Breaking
www.sursaanjh.com > ਚੰਡੀਗੜ੍ਹ/ਹਰਿਆਣਾ

ਪੈਸੇ ਦੀ ਲਾਲਸਾ ਵਿੱਚ ਅਕਾਲੀਆਂ ਨੇ ਐਸ.ਜੀ.ਪੀ.ਸੀ. ਨੂੰ ‘ਸ਼੍ਰੋਮਣੀ ਗੋਲਕ ਪ੍ਰਬੰਧਕ ਕਮੇਟੀ’ ਬਣਾ ਕੇ ਰੱਖ ਦਿੱਤਾ-ਮੁੱਖ ਮੰਤਰੀ

ਅਕਾਲੀਆਂ ਨੇ ਸਿਆਸੀ ਅਤੇ ਧਾਰਮਿਕ ਤੌਰ ’ਤੇ ਪੰਜਾਬ ਨੂੰ ਲੁੱਟਿਆ ਅੰਮ੍ਰਿਤਸਰ (ਸੁਰ ਸਾਂਝ ਡਾਟ ਕਾਮ ਬਿਊਰੋ), 8 ਜੂਨ:   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਕਾਲੀ ਆਗੂਆਂ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਉਨ੍ਹਾਂ ਨੇ ਪੈਸੇ ਦੇ ਲਾਲਚ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਨੂੰ ‘ਸ਼੍ਰੋਮਣੀ ਗੋਲਕ ਪ੍ਰਬੰਧਕ ਕਮੇਟੀ’ ਬਣਾ ਕੇ ਰੱਖ…

Read Full News

ਅਕਾਲੀ-ਭਾਜਪਾ ਅਤੇ ਕਾਂਗਰਸੀ ਸਰਕਾਰਾਂ ਨੇ ਐਸ.ਸੀ. ਭਾਈਚਾਰੇ ਨੂੰ ਸਿਰਫ ਵੋਟ ਬੈਂਕ ਵਜੋਂ ਵਰਤਿਆ-ਮੁੱਖ ਮੰਤਰੀ ਨੇ ਰਵਾਇਤੀ ਪਾਰਟੀਆਂ ਦੀ ਘਟੀਆ ਸੋਚ ਦਾ ਪਰਦਾਫਾਸ਼ ਕੀਤਾ

ਵਜ਼ੀਫਿਆਂ ਵਿੱਚ ਘੁਟਾਲਾ ਕਰਕੇ ਐਸ.ਸੀ. ਵਿਦਿਆਰਥੀਆਂ ਦੇ ਹੱਕਾਂ ’ਤੇ ਡਾਕਾ ਮਾਰਿਆ   ਵਿਰੋਧੀ ਧਿਰਾਂ ਦੇ ਬੱਚਿਆਂ ਨੂੰ ਪਹਾੜਾਂ ਦੇ ਪ੍ਰਾਈਵੇਟ ਸਕੂਲ ਮਿਲੇ ਪਰ ਸਾਨੂੰ ਵਿਰਾਸਤ ਵਿੱਚ ਸਰਕਾਰੀ ਸਕੂਲਾਂ ਦਾ ਕਬਾੜ ਫਰਨੀਚਰ ਮਿਲਿਆ-ਭਗਵੰਤ ਮਾਨ ਵੱਲੋਂ ਐਸ.ਸੀ. ਬੱਚਿਆਂ ਦੇ ਭਵਿੱਖ ਨਾਲ ਖੇਡਣ ਲਈ ਸਖ਼ਤ ਆਲੋਚਨਾ   ਅੰਮ੍ਰਿਤਸਰ (ਸੁਰ ਸਾਂਝ ਡਾਟ ਕਾਮ ਬਿਊਰੋ), 8 ਜੂਨ: ਪੰਜਾਬ ਦੇ ਮੁੱਖ ਮੰਤਰੀ…

Read Full News

67.84 ਕਰੋੜ ਰੁਪਏ ਦੀ ਰਾਹਤ ਮਹਿਜ਼ ਮੁਆਫੀ ਨਹੀਂ ਸਗੋਂ ਅਨੁਸੂਚਿਤ ਜਾਤੀ ਭਾਈਚਾਰੇ ਦੇ ਪਰਿਵਾਰਾਂ ਦੇ ਸੰਘਰਸ਼ ਪ੍ਰਤੀ ਸਤਿਕਾਰ ਦਾ ਪ੍ਰਗਟਾਵਾ-ਮੁੱਖ ਮੰਤਰੀ

