ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 26 ਕੈਡਿਟਾਂ ਨੇ ਐਨ.ਡੀ.ਏ. ਲਿਖਤੀ ਪ੍ਰੀਖਿਆ ਕੀਤੀ ਪਾਸ
ਅਮਨ ਅਰੋੜਾ ਵੱਲੋਂ ਕੈਡਿਟਾਂ ਨੂੰ ਵਧਾਈ ਅਤੇ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਅਪ੍ਰੈਲ: ਸੂਬੇ ਦਾ ਮਾਣ ਵਧਾਉਂਦਿਆਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੁਹਾਲੀ) ਦੇ 26 ਕੈਡਿਟਾਂ ਨੇ ਐਨ.ਡੀ.ਏ.-155 ਕੋਰਸ ਲਈ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) (1) ਲਿਖਤੀ ਪ੍ਰੀਖਿਆ ਪਾਸ ਕਰਕੇ ਸ਼ਾਨਦਾਰ ਉਪਲੱਬਧੀ ਹਾਸਲ ਕੀਤੀ ਹੈ। ਯੂ.ਪੀ.ਐਸ.ਸੀ….