ਅਸ਼ੀਰਵਾਦ ਸਕੀਮ ਅਧੀਨ 20 ਕਰੋੜ ਰੁਪਏ ਦੀ ਰਾਸ਼ੀ ਜਾਰੀ; 3922 ਲਾਭਪਾਤਰੀ ਪਰਿਵਾਰਾਂ ਨੂੰ ਮਿਲੇਗਾ ਲਾਭ : ਡਾ. ਬਲਜੀਤ ਕੌਰ
ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ ਦਿੱਤੀ ਜਾਂਦੀ ਹੈ 51 ਹਜ਼ਾਰ ਦੀ ਰਾਸ਼ੀ ਕਿਹਾ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਘੱਟ ਆਮਦਨੀ ਵਾਲੇ, ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਮਾਰਚ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਅਸ਼ੀਰਵਾਦ ਸਕੀਮ…