ਕਰਜ਼ੇ ’ਤੇ ਲੀਕ ਫੇਰ ਕੇ ਮਾਣ-ਸਤਿਕਾਰ ਬਹਾਲ ਕੀਤਾ, ‘ਆਪ’ ਸਰਕਾਰ ਨੇ ਐਸ.ਸੀ. ਭਾਈਚਾਰੇ ਦਾ ਜੀਵਨ ਪੱਧਰ ਸੰਵਾਰਨ ਲਈ ਨਵਾਂ ਅਧਿਆਏ ਲਿਖਿਆ   ਹੁਣ ਕਿਸੇ ਦਾ ਸੋਸ਼ਣ ਨਹੀਂ ਹੁੰਦਾ ਸਗੋਂ ਬਰਾਬਰੀ ਅਤੇ ਵੱਧ ਅਧਿਕਾਰ ਦਿੱਤੇ ਜਾ ਰਹੇ ਹਨ-ਮਾਨ ਸਰਕਾਰ ਨੇ ਡਾ. ਅੰਬੇਦਕਰ ਦੇ ਸੁਪਨਿਆਂ ਨੂੰ ਹਕੀਕਤ ਵਿੱਚ ਬਦਲਿਆ ਅੰਮ੍ਰਿਤਸਰ (ਸੁਰ ਸਾਂਝ ਡਾਟ ਕਾਮ ਬਿਊਰੋ), 8 ਜੂਨ:…

Read Full News

ਫਤਿਹਪੁਰ ਦੇ ਬਾਬਾ ਅਗਵਾਈ ਨਾਥ ਡੇਰਾ ਵਿਖੇ ਸਲਾਨਾ ਭੰਡਾਰਾ ਤੇ ਕੀਰਤਨ ਦਰਬਾਰ ਹੋਇਆ

ਚੰਡੀਗੜ੍ਹ 7 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਮਾਜਰੀ  ਦੇ ਪਿੰਡ ਫਤਿਹਪੁਰ – ਸਿਆਲਬਾ ਦੇ ਇਤਿਹਾਸਕ ਡੇਰਾ ਬਾਬਾ ਅਗਵਾਈ ਨਾਥ ਜੀ ਵਿਖੇ ਸਲਾਨਾ ਭੰਡਾਰਾ ਅਤੇ ਕੀਰਤਨ ਦਰਬਾਰ ਕਰਵਾਇਆ ਗਿਆ ਹੈ। ਡੇਰੇ ਦੇ ਮੁੱਖ ਪ੍ਰਬੰਧਕ ਯੋਗੀ ਵਿਜੇਦਰ ਨਾਥ ਦੀ ਅਗਵਾਈ ਵਿੱਚ ਇਹ ਸਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ ਹੈ। ਡੇਰਾ ਕਮੇਟੀ ਅਤੇ ਪੰਚਾਇਤ ਦੇ ਸਹਿਯੋਗ…

Read Full News

‘ਚੂੰਢੀਆਂ’ ‘ਤੇ ਹੋਈ ਵਿਚਾਰ ਚਰਚਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 7 ਜੂਨ: ਸਵਪਨ ਫਾਊਂਡੇਸ਼ਨ, ਪਟਿਆਲਾ ਅਤੇ ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਵੱਲੋਂ ਅੱਜ ਉੱਘੇ ਲੇਖਕ ਸੰਜੀਵਨ ਦੀ ਵਿਅੰਗਾਤਮਕ ਵਾਰਤਕ “ਚੂੰਢੀਆ” ‘ਤੇ ਵਿਚਾਰ ਚਰਚਾ ਕਾਰਵਾਈ ਗਈ। ਸਭ ਤੋਂ ਪਹਿਲਾਂ ਚਰਚਾ ਦੇ ਮੁੱਖ ਵਕਤਾ ਪ੍ਰੋ. ਹਰਵਿੰਦਰ ਸਿੰਘ ਨੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਕਿਹਾ ਕਿ ਇਹ ਕਿਤਾਬ ਵਿਅੰਗ ਨਾਲੋਂ ਸ਼ਿਕਵਿਆਂ ਦੇ ਵੱਧ…

Read Full News

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ  ਨੈੱਟਵਰਕ ਦਾ ਪਰਦਾਫ਼ਾਸ਼ ; ਛੇ ਵਿਦੇਸ਼ੀ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

ਆਪਣੇ ਵਕੀਲ ਦੇ ਮੁਨਸ਼ੀ ਰਾਜਨ ਰਾਹੀਂ ਜੇਲ੍ਹ ਚੋਂ ਰੈਕੇਟ ਚਲਾ ਹਿਰਾ ਸੀ ਸਰਗਨਾ ਜੁਗਰਾਜ ਸਿੰਘ : ਡੀਜੀਪੀ ਗੌਰਵ ਯਾਦਵ ਸਰਹੱਦ ਪਾਰੋਂ ਤਸਕਰੀ ਕੀਤੇ ਗਏ ਜਦੀਦ ਹਥਿਆਰ ਬਰਾਮਦ : ਏ.ਡੀ.ਜੀ.ਪੀ. ਏ.ਐਨ.ਟੀ.ਐਫ. ਨੀਲਾਭ ਕਿਸ਼ੋਰ ਚੰਡੀਗੜ੍ਹ/ਅੰਮ੍ਰਿਤਸਰ (ਸੁਰ ਸਾਂਝ ਡਾਟ ਕਾਮ ਬਿਊਰੋ), 7 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ…

