ਬਾਣੀਆ ਭਾਈਚਾਰਾ ਪੰਜਾਬ ਦੇ ਵਿਕਾਸ ਦਾ ਥੰਮ੍ਹ: ਕੇਜਰੀਵਾਲ ਅਤੇ ਮਾਨ ਵੱਲੋਂ ਮਹਾਰਾਜਾ ਅਗਰਸੇਨ ਨੂੰ ਸ਼ਰਧਾਂਜਲੀ ਭੇਟ
ਆਪ ਸਰਕਾਰ ਸੁਰੱਖਿਆ, ਮਾਣ-ਸਤਿਕਾਰ ਅਤੇ ਕਾਰੋਬਾਰ ਨਾਲ ਜੁੜੇ ਮੁੱਦਿਆਂ ਦੇ ਹੱਲ ਲਈ ਜ਼ਿਲ੍ਹਾ ਪੱਧਰ ’ਤੇ ਵਪਾਰੀ ਬੋਰਡ ਗਠਿਤ ਕੀਤੇ ਜਾਣਗੇ: ਅਰਵਿੰਦ ਕੇਜਰੀਵਾਲ ਅਗਰਵਾਲ ਸਮਾਜ ਦੀ ਸੇਵਾ, ਵਪਾਰ ਅਤੇ ਧਾਰਮਿਕ ਭਾਵਨਾ ਪੰਜਾਬ ਦੇ ਭਵਿੱਖ ਲਈ ਬਹੁਤ ਮਹੱਤਵਪੂਰਨ: ਭਗਵੰਤ ਸਿੰਘ ਮਾਨ ਨਾਭਾ (ਪਟਿਆਲਾ) (ਸੁਰ ਸਾਂਝ ਡਾਟ ਕਾਮ ਬਿਊਰੋ), 25 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ…