Breaking
www.sursaanjh.com > ਚੰਡੀਗੜ੍ਹ/ਹਰਿਆਣਾ

ਪੰਜਾਬ ਸਰਕਾਰ ਵੱਲੋਂ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮੰਜ਼ੂਰ — ਡਾ. ਬਲਜੀਤ ਕੌਰ

ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਪਹਿਲਾਂ ਹੀ ਅੰਬੇਡਕਰ ਭਵਨ ਬਣ ਚੁੱਕੇ, ਹੋਰ 5 ਜ਼ਿਲ੍ਹਿਆਂ ‘ਚ ਜਲਦ ਸ਼ੁਰੂ ਹੋਣਗੇ ਨਵੇਂ ਭਵਨ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਗਰੀਬ ਵਰਗ ਨੂੰ ਇੱਕੋ ਥਾਂ ਹੇਠ ਸਾਰੀਆਂ ਸਹੂਲਤਾਂ ਦੇਣ ਲਈ ਬਣ ਰਹੇ ਹਨ ਅੰਬੇਡਕਰ ਭਵਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਜੂਨ: ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ…

Read Full News

ਸੰਨੀ ਗਿੱਲ ਬੜੌਦੀ ਨੂੰ ਸਦਮਾ, ਨੌਜਵਾਨ ਪੁੱਤਰ ਦੀ ਮੌਤ

ਚੰਡੀਗੜ੍ਹ 23  ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਉੱਘੇ ਗੀਤਕਾਰ, ਮੰਚ ਸੰਚਾਲਕ, ਡਾਇਰੈਕਟਰ ਸੰਨੀ ਗਿੱਲ ਬੜੌਦੀ ਨੂੰ ਉਦੋਂ ਗਹਿਰਾ ਸਦਮਾ ਲੱਗਿਆ, ਜਦੋਂ ਉਹਨਾਂ ਦੇ ਨੌਜਵਾਨ ਪੁੱਤਰ ਗੁਰਸ਼ਾਨ ਸਿੰਘ (17 ਸਾਲ) ਦੀ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਸੰਨੀ ਦੇ ਦੋ ਬੱਚੇ ਸਨ, ਜਿਨ੍ਹਾਂ ਵਿੱਚ ਇਕ ਲੜਕੀ ਵੀ ਹੈ। ਗੁਰਸ਼ਾਨ ਪੜ੍ਹਾਈ ਕਰ ਰਿਹਾ ਸੀ।…

Read Full News

ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਕਿਹਾ, ਪੰਜਾਬ ਸਰਕਾਰ ਮੌਜੂਦਾ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਸੂਬੇ ਵਿੱਚ ਨਵੇਂ ਉਦਯੋਗ ਲਿਆਉਣ ਲਈ ਯਤਨਸ਼ੀਲ ਫਾਸਟ ਟਰੈਕ ਸਿੰਗਲ ਵਿੰਡੋ ਸਿਸਟਮ ਨੇ ਸੂਬੇ ਅੰਦਰ ਉਦਯੋਗਿਕ ਇਨਕਲਾਬ ਲਿਆਂਦਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਜੂਨ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ…

Read Full News

ਪੰਜਾਬ ਸਰਕਾਰ ਦੀ ਬੱਚਿਆਂ ਦੀ ਸੁਰੱਖਿਆ ਲਈ ਸਖ਼ਤ ਹਦਾਇਤ; ਸੋਸ਼ਲ ਮੀਡੀਆ ਉੱਤੇ ਅਸ਼ਲੀਲ ਸਮੱਗਰੀ ਅਤੇ ਲੱਚਰਤਾ ਵਿਰੁੱਧ ਹੋਵੇਗੀ ਤੁਰੰਤ ਕਾਰਵਾਈ

