ਪੰਜਾਬ ਸਰਕਾਰ; ਕਿਰਤੀਆਂ ਦੀ ਭਲਾਈ ਦੀ ਸਰਕਾਰ: ਸੌਂਦ
ਉਸਾਰੀ ਅਤੇ ਇਮਾਰਤੀ ਕਿਰਤੀਆਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਕਈ ਉਪਰਾਲੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 1 ਲੱਖ 30 ਹਜ਼ਾਰ ਉਸਾਰੀ ਕਾਮਿਆਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕਵਰ ਕੀਤਾ ਹੁਣ ਕਾਮੇ ਨਿੱਜੀ ਹਸਪਤਾਲਾਂ ਵਿੱਚ ਵੀ ਸਰਜਰੀਆਂ, ਆਪ੍ਰੇਸ਼ਨ ਆਦਿ ਮੁਫ਼ਤ ਕਰਵਾ ਸਕਦੇ ਹਨ ਸਿਰਫ਼ 4 ਮਹੀਨਿਆਂ ਵਿੱਚ 80,000 ਲੇਬਰ ਅਤੇ ਹੋਰ ਭਲਾਈ ਸਕੀਮ ਕਾਰਡ…