ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਨੇ 7673 ਨਸ਼ਾ ਪੀੜਤਾਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਪ੍ਰੇਰਿਤ
ਯੁੱਧ ਨਸ਼ਿਆਂ ਵਿਰੁੱਧ ਦੇ 80ਵੇਂ ਦਿਨ ਪੁਲਿਸ ਨੇ 125 ਨਸ਼ਾ ਤਸਕਰਾਂ ਨੂੰ 7.6 ਕਿਲੋਗ੍ਰਾਮ ਹੈਰੋਇਨ ਅਤੇ 11.84 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਦੌਰਾਨ ਪੰਜਾਬ ਸਰਕਾਰ ਵੱਲੋਂ ਨਸ਼ਿਆਂ…