ਨੰਗਲ ਰੋਜ਼ਗਾਰ ਮੇਲੇ ਵਿੱਚ 516 ਉਮੀਦਵਾਰਾਂ ਨੂੰ ਮਿਲੀ ਨੌਕਰੀ: ਹਰਜੋਤ ਬੈਂਸ
ਮੰਤਰੀ ਬੈਂਸ ਵੱਲੋਂ ਆਈ.ਟੀ.ਆਈ. ਨੰਗਲ ਦੇ ਰੋਜ਼ਗਾਰ ਮੇਲੇ ਦਾ ਦੌਰਾ, ਨੌਜਵਾਨਾਂ ਨੂੰ ਆਪਣੇ ਹੁਨਰ ਨੂੰ ਨਿਖਾਰਨ ਲਈ ਕੀਤਾ ਉਤਸ਼ਾਹਿਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਮਈ: ਨੌਜਵਾਨਾਂ ਨੂੰ ਵੱਧ ਤੋਂ ਵੱਧ ਨੌਕਰੀਆਂ ਦੇ ਮੌਕੇ ਪ੍ਰਦਾਨ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਤਹਿਤ ਅੱਜ ਆਈ.ਟੀ.ਆਈ. ਨੰਗਲ ਵਿਖੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵੱਲੋਂ ਲਗਾਏ…