ਗੁਰਮਤਿ ਦੀ ਸਿਖਲਾਈ ਲੈਣ ਵਾਲੇ ਬੱਚਿਆਂ ਦਾ ਸਨਮਾਨ
ਚੰਡੀਗੜ੍ਹ 2 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਮੁੱਲਾਂਪੁਰ ਗਰੀਬਦਾਸ ਵਿਖੇ 10 ਰੋਜ਼ਾ ਗੁਰਮਤਿ ਸਿਖਲਾਈ ਲੈਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ (ਧਰਮ ਪ੍ਰਚਾਰ ਕਮੇਟੀ ) ਅਤੇ ਸਿੱਖ ਮਿਸ਼ਨਰੀ ਕਾਲਜ ਸਰਕਲ ਮੁਹਾਲੀ ਦੇ ਸਹਿਯੋਗ ਨਾਲ ਗੁਰਦੁਆਰਾ ਨਾਨਕ ਦਰਬਾਰ ਸਾਹਿਬ ਪ੍ਰਬੰਧਕ ਕਮੇਟੀ ਦੀ ਦੇਖ ਰੇਖ ਹੇਠ ਬੱਚਿਆਂ ਨੂੰ ਸਿੱਖ…