Breaking
www.sursaanjh.com > ਚੰਡੀਗੜ੍ਹ/ਹਰਿਆਣਾ

ਪੰਜਾਬ ਵਿੱਚ ਵੱਡੇ ਪੱਧਰ ‘ਤੇ 11ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਜੂਨ: ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਪੰਜਾਬ ਰਾਜ ਨੇ ਇਸ ਸਾਲ ਇੱਕ ਨਵਾਂ ਇਤਿਹਾਸ ਰਚਿਆ ਅਤੇ ਸਮੁੱਚੇ ਭਾਰਤ ਲਈ ਇੱਕ ਮਿਸਾਲ ਕਾਇਮ ਕੀਤੀ। 21 ਜੂਨ ਨੂੰ ਆਯੋਜਿਤ 11ਵੇਂ ਅੰਤਰਰਾਸ਼ਟਰੀ ਯੋਗ ਦਿਵਸ ‘ਤੇ, ਪੰਜਾਬ ਦੇ 23 ਜ਼ਿਲ੍ਹਿਆਂ ਦੇ ਸਾਰੇ ਬਲਾਕਾਂ, ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਇੱਕੋ ਸਮੇਂ ਸਮੂਹਿਕ ਯੋਗ ਸੈਸ਼ਨ…

Read Full News

ਪਾਕਿਸਤਾਨ-ਅਧਾਰਤ ਅੱਤਵਾਦੀ ਹਰਵਿੰਦਰ ਰਿੰਦਾ ਦਾ ਕਰੀਬੀ ਸਾਥੀ ਹੈ ਧਰਮਾ ਸੰਧੂ: ਡੀਜੀਪੀ ਗੌਰਵ ਯਾਦਵ

ਯੂ.ਕੇ.ਅਧਾਰਤ ਧਰਮਾ ਸੰਧੂ ਦੀ ਅਗਵਾਈ ਵਾਲੇ ਬੀ.ਕੇ.ਆਈ. ਟੈਰਰ ਮਾਡਿਊਲ ਦਾ ਅੰਮ੍ਰਿਤਸਰ ਵਿੱਚ ਪਰਦਾਫਾਸ਼; ਛੇ ਅਤਿ-ਆਧੁਨਿਕ ਪਿਸਤੌਲਾਂ ਸਮੇਤ ਇੱਕ ਗ੍ਰਿਫ਼ਤਾਰ ਪੰਜਾਬ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਵਰਤਣੇ ਸਨ ਡਰੋਨ ਰਾਹੀਂ ਤਸਕਰੀ ਕੀਤੇ ਹਥਿਆਰ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ (ਸੁਰ ਸਾਂਝ ਡਾਟ ਕਾਮ ਬਿਊਰੋ), 21 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ…

Read Full News

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ 2025 ਮਨਾਇਆ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਜੂਨ: ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵਿੱਚ ਮਾਣਯੋਗ ਜਸਟਿਸ ਸ੍ਰੀ ਸ਼ੀਲ ਨਾਗੂ, ਚੀਫ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀ ਅਗਵਾਈ ਹੇਠ ਅੱਜ ਅੰਤਰਰਾਸ਼ਟਰੀ ਯੋਗ ਦਿਵਸ 2025, ਮਨਾਇਆ ਗਿਆ। ਇਸ ਸਮਾਗਮ ਦਾ ਵਿਸ਼ਾ ‘ਯੋਗਾ ਫਾਰ ਵਨ ਅਰਥ ਵਨ ਹੈਲਥ’ ਸੀ ਅਤੇ ਇਹ ਦਿਨ ਭਾਰਤ ਸਰਕਾਰ ਦੇ…

Read Full News

ਸੂਬੇ ਲਈ ਇਤਿਹਾਸਕ ਪਲ: ਮੁੱਖ ਮੰਤਰੀ ਵੱਲੋਂ 54,422 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਪ੍ਰਕਿਰਿਆ ਮੁਕੰਮਲ

ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਤੋਂ ਵਾਂਝਾ ਰੱਖ ਕੇ ਉਨ੍ਹਾਂ ਦਾ ਭਵਿੱਖ ਖ਼ਰਾਬ ਕਰਨ ਲਈ ਪਿਛਲੀਆਂ ਸਰਕਾਰਾਂ ਦੀ ਕੀਤੀ ਨਿੰਦਾ ਕਿਹਾ, ਸੂਬੇ ਦੇ ਸਮੁੱਚੇ ਵਿਕਾਸ ਨੂੰ ਹੁਲਾਰਾ ਦੇਣ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ…

