ੍ਰਫੁੱਲਤ ਕਰੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਦੇ…

Read Full News

ਵਿਸ਼ਵ ਪੰਜਾਬੀ ਪ੍ਰਚਾਰ ਸਭਾ ਵਲੋਂ ਭੁਪਿੰਦਰ ਭਾਗੋਮਾਜਰੀਆ ਨੂੰ ਤਿੰਨ ਮੈਡਲ ਮਿਲਣ ‘ਤੇ ਖੁਸ਼ੀ ਦਾ ਪ੍ਰਗਟਾਵਾ -ਪ੍ਰਿੰ. ਬਹਾਦਰ ਸਿੰਘ ਗੋਸਲ਼

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਜੁਲਾਈ: ਅੱਜ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਦੇ ਦਫ਼ਤਰ ਸੈਕਟਰ-41, ਚੰਡੀਗੜ੍ਹ ਵਿਖੇ ਸੰਸਥਾ ਦੇ ਸਮੂਹ ਮੈਂਬਰਾਂ ਵਲੋਂ ਸਭਾ ਦੇ ਉਪ ਪ੍ਰਧਾਨ ਭੁਪਿੰਦਰ ਭਾਗੋਮਾਜਰੀਆ, ਪ੍ਰਸਿੱਧ ਸਾਹਿਤਕਾਰ ਨੂੰ ਯੂਥ-ਗੇਮਜ਼ ਐਜੂਕੇਸ਼ਨ ਫੈਡਰੇਸ਼ਨ ਆਫ਼ ਇੰਡੀਆ ਵਲੋਂ ਅੰਤਰਰਾਸ਼ਟਰੀ ਖੇਡ ਮੁਕਾਬਲਿਆਂ, ਜੋ ਨੇਪਾਲ ਦੇ ਸ਼ਹਿਰ ਪੋਖਰਾ ਵਿਖੇ ਸਮਾਪਤ ਹੋਏ ਹਨ, ਵਿਚ ਦੋ ਗੋਲਡ ਮੈਡਲ…

Read Full News

Areen Singh Bansal, Bronze Medal Winner, Inter-School Skating Competition 2025-26

Mohali (sursaanjh.com bureau), 14 July: Areen Singh Bansal, a 5.5-year-old student from Green Wood High Ecity, Bangalore, participated in the Inter-School Skating Competition 2025-26, held on July 6, 2025, in Bangalore. The competition featured students from various schools. Areen Singh Bansal secured third place, winning a bronze medal and certificate. Congratulations to Areen Singh Bansal…

Read Full News

ਇੰਟਰ ਸਕੂਲ ਸਕੇਟਿਗ ਮੁਕਾਬਲਾ 2025-26 ਦੀ, ਕਾਂਸੀ ਪਦਕ ਜੇਤੂ ਬਣੀ ਅਰੀਨ ਸਿੰਘ ਬਾਂਸਲ

ਮੁਹਾਲ਼ੀ (ਸੁਰ ਸਾਂਝ ਡਾਟ ਕਾਮ ਬਿਊਰੋ), 14 ਜੁਲਾਈ: ਅਰੀਨ ਸਿੰਘ ਬਾਂਸਲ, ਉਮਰ 5.5 ਸਾਲ, ਵਿਦਿਆਰਥਣ ਗਰੀਨ ਵੂਡ ਹਾਈ ਈਸੀਟੀ, ਬੰਗਲੌਰ, ਨੇ ਇੰਟਰ ਸਕੂਲ ਸਕੇਟਿਗ ਮੁਕਾਬਲਾ 2025-26, ਜਿਹੜਾ ਕਿ 6 ਜੁਲਾਈ, 2025 ਨੂੰ ਬੰਗਲੌਰ ਵਿਖੇ ਹੋਇਆ, ਵਿੱਚ ਭਾਗ ਲਿਆ। ਇਸ ਮੁਕਾਬਲੇ ਵਿੱਚ ਵੱਖ ਵੱਖ ਸਕੂਲਾਂ ਦੇ ਹੋਰ ਬੱਚਿਆਂ ਨੇ ਭਾਗ ਲਿਆ। ਇਸ ਸਕੇਟਿਗ ਮੁਕਾਬਲੇ ਵਿੱਚ ਅਰੀਨ ਸਿੰਘ…

Read Full News

ਪ੍ਰਧਾਨ ਅਮਰਜੀਤ ਮਹਿਤਾ, ਬਾਲੀ ਅਤੇ ਸਕੱਤਰ ਕੁਲਵੰਤ ਸਿੰਘ ਨੇ ਸੰਭਾਲਿਆ ਚਾਰਜ

ਚੰਡੀਗੜ੍ਹ 12 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਅੱਜ ਪਿੰਡ ਤੀੜਾ (ਨਿਊ ਚੰਡੀਗੜ੍ਹ) ਵਿਖੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੀ 77ਵੀਂ ਸਲਾਨਾ ਜਨਰਲ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ  ਐਸੋਸੀਏਸ਼ਨ ਦੇ ਨਵੇਂ ਚੁਣੇ ਗਏ ਪ੍ਰਧਾਨ – ਅਮਰਜੀਤ ਮਹਿਤਾ, ਮੀਤ ਪ੍ਰਧਾਨ – ਦੀਪਕ ਬਾਲੀ, ਸਕੱਤਰ ਤੇ ਵਿਧਾਇਕ ਮੁਹਾਲੀ ਕੁਲਵੰਤ ਸਿੰਘ ਵੱਲੋਂ ਆਪੋ-ਆਪਣੇ ਅਹੁਦੇ ਸੰਭਾਲੇ ਗਏ। 77ਵੀਂ…

Read Full News

ਗੋਲਡ ਮੈਡਲ ਲੈ ਕੇ ਮੁੱਲਾਂਪੁਰ ਪੁੱਜੀ ਪੂਰਵੀ ਸ਼ਰਮਾ ਦਾ ਭਰਵਾਂ ਸਵਾਗਤ

ਚੰਡੀਗੜ੍ਹ 8 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਮਹਾਂਵੀਰ ਕੁਸ਼ਤੀ ਅਖਾੜਾ ਮੁੱਲਾਂਪੁਰ ਗਰੀਬਦਾਸ ਤੇ ਪਹਿਲਵਾਨ ਗੋਲੂ ਸ਼ਰਮਾ ਦੀ ਹੋਣਹਾਰ ਬੇਟੀ ਤੇ ਪਹਿਲਵਾਨ ਰਵੀ ਸ਼ਰਮਾ ਦੀ ਭਤੀਜੀ ਪਹਿਲਵਾਨ ਪੂਰਵੀ ਸ਼ਰਮਾ ਨੇ ਦੇਸ ਕਿਰਗਿਜ਼ਸਤਾਨ ਦੇ ਵਿਸਕੇਕ ਵਿਖੇ ਅੰਡਰ 15 ਤੇ 66 ਕਿਲੋ ਵਰਗ ਵਿਚ ਹੋਏ ਮੁਕਾਲਿਆ ਵਿਚ ਗੋਲਡ ਮੈਡਲ ਜਿੱਤਣ ਉਪਰੰਤ ਅੱਜ ਮੁੱਲਾਂਪੁਰ ਗਰੀਬਦਾਸ ਪੁੱਜਣ ਤੇ…

Read Full News