Breaking
www.sursaanjh.com > ਚੰਡੀਗੜ੍ਹ/ਹਰਿਆਣਾ

ਵਾਤਾਵਰਣ ਦੀ ਬਹਾਲੀ ਲਈ ਗਲੇਸ਼ੀਅਰਾਂ ਨੂੰ ਬਚਾਓ – ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਲੋਂ ਵਿਸ਼ਵ ਜਲ ਦਿਵਸ ਮਨਾਇਆ ਗਿਆ

ਕਪੂਰਥਲ਼ਾ (ਸੁਰ ਸਾਂਝ ਡਾਟ ਕਾਮ ਬਿਊਰੋ), 24 ਮਾਰਚ: ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਲੋਂ ਇਸ ਸਾਲ ਦੇ ਵਿਸ਼ੇ “ਗਲੇਸ਼ੀਅਰ ਦੇ ਰੱਖ-ਰਖਾਵ” ‘ਤੇ ਕੇਂਦਰਿਤ ਵਿਸ਼ਵ ਜਲ ਦਿਵਸ ਮਨਾਇਆ ਗਿਆ। ਇਸ ਪ੍ਰੋਗਰਾਮ ਵਿਚ ਸਥਾਈ ਜੀਵਨ ਅਤੇ ਜਲ ਚੱਕਰ ਨੂੰ ਬਣਾਈ ਰੱਖਣ ‘ਚ ਗਲੇਸ਼ੀਅਰ ਦੇ ਅਹਿਮ ਰੋਲ  ‘ਤੇ ਚਾਨਣਾ ਪਾਇਆ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਪਿਘਲਦੇ ਗਲੇਸ਼ੀਅਰ ਤੇ ਜਲਵਾਯੂ…

Read More

ਪ੍ਰਿੰ. ਬਹਾਦਰ ਸਿੰਘ ਗੋਸਲ ਨੂੰ ‘‘ਸ਼ਾਨ-ਏ-ਪੰਜਾਬ’’ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ

ਤਰਨਤਾਰਨ (ਸੁਰ ਸਾਂਝ ਡਾਟ ਕਾਮ ਬਿਊਰੋ), 24 ਮਾਰਚ: ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ਼ ਨੂੰ ਇੱਕ ਸਾਹਿਤਕ ਇਕੱਠ ਵਿੱਚ ‘‘ਸ਼ਾਨ-ਏ-ਪੰਜਾਬ” ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਉਹਨਾਂ ਦਾ ਇਹ ਸਨਮਾਨ ਉਹਨਾਂ ਵਲੋਂ 100 ਤੋਂ ਵੱਧ ਪੁਸਤਕਾਂ ਸਾਹਿਤ ਦੀ ਝੋਲੀ ਵਿੱਚ ਪਾਉਣ, ਵੱਖ-ਵੱਖ ਅਖਬਾਰਾਂ ਵਿੱਚ ਅਨੇਕਾਂ ਸਾਰਥਕ ਲੇਖ ਛਪਣ, ਸਿੱਖਿਆ ਅਤੇ ਸਮਾਜ…

Read More

ਮਸਤਾਨੇ ਗੀਤਾਂ ਦਾ ਪ੍ਰੋਗਰਾਮ “ਯੇਹ ਸ਼ਾਮ ਮਤਸਾਨੀ” ਮਾਣਦੇ ਹੋਏ ਸਰੋਤੇ ਝੂਮ ਉੱਠੇ – ਡਾ. ਮਨਜੀਤ ਸਿੰਘ ਬੱਲ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਮਾਰਚ: ਬੌਲੀਵੁੱਡ ਦੇ ਸੁਨਹਿਰੀ ਯੁੱਗ ਦੇ ਮਸਤ ਗੀਤਾਂ ਦਾ ਪ੍ਰੋਗਰਾਮ ‘ਯੇਹ ਸ਼ਾਮ ਮਤਸਾਨੀ’ ਗਲੋਅ ਬੱਲ ਆਰਟ ਕ੍ਰੀਏਸ਼ਨਜ਼ ਦੇ ਬੈਨਰ ਹੇਠ, ਪੰਜਾਬ ਕਲਾ ਭਵਨ ਸੈਕਟਰ 16 ਵਿਚ ਮੁਨੱਕਦ ਕੀਤਾ ਗਿਆ। ਆਰਟ ਕ੍ਰੀਏਸ਼ਨਜ਼ ਦੇ ਪ੍ਰਧਾਨ ਡਾ. ਮਨਜੀਤ ਸਿੰਘ ਬੱਲ ਨੇ ਦੱਸਿਆ ਕਿ ਭਾਗ ਲੈ ਰਹੇ ਐਮਿਿਚਓਰ ਗਾਇਕਾਂ ‘ਚ ਮੁੱਖ ਤੌਰ…

Read More

ਹਰਜੋਤ ਬੈਂਸ ਨੇ ਵਿਦਿਆਰਥੀਆਂ ਦੇ ‘ਸਿੱਖਿਆ ਤੱਕ ਸਫ਼ਰ’ ਨੂੰ ਆਸਾਨ ਬਣਾਉਣ ਲਈ ਰੋਪੜ ਜ਼ਿਲ੍ਹੇ ਦੇ ਸਕੂਲ ਨੂੰ ਨਵੀਂ ਬੱਸ ਸਮਰਪਿਤ

ਸਕੂਲ ਸਿੱਖਿਆ ਵਿਭਾਗ ਦੀਆਂ 230 ਬੱਸਾਂ ਦਾ ਲਾਭ ਲੈ ਰਹੇ 12 ਹਜ਼ਾਰ ਤੋਂ ਵੱਧ ਵਿਦਿਆਰਥੀ ਸਿੱਖਿਆ ਮੰਤਰੀ ਬੈਂਸ ਨੇ ਸਾਰੇ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਤੱਕ ਆਸਾਨ ਪਹੁੰਚ ਯਕੀਨੀ ਬਣਾਉਣ ਪ੍ਰਤੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਮਾਰਚ: ਸੂਬੇ ਦੇ ਸਰਕਾਰੀ ਸਕੂਲਾਂ…

Read More

ਪੰਜਾਬ ਸਰਕਾਰ ਨੇ 450 ਹੋਰ ਕਿਸਾਨਾਂ ਨੂੰ ਪੁਲਿਸ ਹਿਰਾਸਤ ਵਿੱਚੋਂ ਕੀਤਾ ਰਿਹਾਅ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਔਰਤਾਂ, ਦਿਵਿਆਂਗ ਵਿਅਕਤੀਆਂ, ਰੋਗ ਗ੍ਰਸਤ ਕਿਸਾਨਾਂ ਅਤੇ 60 ਸਾਲ ਤੋਂ ਵਡੇਰੀ ