ਬਰਿੰਦਰ ਕੁਮਾਰ ਗੋਇਲ ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਦਾ ਬੀ.ਬੀ.ਐਮ.ਬੀ. ਦਾ ਫ਼ੈਸਲਾ ਮੁੱਢੋਂ ਰੱਦ
ਕਿਹਾ, ਅੰਕੜਿਆਂ ਮੁਤਾਬਕ ਆਪਣੀ ਸਾਲਾਨਾ ਵੰਡ ਨਾਲੋਂ ਪਹਿਲਾਂ ਹੀ ਵੱਧ ਪਾਣੀ ਲੈ ਚੁੱਕਾ ਹੈ ਹਰਿਆਣਾ ‘‘ਕੇਂਦਰ ਅਤੇ ਹਰਿਆਣਾ ਦੀਆਂ ਭਾਜਪਾ ਸਰਕਾਰਾਂ ਭਾਖੜਾ ਡੈਮ ਦੇ ਜਲ ਸਰੋਤਾਂ ਨੂੰ ਹਥਿਆਉਣ ਲਈ ਹੋ ਰਹੀਆਂ ਪੱਬਾਂ ਭਾਰ” “ਭਾਖੜਾ ਡੈਮ ਦੇ ਪਾਣੀ ਦੀ ਵੰਡ ਵਿੱਚ ਕੇਂਦਰੀ ਬਿਜਲੀ ਮੰਤਰੀ ਖੱਟਰ ਦੀ ਭੂਮਿਕਾ ਪੱਖਪਾਤੀ: ਗੋਇਲ ‘‘ਭਾਜਪਾ ਸਰਕਾਰ ਦੀਆਂ ਧੱਕੇਸ਼ਾਹੀ ਵਾਲੀਆਂ ਨੀਤੀਆਂ ਸੰਘੀ…