ਮੁੱਖ ਮੰਤਰੀ ਸਿਹਤ ਬੀਮਾ ਯੋਜਨਾ – ਵਿਧਾਇਕ ਕੁਲਵੰਤ ਸਿੰਘ ਨੇ 11 ਰਜਿਸਟਰੇਸ਼ਨ ਕੇਂਦਰਾਂ ਦਾ ਕੀਤਾ ਦੌਰਾ
ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 22 ਫਰਵਰੀ: ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨੂੰ ਸਹੀ ਮਾਇਨਿਆਂ ਦੇ ਵਿੱਚ ਲਾਗੂ ਕਰਨ ਦੇ ਲਈ ਵਿਧਾਨ ਸਭਾ ਹਲਕਾ ਮੋਹਾਲੀ-ਵਿਧਾਇਕ ਕੁਲਵੰਤ ਸਿੰਘ ਵੱਲੋਂ ਰਜਿਸਟਰੇਸ਼ਨ ਕੀਤੇ ਜਾਣ ਵਾਲੇ ਸੇਵਾ ਕੇਂਦਰਾਂ ਦਾ ਅੱਜ ਦੌਰਾ ਕੀਤਾ ਗਿਆ। ਵਿਧਾਇਕ ਕੁਲਵੰਤ ਸਿੰਘ ਹੋਰਾਂ ਵੱਲੋਂ ਅੱਜ ਜੁਝਾਰ ਨਗਰ, ਫੇਜ਼ -6,ਮੋਹਾਲੀ ਪਿੰਡ,ਫੇਜ਼- 1, ਫੇਜ਼ 3B1, ਫੇਜ਼…