Read Full News

‘ਯੁੱਧ ਨਸ਼ਿਆਂ ਵਿਰੁਧ’ ਦਾ 98ਵਾਂ ਦਿਨ: 1.3 ਕਿਲੋ ਹੈਰੋਇਨ, 1.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ 132 ਨਸ਼ਾ ਤਸਕਰ ਗ੍ਰਿਫ਼ਤਾਰ

‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 94 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਪ੍ਰੇਰਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 7 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ  ਮੁਹਿੰਮ ‘‘ਯੁੱਧ ਨਸ਼ਿਆਂ ਵਿਰੁਧ’’ ਦੇ 98ਵੇਂ ਦਿਨ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ 132…

Read Full News

ਪੰਜਾਬ ਵਿਧਾਨ ਸਭਾ ਸਪੀਕਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵਾਂ ਸ਼ਹੀਦੀ ਦਿਵਸ ਮਨਾਉਣ ਦੇ ਸਬੰਧ ਵਿੰਚ ਸੁਝਾਅ ਪ੍ਰਾਪਤ ਕਰਨ ਲਈ ਪ੍ਰੋਫੈਸਰਾਂ ਅਤੇ ਪੰਜਾਬੀ ਅਦਾਕਾਰਾਂ ਨਾਲ ਮੀਟਿੰਗ ਕੀਤੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 7 ਜੂਨ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ ਮਨਾਉਣ ਸੰਬੰਧੀ ਸੁਝਾਅ ਪ੍ਰਾਪਤ ਕਰਨ ਲਈ ਪ੍ਰੋਫੈਸਰਾਂ ਅਤੇ ਪ੍ਰਸਿੱਧ ਪੰਜਾਬੀ ਅਦਾਕਾਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ, ਉਨ੍ਹਾਂ ਨੇ ਸੁਝਾਅ ਅਤੇ ਪ੍ਰਸਤਾਵ ਦਿੱਤੇ, ਜੋ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ…

Read Full News

ਵਿਸ਼ਵ ਪੰਜਾਬੀ ਪ੍ਰਚਾਰ ਸਭਾ ਦੇ ਦਫਤਰ ਵਿਖੇ ਪਹਿਲੀ ਵਾਰ ਪਹੁੰਚਣ ਤੇ ਸਾਹਿਤਕਾਰਾਂ ਦਾ ਸਨਮਾਨ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 7 ਜੂਨ: ਅੱਜ ਹਿੰਦੀ ਭਾਸ਼ਾ ਦੇ ਦੋ ਪ੍ਰਸਿੱਧ ਸਾਹਿਤਕਾਰ ਮਨੋਜ ਕੁਮਾਰ ਅਤੇ ਸੁਰਿੰਦਰ ਪਾਲ ਦਾ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਦਫਤਰ ਪਹਿਲੀ ਵਾਰ ਆਉਣ ਤੇ ਸੰਸਥਾ ਦੇ ਅਹੁਦੇਦਾਰਾਂ ਵਲੋਂ ਸਨਮਾਨ ਕੀਤਾ ਗਿਆ। ਸੰਸਥਾ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ, ਉਪ ਪ੍ਰਧਾਨ ਭੁਪਿੰਦਰ ਸਿੰਘ ਭਾਗੋਮਾਜਰੀਆ ਅਤੇ ਸਲਾਹਕਾਰ ਬਲਵਿੰਦਰ ਸਿੰਘ ਵਲੋਂ…

Read Full News

ਮੁੱਖ ਮੰਤਰੀ ਨੇ ਸਮਾਣਾ ਪਹੁੰਚ ਕੇ ਪੀੜਤ ਪਰਿਵਾਰਾਂ ਨਾਲ ਦੁੱਖ ਵੰਡਾਇਆ

ਪਰਿਵਾਰਾਂ ਨੂੰ ਹਰ ਹਾਲ ਵਿੱਚ ਇਨਸਾਫ ਮਿਲੇਗਾ   ਗੈਰ-ਕਾਨੂੰਨੀ ਮਾਈਨਿੰਗ ਅਤੇ ਓਵਰਲੋਡ ਵਾਹਨਾਂ ਖਿਲਾਫ਼ ਸਖ਼ਤ ਕਾਰਵਾਈ ਦਾ ਐਲਾਨ   ਚਾਰ ਮਾਰਗੀ ਹੋਵੇਗੀ ਸਮਾਣਾ-ਪਾਤੜਾਂ ਸੜਕ, ਬੱਚਿਆਂ ਦੀ ਯਾਦ ਵਿੱਚ ਪਾਰਕ ਬਣਾਉਣ ਦਾ ਐਲਾਨ ਸਮਾਣਾ (ਪਟਿਆਲਾ) (ਸੁਰ ਸਾਂਝ ਡਾਟ ਕਾਮ ਬਿਊਰੋ), 7 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਿਆਨਕ ਸੜਕ ਹਾਦਸੇ ਵਿੱਚ ਜਾਨ ਗੁਆਉਣ…

Read Full News