www.sursaanjh.com > ਚੰਡੀਗੜ੍ਹ/ਹਰਿਆਣਾ

ਜਾਣੋ ਕਿਵੇਂ ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਪੰਜਾਬ ਦੇ ਪਰਿਵਾਰ 10 ਲੱਖ ਰੁਪਏ ਤੱਕ ਦਾ ਇਲਾਜ ਖ਼ਰਚਾ ਬਚਾ ਸਕਦੇ ਹਨ

ਪੰਜਾਬ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦੀ ਮੈਡੀਕਲ ਬੱਚਤ? ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ* ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਮਈ: ਬੀਮਾਰੀ ਕਈ ਘਰਾਂ ਵਿੱਚ ਸਿਰਫ਼ ਦਰਦ ਹੀ ਨਹੀਂ, ਸਗੋਂ ਘਬਰਾਹਟ ਵੀ ਲੈ ਕੇ ਆਉਂਦੀ ਹੈ। ਹਸਪਤਾਲ ਵਿੱਚ ਦਾਖ਼ਲ ਹੋਣ…

Read Full News

ਕੈਂਸਰ ਮਰੀਜ਼ ਦੀ ਕੀਤੀ ਵਿੱਤੀ ਸਹਾਇਤਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਮਈ: ਪਰਮ ਸੇਵਾ ਵੈੱਲਫੇਅਰ ਸੁਸਾਇਟੀ ਦੇ ਧਿਆਨ ਵਿੱਚ ਆਉਣ ’ਤੇ ਸੁਸਾਇਟੀ ਵੱਲੋਂ ਲੋੜਵੰਦ ਕੈਂਸਰ ਪੀੜਤ ਮਰੀਜ਼ ਮਲਕੀਤ ਕੌਰ ਵਾਸੀ ਫਤਿਹਪੁਰ, ਜ਼ਿਲ੍ਹਾ ਰੋਪੜ੍ਹ, ਜੋ ਪੀ.ਜੀ.ਆਈ. ਚੰਡੀਗੜ੍ਹ ਵਿਖੇ ਇਲਾਜ ਅਧੀਨ ਹੈ, ਦੇ ਇਲਾਜ ਲਈ ਵਿੱਤੀ ਸਹਾਇਤਾ ਕੀਤੀ ਗਈ। ਇਹ ਸਹਾਇਤਾ ਸੁਸਾਇਟੀ ਦੇ ਪ੍ਰਧਾਨ ਸੋਮ ਨਾਥ ਭੱਟ ਅਤੇ ਸਮਰੱਥ ਸਿੰਘ ਵੱਲੋਂ…

Read Full News

ਸੀ.ਈ.ਓ. ਪੰਜਾਬ ਵੱਲੋਂ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼ਬੂਤੀ ਬਾਰੇ ਵਰਕਸ਼ਾਪ

ਵੱਖ-ਵੱਖ ਲੋਕਤੰਤਰਿਕ ਦੇਸ਼ਾਂ ਦੀ ਚੋਣ ਪ੍ਰਣਾਲੀ ਨਾਲ ਕੀਤੇ ਗਏ ਤੁਲਨਾਤਮਕ ਅਧਿਐਨ ਵਿੱਚ ਭਾਰਤ ਦੀ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਬਿਹਤਰ ਸਾਬਤ ਹੋਈ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਮਈ: ਦਫ਼ਤਰ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਅੱਜ ਇੱਥੇ ਇੰਡੀਆ ਇੰਟਰਨੈਸ਼ਨਲ ਇੰਸਟੀਚਿਊਟ ਆਫ਼ ਡੈਮੋਕ੍ਰੇਸੀ ਐਂਡ ਇਲੈਕਸ਼ਨ ਮੈਨੇਜਮੈਂਟ ਦੇ ਸਹਿਯੋਗ ਨਾਲ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ…

Read Full News

ਵਿਧਾਇਕ ਆਮ ਆਦਮੀ ਵਿਧਾਇਕ ਕੁਲਵੰਤ ਸਿੰਘ ਹੋਰਾਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਚੋਣ ਦਫਤਰਾਂ ਦੇ ਕੀਤੇ ਉਦਘਾਟਨ

ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 18 ਮਈ: ਮੋਹਾਲੀ ਕਾਰਪੋਰੇਸ਼ਨ ਦੀਆਂ ਚੋਣਾਂ ਨੂੰ ਲੈ ਕੇ ਸਿਆਸਤ ਲਗਾਤਾਰ ਗਰਮਾ ਚੁੱਕੀ ਹੈ। ਅੱਜ ਵਿਧਾਇਕ ਕੁਲਵੰਤ ਸਿੰਘ ਹੋਰਾਂ ਦੀ ਤਰਫੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਚੋਣ ਦਫਤਰਾਂ ਦੇ ਉਦਘਾਟਨ ਕੀਤੇ ਗਏ ਅਤੇ ਸਭਨਾ ਉਮੀਦਵਾਰਾਂ, ਸਮਰਥਕਾਂ ਨੂੰ ਇਹ ਅਪੀਲ ਕੀਤੀ ਕਿ ਉਹ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ…

Read Full News

ਬੱਚਿਆਂ ਦੀ ਕਲਪਨਾ ਸ਼ਕਤੀ ਨੂੰ ਹੁਲਾਰਾ ਦਿੰਦੀ ਪੁਸਤਕ ‘ਕੱਦੂ ਬਾਦਸ਼ਾਹ – ਜਸਵਿੰਦਰ ਸਿੰਘ ਕਾਈਨੌਰ

ਬੱਚਿਆਂ ਦੀ ਕਲਪਨਾ ਸ਼ਕਤੀ ਨੂੰ ਹੁਲਾਰਾ ਦਿੰਦੀ ਪੁਸਤਕ ‘ਕੱਦੂ ਬਾਦਸ਼ਾਹ – ਜਸਵਿੰਦਰ ਸਿੰਘ ਕਾਈਨੌਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਮਈ: ਬੀਤੇ ਦਿਨੀਂ ਸਾਹਿਤ ਵਿਗਿਆਨ ਕੇਂਦਰ, ਚੰਡੀਗੜ੍ਹ ਵੱਲੋਂ ਪੰਜਾਬ ਕਲਾ ਭਵਨ, ਸੈਕਟਰ 16 ਚੰਡੀਗੜ੍ਹ ਵਿਖੇ ਡਾ. ਮਨਜੀਤ ਸਿੰਘ ‘ਮਝੈਲ’ ਦੀਆਂ ਦੋ ਪੁਸਤਕ ‘ਕੱਦੂ ਬਾਦਸ਼ਾਹ (ਬਾਲ ਕਹਾਣੀਆਂ) ਅਤੇ ਮਾਣੋ ਬਿੱਲੀ (ਬਾਲ ਕਵਿਤਾਵਾਂ) ਲੋਕ ਅਰਪਣ ਕੀਤੀਆਂ…

Read Full News

ਸੱਥ ਵੱਲੋਂ ਸ਼ਿਵ ਬਟਾਲਵੀ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ

ਸੱਥ ਵੱਲੋਂ ਸ਼ਿਵ ਬਟਾਲਵੀ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 18 ਮਈ: ਸਾਹਿਤਕ ਸੱਥ ਖਰੜ ਵੱਲੋਂ ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੱਜ ਪੰਜਾਬੀ ਦੇ ਉੱਘੇ ਮਰਹੂਮ ਸ਼ਾਇਰ ਸ਼ਿਵ ਬਟਾਲਵੀ ਦੀ ਯਾਦ ਨੂੰ ਸਮਰਪਿਤ ਵਿਸ਼ਾਲ ਕਵੀ ਦਰਬਾਰ ਕਰਵਾਇਆ ਗਿਆ। ਪ੍ਰਧਾਨਗੀ ਮੰਡਲ ਵਿੱਚ ਪ੍ਰਿੰਸੀਪਲ ਬਹਾਦਰ ਸਿੰਘ ਗੋਸਲ, ਜਸਵਿੰਦਰ ਸਿੰਘ ਕਾਈਨੌਰ. ਸੁਦਾਗਰ …

Read Full News

ਪੈਟਰੌਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਬਹੁਤ ਮੰਦਭਾਗਾ – ਰਾਜਿੰਦਰ ਸਿੰਘ ਬਡਹੇੜੀ