Read Full News

ਦਾਸ ਐਸ਼ੋਸੀਏਟ ਮੁੱਲਾਂਪੁਰ ਵੱਲੋਂ ਖੂਨਦਾਨ ਕੈਂਪ ਲਗਾਇਆ

ਚੰਡੀਗੜ੍ਹ 21 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਉੱਘੇ ਖੇਡ ਪ੍ਰਮੋਟਰ, ਸਮਾਜ ਸੇਵੀ ਪਹਿਲਵਾਨ ਰਵੀ ਸ਼ਰਮਾ ਮੁੱਲਾਂਪੁਰ ਦੀ ਅਗਵਾਈ ਵਿੱਚ ਦਾਸ ਐਸੋਸੀਏਟ ਅਤੇ ਦਾਸ ਪ੍ਰੋਪਰਟੀਜ਼ ਦੁਬਈ ਵੱਲੋਂ ਯੋਗਾ ਦਿਵਸ ਮੌਕੇ ਮੁੱਲਾਂਪੁਰ (ਨਿਊ ਚੰਡੀਗੜ੍ਹ) ਵਿਖੇ ਖੂਨਦਾਨ ਕੈਂਪ ਲਗਾਇਆ ਗਿਆ ਹੈ। ਇਸ ਮੌਕੇ ਪਹਿਲਵਾਨ ਰਵੀ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੇਸ਼ੱਕ ਅਸੀਂ ਆਪਣੀ ਜ਼ਿੰਦਗੀ ਵਿੱਚ…

Read Full News

ਸਮਾਜ ਸੇਵੀ ਅਤੇ ਗਜ਼ਟਿਡ ਅਧਿਕਾਰੀ ਦਾ ਸੁਮੇਲ ਪੰਕਜ ਗੁਪਤਾ ਬਣੇ ਨਿੱਜੀ ਸਕੱਤਰ

ਚੰਡੀਗੜ੍ਹ 21 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਮੌਜੂਦਾ ਪੰਜਾਬ ਪੁਲਿਸ, ਐਂਟੀ ਨਾਰਕੋਟਿਕਸ ਟਾਸਕ ਫੋਰਸ, ਪੰਜਾਬ, ਐਸ.ਏ.ਐਸ. ਨਗਰ ਵਿਖੇ ਸੇਵਾ ਨਿਭਾਅ ਰਹੇ ਪੰਕਜ ਗੁਪਤਾ, ਨਿਜੀ ਸਹਾਇਕ ਨੂੰ ਵਧੀਕ ਮੁੱਖ ਸਕੱਤਰ, ਗ੍ਰਹਿ ਵਿਭਾਗ, ਪੰਜਾਬ ਸਰਕਾਰ ਦੇ ਹੁਕਮਾਂ ਨਾਲ ਬਤੋਰ ਨਿੱਜੀ ਸਕੱਤਰ ਪਦ ਉਨਤ ਕਰਕੇ ਗਜ਼ਟਿਡ ਅਫ਼ਸਰ ਬਣਾਇਆ ਗਿਆ ਹੈ। ਪੰਕਜ ਗੁਪਤਾ ਦਾ ਜਨਮ ਚੰਡੀਗੜ ਦੇ…

Read Full News

ਵਿਧਾਇਕ ਪੀੜਤਾਂ ਨਾਲ ਖੜ੍ਹਣ ਦੀ ਥਾਂ ਗਮਾਡਾ ਦਾ ਪੱਖ ਪੂਰ ਰਿਹਾ – ਬਲਬੀਰ ਸਿੱਧੂ

ਵਿਧਾਇਕ ਕੁਲਵੰਤ ਸਿੰਘ ਵਲੋਂ 76 ਤੋਂ 80 ਸੈਕਟਰ ਦੇ ਅਲਾਟੀਆਂ ਨਾਲ ਕੀਤਾ ਜਾ ਰਿਹਾ ਧੋਖਾ – ਬਲਬੀਰ ਸਿੱਧੂ ਵਿਧਾਇਕ ਉਤੇ ਪਹਿਲੇ ਹੀ ਪੰਚਾਇਤੀ ਜ਼ਮੀਨਾਂ ਹੜੱਪਣ ਤੇ ਧੋਖਧੜੀ ਦੇ ਵੀ ਹਨ ਗੰਭੀਰ ਦੋਸ਼: ਕਾਂਗਰਸੀ ਆਗੂ ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 21 ਜੂਨ: ਅੱਜ ਮੋਹਾਲੀ ਦੇ ਫੇਜ਼ 1 ਵਿਖੇ ਇਕ ਪ੍ਰੈਸ ਕਾਨਫਰੰਸ ਕਰਕੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ…

