ਪੰਜਾਬੀ ਸਾਹਿਤ ਸਭਾ (ਰਜਿ .), ਮੁਹਾਲੀ ਦੀ ਮਾਸਿਕ ਇਕੱਤਰਤਾ ਹੋਈ
ਮੁਹਾਲ਼ੀ (ਸੁਰ ਸਾਂਝ ਡਾਟ ਕਾਮ ਬਿਊਰੋ), 21 ਅਪਰੈਲ: ਪੰਜਾਬੀ ਸਾਹਿਤ ਸਭਾ (ਰਜਿ .), ਮੁਹਾਲੀ ਦੀ ਅਪ੍ਰੈਲ ਮਹੀਨੇ ਦੀ ਮਾਸਿਕ ਇਕੱਤਰਤਾ ਮਿਤੀ 20 ਅਪ੍ਰੈਲ, 2025 ਦਿਨ ਐਤਵਾਰ ਨੂੰ ਨਗਰ ਨਿਗਮ ਦੀ ਪਬਲਿਕ ਲਾਇਬ੍ਰੇਰੀ ਸੈਕਟਰ 69 ਮੁਹਾਲੀ ਵਿਖੇ ਡਾ਼ ਗੁਰਵਿੰਦਰ ਸਿੰਘ ‘ਅਮਨ’ ਦੀ ਪ੍ਰਧਾਨਗੀ ਹੇਠ ਸੰਪਨ ਹੋਈ। ਏਜੰਡੇ ਅਨੁਸਾਰ ਅਰੰਭ ਵਿੱਚ ਪ੍ਰੋ. ਸਵੈਰਾਜ ਸੰਧੂ ਨੇ ‘ਕਹਾਣੀ, ਬੀਜ,…