ਸਤਨਾਮ ਸ਼ੋਕਰ ਤੇ ਪਰਦੀਪ ਸਿੰਘ ਨੂੰ ‘ਪਾਠਕ ਪੁਰਸਕਾਰ’ ਪ੍ਰਦਾਨ – ਭਗਵੰਤ ਰਸੂਲਪੁਰੀ
ਅਸੀਂ ਪੰਜਾਬ ਸਾਹਿਤ ਦੇ ਪਾਠਕ ਪੈਦਾ ਕਰਨ ਤੇ ਲੇਖਕ ਪਾਠਕ ਦਾ ਰਿਸ਼ਤਾ ਹੋਰ ਪੀਡਾ ਕਰਨ ਲਈ ਇਹ ਪੁਰਸਕਾਰ ਸ਼ੁਰੂ ਕੀਤਾ ਹੈ – ਅਮਰਜੀਤ ਚਾਹਲ-ਸਰਬਜੀਤ ਹੁੰਦਲ ਕਿਤਾਬਾਂ ਹੀ ਇਕ ਪਾਠਕ ਨੂੰ ਚੰਗਾ ਮਨੁੱਖ ਬਣਾਉਂਦੀਆਂ ਹਨ – ਸਤਨਾਮ ਸ਼ੋਕਰ ਕਿਤਾਬਾਂ ਲਿਖਣ ਵਾਲੇ ਲੇਖਕ ਇਨਕਲਾਬ ਦਾ ਮੁੱਢ ਬੰਨ੍ਹਦੇ ਹਨ – ਪਰਦੀਪ ਸਿੰਘ ਜਲੰਧਰ (ਅਵਤਾਰ ਨਗਲ਼ੀਆ-ਸੁਰ ਸਾਂਝ ਡਾਟ ਕਾਮ…