Read Full News

ਸਰੀਰਕ ਤੰਦਰੁਸਤੀ ਦਾ ਰਾਜ ਰੋਜ਼ਾਨਾ ਯੋਗ ਅਭਿਆਸ – ਸਾਇੰਸ ਸਿਟੀ ਵਿਖੇ ਲੋਕਾਂ ਨੇ ਸਿੱਖੇ ਯੋਗ ਆਸਣ

ਸਾਇੰਸ ਸਿਟੀ ਕਪੂਰਥਲਾ (ਸੁਰ ਸਾਂਝ ਡਾਟ ਕਾਮ ਬਿਊਰੋ), 21 ਜੂਨ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਲੋਂ ਕੌਮਾਂਤਰੀ ਯੋਗਾ ਦਿਵਸ ‘ਤੇ  ਆਤਮਿਕ ਸ਼ਾਂਤੀ ਤੇ ਤੰਦਰੁਸਤੀ ਨੂੰ ਉਤਸ਼ਾਹਿਤ ਕਰਨਾ ਦੇ ਆਸ਼ੇ ਨਾਲ ਇਕ ਯੋਗਾ ਸੈਸ਼ਨ  ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਯੋਗ ਅਭਿਆਸੀ ਕਰਨਲ ਸੇਵਾ ਸਿੰਘ ਮਾਹਿਰ ਵਜੋਂ ਹਾਜ਼ਰ ਹੋਏ। ਯੋਗਾ ਦਿਵਸ ਮਨਾਉਣ ਦਾ ਇਸ ਵਾਰ ਦਾ ਸਿਰਲੇਖ…

Read Full News

ਮੋਗਾ ਵਿੱਚ ਗੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਸਮੱਗਰੀ ਵਾਲਾ ਗੋਦਾਮ ਸੀਲ

ਸੈਂਪਲ ਭਰ ਕੇ ਜਾਂਚ ਲਈ ਭੇਜੇ, ਫਰਟੀਲਾਈਜ਼ਰ (ਕੰਟਰੋਲ) ਆਰਡਰ ਅਤੇ ਕੀਟਨਾਸ਼ਕ ਐਕਟ ਤਹਿਤ ਐਫਆਈਆਰ ਦਰਜ: ਗੁਰਮੀਤ ਸਿੰਘ ਖੁੱਡੀਆਂ ਕਿਸਾਨਾਂ ਦਾ ਸ਼ੋਸ਼ਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਖੇਤੀਬਾੜੀ ਮੰਤਰੀ ਵੱਲੋਂ ਸਖ਼ਤ ਚੇਤਾਵਨੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਜੂਨ: ਅਣਅਧਿਕਾਰਤ ਅਤੇ ਗੈਰ-ਕਾਨੂੰਨੀ ਖੇਤੀਬਾੜੀ ਵਸਤਾਂ ਵਿਰੁੱਧ ਕਾਰਵਾਈ ਤੇਜ਼ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ…

Read Full News

ਆਪ੍ਰੇਸ਼ਨ ਸੀਲ-15: ਪੰਜਾਬ ਵਿੱਚ ਨਸ਼ਾਂ ਅਤੇ ਸ਼ਰਾਬ ਤਸਕਰਾਂ ‘ਤੇ ਨਜ਼ਰ ਰੱਖਣ ਲਈ 93 ਐਂਟਰੀ/ਐਗਜ਼ਿਟ ਪੁਆਇੰਟ ‘ਤੇ ਲਾਏ ਨਾਕੇ

ਯੁੱਧ ਨਸ਼ਿਆਂ ਵਿਰੁੱਧ ਤਹਿਤ ਪੁਲਿਸ ਵੱਲੋਂ 111ਵੇਂ ਦਿਨ 127 ਨਸ਼ਾ ਤਸਕਰ 4.2 ਕਿਲੋ ਹੈਰੋਇਨ ਅਤੇ 3 ਕਿਲੋ ਅਫੀਮ ਸਮੇਤ ਗ੍ਰਿਫ਼ਤਾਰ ਆਪ੍ਰੇਸ਼ਨ ਸੀਲ ਦੇ ਹਿੱਸੇ ਵਜੋਂ ਪੁਲਿਸ ਟੀਮਾਂ ਵੱਲੋਂ ਸੂਬੇ ਵਿੱਚ ਦਾਖਲ ਹੋਣ/ਬਾਹਰ ਜਾਣ ਵਾਲੇ 3180 ਵਾਹਨਾਂ ਦੀ ਚੈਕਿੰਗ; 367 ਵਾਹਨਾਂ ਦੇ ਚਲਾਨ ਕੱਟਣ ਦੇ ਨਾਲ-ਨਾਲ ਸੱਤ ਨੂੰ ਕੀਤਾ ਜ਼ਬਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ),…

Read Full News