‘ਆਪ’ ਦੀ ਪੰਜਾਬ ਵਿੱਚ ਟੋਭਿਆਂ ਦੀ ਸਫਾਈ ਮੁਹਿੰਮ ਦਾ ਨਤੀਜਾ: ਖੰਨਾ ਦੇ ਪਿੰਡ ਭੁਮੱਦੀ ਦੇ ਟੋਭੇ ਦੀ 50 ਸਾਲ ਬਾਅਦ ਹੋਈ ਸਫ਼ਾਈ
ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੁਦ ਪਹੁੰਚ ਕੇ ਛੱਪੜ ਦੀ ਸਾਫ਼ ਸਫਾਈ ਦਾ ਕੀਤਾ ਨਿਰੀਖਣ ਟੋਭੇ ਵਿੱਚ ਸੋਲਰ ਮੋਟਰ ਲਗਾ ਕੇ ਟਰੀਟਡ ਪਾਣੀ ਖੇਤਾਂ ਨੂੰ ਦਿੱਤਾ ਜਾਵੇਗਾ ਚੰਡੀਗੜ੍ਹ/ਖੰਨਾ (ਸੁਰ ਸਾਂਝ ਡਾਟ ਕਾਮ ਬਿਊਰੋ), 26 ਅਪ੍ਰੈਲ : ਪੰਜਾਬ ਵਿੱਚ ਆਪ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਟੋਭਿਆਂ ਦੀ ਸਫਾਈ ਮੁਹਿੰਮ ਦੇ ਨਤੀਜੇ ਦਿਖਣੇ ਸ਼ੁਰੂ ਹੋ…