ਚੰਡੀਗੜ (ਸੁਰ ਸਾਂਝ ਡਾਟ ਕਾਮ ਬਿਊਰੋ), 16 ਮਈ: ਆਲ ਇੰਡੀਆ ਜੱਟ ਮਹਾਂ ਸਭਾ ਚੰਡੀਗੜ੍ਹ ਕੇਂਦਰੀ ਸ਼ਾਸ਼ਤ ਪ੍ਰਦੇਸ਼ ਦੇ ਪ੍ਰਧਾਨ, ਸਾਬਕਾ ਡਾਇਰੈਕਟਰ ਪੰਜਾਬ ਮੰਡੀ ਬੋਰਡ ਤੇ ਪ੍ਰਮੁੱਖ ਕਿਸਾਨ ਆਗੂ ਰਾਜਿੰਦਰ ਸਿੰਘ ਬਡਹੇੜੀ ਵੱਲੋਂ ਜਾਰੀ ਕੀਤੇ ਗਏ ਬਿਆਨ ਵਿੱਚ ਪੈਟਰੌਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰਨ ਦੇ ਫੈਸਲੇ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਹੈ।…

Read Full News

ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਲੋਕਾਂ ਨੂੰ ਅਪੀਲ : ਲੋਕੀ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਜਰੂਰ ਕਰਨ

ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਰਹੇ ਨੇਤਾ ਹੀ ਛੱਡ ਕੇ ਮੈਦਾਨ ਭੱਜ ਗਏ : ਕੁਲਵੰਤ ਸਿੰਘ  ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 16 ਮਈ: ‘ਮੇਅਰ, ਡਿਪਟੀ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਰਹੇ ਨੇਤਾਗਣ ਹੀ ਛੱਡ ਕੇ ਮੈਦਾਨ ਭੱਜ ਗਏ ਹਨ, ਉਹ ਚੋਣ ਨਹੀਂ ਲੜ ਰਹੇ ਅਤੇ ਇਹਨਾਂ  ਤਿੰਨਾਂ ਤੋਂ ਇਲਾਵਾ ਹੋਰ ਵੀ…

Read Full News

ਡਾ. ਮਨਜੀਤ ਸਿੰਘ ਮਝੈਲ ਦੀਆਂ ਦੋ ਪੁਸਤਕਾਂ ਲੋਕ-ਅਰਪਣ

ਦੋ ਬਾਲ ਪੁਸਤਕਾਂ “ਕੱਦੂ ਬਾਦਸ਼ਾਹ” ਅਤੇ “ਮਾਣੋ ਬਿੱਲੀ” ਹੋਈਆਂ ਲੋਕ-ਅਰਪਣ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 16 ਮਈ: ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਦੀ ਵਿਸ਼ੇਸ਼ ਇਕੱਤਰਤਾ ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਹੋਈ, ਜਿਸ ਵਿਚ ਡਾ. ਮਨਜੀਤ ਸਿੰਘ ਮਝੈਲ ਦੀਆਂ ਦੋ ਬਾਲ ਪੁਸਤਕਾਂ ਲੋਕ-ਅਰਪਣ ਕੀਤੀਆਂ ਗਈਆਂ। ਇਕ ਪੁਸਤਕ “ਕੱਦੂ ਬਾਦਸ਼ਾਹ” ਬਾਲ ਕਹਾਣੀਆਂ ਦੀ ਅਤੇ ਦੂਜੀ ਪੁਸਤਕ “ਮਾਣੋ…

Read Full News

ਇੰਟਰਨੈਸ਼ਨਲ ਭਾਈ ਮਰਦਾਨਾ ਸੁਸਾਇਟੀ ਵਲੋਂ ਸੇਵਾ, ਸਿੱਖਿਆ ਅਤੇ ਸਿਹਤ ਖੇਤਰਾਂ ਵਿੱਚ ਵਡਮੁੱਲੇ ਯੋਗਦਾਨ ਲਈ ਹਰਮੀਤ ਸਿੰਘ ਕਾਲਕਾ ਸਨਮਾਨਿਤ

ਨਵੀਂ ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ), 15 ਮਈ: ਸਿੱਖ ਕੌਮ ਦੀ ਸੇਵਾ, ਗੁਰਦੁਆਰਾ ਪ੍ਰਬੰਧਾਂ ਵਿੱਚ ਸੁਧਾਰ ਅਤੇ ਲੋਕ ਭਲਾਈ ਦੇ ਖੇਤਰਾਂ ਵਿੱਚ ਕੀਤੇ ਜਾ ਰਹੇ ਵਿਲੱਖਣ ਯੋਗਦਾਨ ਲਈ ਇੰਟਰਨੈਸ਼ਨਲ ਭਾਈ ਮਰਦਾਨਾ ਸੁਸਾਇਟੀ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੁਸਾਇਟੀ…

Read Full News