31ਵੀਆਂ ਕਮਲਜੀਤ ਖੇਡਾਂ-2024 ਮੌਕੇ ਭਾਰਤੀ ਹਾਕੀ ਦੇ ਉਲੰਪਿਕਸ -24 ਦੇ ਖਿਡਾਰੀਆਂ ਨੂੰ ਕੀਤਾ ਜਾਵੇਗਾ ਸਨਮਾਨਿਤ
31ਵੀਆਂ ਕਮਲਜੀਤ ਖੇਡਾਂ-2024 ਮੌਕੇ ਭਾਰਤੀ ਹਾਕੀ ਦੇ ਉਲੰਪਿਕਸ -24 ਦੇ ਕਪਤਾਨ ਹਰਮਨਪ੍ਰੀਤ ਸਿੰਘ ਸਮੇਤ ਸ਼ਮਸ਼ੇਰ ਸਿੰਘ, ਜਰਮਨਪ੍ਰੀਤ ਸਿੰਘ, ਤੇਜਿੰਦਰ ਪਾਲ ਤੂਰ, ਅਰਜੁਨ ਚੀਮਾ ਤੇ ਮੁਹੰਮਦ ਇਆਸਰ ਨੂੰ ਪਹਿਲੀ ਦਸੰਬਰ ਨੂੰ ਕੋਟਲਾ ਸ਼ਾਹੀਆ (ਬਟਾਲਾ) ਵਿੱਚ ਸਨਮਾਨਿਤ ਕੀਤਾ ਜਾਵੇਗਾ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 26 ਨਵੰਬਰ: ਬਟਾਲਾ ਦੀ ਉਲੰਪੀਅਨ ਸੁਰਜੀਤ ਸਪੋਰਟਸ ਐਸੋਸੀਏਸ਼ਨ ਵੱਲੋਂ ਪਿੰਡ ਕੋਟਲਾ ਸ਼ਾਹੀਆ…