ਖੇਡ ਮੰਤਰੀ ਮੀਤ ਹੇਅਰ ਨੇ ਜੂਨੀਅਰ ਹਾਕੀ ਏਸ਼ੀਆ ਕੱਪ ਜੇਤੂ ਭਾਰਤੀ ਟੀਮ ਨੂੰ ਦਿੱਤੀ ਮੁਬਾਰਕਬਾਦ
ਖੇਡ ਮੰਤਰੀ ਮੀਤ ਹੇਅਰ ਨੇ ਜੂਨੀਅਰ ਹਾਕੀ ਏਸ਼ੀਆ ਕੱਪ ਜੇਤੂ ਭਾਰਤੀ ਟੀਮ ਨੂੰ ਦਿੱਤੀ ਮੁਬਾਰਕਬਾਦ ਭਾਰਤ ਨੇ ਪਾਕਿਸਤਾਨ ਨੂੰ ਫ਼ਾਈਨਲ ਵਿੱਚ 2-1 ਨਾਲ ਹਰਾ ਕੇ ਚੌਥੀ ਵਾਰ ਜਿੱਤਿਆ ਖਿਤਾਬ ਅਰਾਏਜੀਤ ਸਿੰਘ ਹੁੰਦਲ 8 ਗੋਲਾਂ ਨਾਲ ਬਣਿਆ ਸੈਕੰਡ ਟਾਪ ਸਕੋਰਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਜੂਨ: ਭਾਰਤ ਦੀ ਜੂਨੀਅਰ ਹਾਕੀ ਟੀਮ ਨੇ ਓਮਾਨ ਦੇ…