ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਸਵਰਗੀ ਪਰਮਿੰਦਰ ਸਿੰਘ ਦਾ ਕਾਵਿ-ਸੰਗ੍ਰਿਹ ‘ਤੇਰੀ ਯਾਦ ਵਿੱਚ’ ਕੀਤਾ ਲੋਕ-ਅਰਪਣ
ਪਰਮਜੀਤ ਪਰਮ ਵੱਲੋਂ ਸੰਪਾਦਿਤ ਇਸ ਪੁਸਤਕ ਨੂੰ ਮਿਲਿਆ ਚੰਗਾ ਹੁੰਗਾਰਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਫਰਵਰੀ: ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਅੱਜ ਸਥਾਨਕ ਪੰਜਾਬ ਕਲਾ ਭਵਨ ਵਿਖੇ ਇੱਕ ਸਮਾਗਮ ਰਚਾ ਕੇ ਪਰਮਿੰਦਰ ਸਿੰਘ ਦੇ ਲਿਖੇ ਕਾਵਿ-ਸੰਗ੍ਰਿਹ ‘ਤੇਰੀ ਯਾਦ ਵਿੱਚ’ ਨੂੰ ਰਿਲੀਜ਼ ਕੀਤਾ ਅਤੇ ਇਸ ਤੇ ਵਿਚਾਰ ਚਰਚਾ ਕਰਵਾਈ। ਇੱਕ ਸੌ ਦਸ ਕਵਿਤਾਵਾਂ ਨਾਲ਼…