ਨਸ਼ਿਆਂ ਦੀ ਗ੍ਰਿਫ਼ਤ ‘ਚੋਂ ਨਿਕਲੇ ਪਿੰਡ ਲਖਣਪਾਲ ਦੇ ਵਾਸੀਆਂ ਨੇ ਚਿਹਰਿਆਂ ‘ਤੇ ਖੁਸ਼ੀਆਂ ਲਿਆਉਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ
ਲਖਣਪਾਲ (ਜਲੰਧਰ) (ਸੁਰ ਸਾਂਝ ਡਾਟ ਕਾਮ ਬਿਊਰੋ), 16 ਮਈ: ਨਸ਼ਿਆਂ ਦੀ ਗ੍ਰਿਫ਼ਤ ਤੋਂ ਮੁਕਤ ਹੋਏ ਪਿੰਡ ਲਖਣਪਾਲ ਦੇ ਵਾਸੀਆਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਨ ਲਈ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਾਲ ਪੰਜਾਬੀਆਂ ਦੇ ਚਿਹਰਿਆਂ ‘ਤੇ ਮੁੜ…