ਸੋਸ਼ਲ ਮੀਡੀਆ ਉੱਤੇ ਲੱਚਰਤਾ ਬਰਦਾਸ਼ਤ ਨਹੀਂ: ਡਾ. ਬਲਜੀਤ ਕੌਰ ਬੱਚਿਆਂ ਦੇ ਮਨ ‘ਤੇ ਮਾੜਾ ਅਸਰ ਪਾਉਣ ਵਾਲੀਆਂ ਗਤੀਵਿਧੀਆਂ ‘ਤੇ ਰੱਖੀ ਜਾਵੇਗੀ ਨਜ਼ਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 22 ਜੂਨ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਲੱਚਰ ਅਤੇ ਅਸ਼ਲੀਲ ਸਮੱਗਰੀ ਦੇ ਵਧ ਰਹੇ ਰੁਝਾਨ ’ਤੇ ਗੰਭੀਰ…

Read Full News

ਕੇਂਦਰੀ ਲੀਡਰਸ਼ਿਪ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਸ਼ਕਤੀਆਂ ਨੌਕਰਸ਼ਾਹੀ ਨੂੰ ਸੌਂਪ ਕੇ ਅਸਿੱਧੇ ਤੌਰ ‘ਤੇ ਸੱਤਾ ਆਪਣੇ ਹੱਥਾਂ ਵਿੱਚ ਲੈਣ ਦਾ ਫੈਸਲਾ ਕੀਤਾ – ਕੈਂਥ

ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਮੁੱਖ ਮੰਤਰੀ ਅਹੁਦੇ ਦੀ ਇੱਜ਼ਤ ਬਚਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ, ਨਹੀਂ ਤਾਂ ਇਤਿਹਾਸ ਉਨ੍ਹਾਂ ਨੂੰ ਮੁਆਫ਼ ਨਹੀਂ ਕਰੇਗਾ – ਕੈਂਥ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 22 ਜੂਨ: ਭਾਜਪਾ ਅਨੁਸੂਚਿਤ ਜਾਤੀ ਮੋਰਚਾ ਦੇ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ…

Read Full News

ਸ਼ਾਇਰ ਭਗਤ ਰਾਮ ਰੰਗਾਰਾ ਦੀ ਪ੍ਰਧਾਨਗੀ ਹੇਠ ਸਜੀ ਕਾਵਿ-ਮਹਿਫ਼ਿਲ – ਰਾਜ ਕੁਮਾਰ ਸਾਹੋਵਾਲ਼ੀਆ

ਮੁਹਾਲ਼ੀ (ਸੁਰ ਸਾਂਝ ਡਾਟ ਕਾਮ ਬਿਊਰੋ), 22 ਜੂਨ: ਉੱਘੇ ਰੁਬਾਈਕਾਰ ਤੇ ਪ੍ਰੋੜ ਕਵੀ ਭਗਤ ਰਾਮ ਰੰਗਾਰਾ ਦੇ ਗ੍ਰਹਿ ਸਥਾਨਕ ਸੈਕਟਰ 125 ਵਿਖ਼ੇ ਅੱਜ ਇੱਕ ਮਿੰਨੀ ਪਰ ਭਾਵ-ਭਿੰਨੀ ਕਾਵਿ-ਮਹਿਫ਼ਿਲ ਦਾ ਆਯੋਜਨ ਕਵੀ ਮੰਚ ਮੋਹਾਲੀ ਵਲੋਂ ਕੀਤਾ ਗਿਆ। ਮਹਿਫ਼ਿਲ ਦੀ ਆਰੰਭਤਾ ਨਵਾਂ ਜ਼ਮਾਨਾ ਦੇ ਕਾਲਮ ਨਵੀਸ ਤੇ ਉੱਘੇ ਸ਼ਾਇਰ ਸੁਰਜੀਤ ਸੁਮਨ ਦੇ ਕਾਲਮ ‘ਸ਼ੀਸ਼ੇ ਦੇ ਵੱਲ ਦੇਖ…

Read Full News

’ਯੁੱਧ ਨਸ਼ਿਆਂ ਵਿਰੁੱਧ’ ਦੇ 112 ਵੇਂ ਦਿਨ ਪੰਜਾਬ ਪੁਲਿਸ ਵੱਲੋਂ 117 ਨਸ਼ਾ ਤਸਕਰ ਗ੍ਰਿਫ਼ਤਾਰ; 7.5 ਕਿਲੋ ਹੈਰੋਇਨ ਅਤੇ 39 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 74  ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 112ਵੇਂ ਦਿਨ ਪੰਜਾਬ ਪੁਲਿਸ ਨੇ…

