ਸਪੀਕਰ ਵੱਲੋਂ ਸਾਲ 2025-26 ਵਾਸਤੇ ਸਦਨ ਦੀਆਂ ਵੱਖ-ਵੱਖ ਕਮੇਟੀਆਂ ਲਈ ਪੰਜਾਬ ਵਿਧਾਨ ਸਭਾ ਦੇ ਮੈਂਬਰ ਨਾਮਜ਼ਦ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਮਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਸਾਲ 2025-26 ਵਾਸਤੇ ਸਦਨ ਦੀਆਂ ਵੱਖ-ਵੱਖ ਕਮੇਟੀਆਂ ਲਈ ਪੰਜਾਬ ਵਿਧਾਨ ਸਭਾ ਦੇ ਮੈਂਬਰ ਨਾਮਜ਼ਦ ਕੀਤੇ ਹਨ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੇ ਗਏ ਹਨ। ਇਨ੍ਹਾਂ ਕਮੇਟੀਆਂ ਵਿੱਚ ਡਾ. ਇੰਦਰਬੀਰ ਸਿੰਘ ਨਿੱਜਰ ਲੋਕ ਲੇਖਾ ਕਮੇਟੀ, ਸ. ਜਗਰੂਪ ਸਿੰਘ ਗਿੱਲ ਸਰਕਾਰੀ ਕਾਰੋਬਾਰ ਕਮੇਟੀ,…