ਯੁੱਧ ਨਸ਼ਿਆਂ ਵਿਰੁੱਧ: ਅਤਿ- ਆਧੁਨਿਕ ਏ.ਐਨ.ਟੀ.ਐਫ. ਰੇਂਜ ਦਫਤਰ ਦਾ ਪਟਿਆਲਾ ਵਿੱਚ ਉਦਘਾਟਨ
ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ‘ਯੁੱਧ ਨਸ਼ਿਆਂ ਵਿਰੁੱਧ’ ਰਹੇਗਾ ਜਾਰੀ : ਡੀਜੀਪੀ ਗੌਰਵ ਯਾਦਵ 15 ਮਾਰਚ ਤੋਂ ਹੁਣ ਤੱਕ 15 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕੀਤੇ ਕਾਬੂ; 603 ਕਿਲੋ ਹੈਰੋਇਨ, 249 ਕਿਲੋ ਅਫੀਮ, 10.8 ਕਰੋੜ ਦੀ ਡਰੱਗ ਮਨੀ ਜ਼ਬਤ ਅਤਿ-ਆਧੁਨਿਕ ਫੋਰੈਂਸਿਕ ਉਪਕਰਣ, ਡਾਟਾ ਵਿਸ਼ਲੇਸ਼ਣ ਪ੍ਰਣਾਲੀਆਂ, ਫੋਰੈਂਸਿਕ ਡੇਟਾ ਐਕਸਟ੍ਰੈਕਸ਼ਨ ਅਤੇ ਡਿਕ੍ਰਿਪਸ਼ਨ ਸਮਰੱਥਾਵਾਂ ਨਾਲ ਲੈਸ…