Read Full News

50,000 ਰੁਪਏ ਰਿਸ਼ਵਤ ਲੈਂਦਾ  ਰਿਕਵਰੀ ਏਜੰਟ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ 

ਪਹਿਲਾਂ ਵੀ  50000 ਰੁਪਏ ਰਿਸ਼ਵਤ ਲੈ ਚੁੱਕਾ ਹੈ ਮੁਲਜ਼ਮ ਏਜੰਟ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਪੰਜਾਬ ਗ੍ਰਾਮੀਣ ਬੈਂਕ ਨਾਲ ਸਬੰਧਤ ਇੱਕ ਰਿਕਵਰੀ ਏਜੰਟ ਜਤਿੰਦਰ ਪਾਲ ਪਿਪਲਾਨੀ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 50000 ਰੁਪਏ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ…

Read Full News

ਮਾਨ ਸਰਕਾਰ ਬਾਲ ਸੁਰੱਖਿਆ ਪ੍ਰਤੀ ਵਚਨਬੱਧ; ਪੰਜਾਬ ’ਚ ਬਾਲ ਭਿਖਿਆ ਦੇ ਖ਼ਾਤਮੇ ਲਈ ਸਰਕਾਰ ਦਾ ਸਖ਼ਤ ਐਕਸ਼ਨ, ਬੈਗਰੀ ਐਕਟ ‘ਚ ਹੋਵੇਗੀ ਸੋਧ :-ਡਾ ਬਲਜੀਤ ਕੌਰ

ਟਰੈਫਿਕ ਲਾਈਟਾਂ ਤੇ ਚੌਂਕਾਂ ‘ਤੇ ਭੀਖ ਮੰਗਵਾਉਣ ਵਾਲੇ ਰੈਕੇਟਾਂ ਖ਼ਿਲਾਫ਼ ਵਧੇਗੀ ਕਾਰਵਾਈ, ਵਿਸ਼ੇਸ਼ ਟੀਮਾਂ ਹੋਣਗੀਆਂ ਤਾਇਨਾਤ ‘ਪ੍ਰੋਜੈਕਟ ਜੀਵਨਜੋਤ’ ਅਤੇ ‘ਸਮਾਇਲ’ ਰਾਹੀਂ ਬੱਚਿਆਂ ਦਾ ਰੈਸਕਿਊ ਤੇ ਪੁਨਰਵਾਸ, ਡੀ.ਐਨ.ਏ ਟੈਸਟ ਨਾਲ ਹੋਵੇਗੀ ਬਾਲ ਤਸਕਰੀ ’ਤੇ ਨਜ਼ਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਜੂਨ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਬਾਲ…

Read Full News

ਮੁੱਖ ਮੰਤਰੀ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਜੇਲ੍ਹ ਵਿਭਾਗ ਵਿੱਚ 500 ਖ਼ਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਜੇਲ੍ਹ ਬੰਦੀਆਂ‘ਤੇ ਸ਼ਿਕੰਜਾ ਕੱਸਣ ਅਤੇ ਜੇਲ੍ਹਾਂ ਵਿੱਚ ਸੁਰੱਖਿਆ ਵਧਾਉਣ ਦੇ ਉਦੇਸ਼ ਨਾਲ ਚੁੱਕਿਆ ਗਿਆ ਕਦਮ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਜੂਨ: ਜੇਲ੍ਹਾਂ ਵਿੱਚ ਸੁਰੱਖਿਆ ਵਧਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਜੇਲ੍ਹ ਸਟਾਫ਼ ਵਿੱਚ ਵੱਖ-ਵੱਖ ਕਾਡਰਾਂ ਦੀਆਂ 500 ਅਸਾਮੀਆਂ ਭਰਨ ਨੂੰ ਪ੍ਰਵਾਨਗੀ ਦਿੱਤੀ ਹੈ।…

Read Full News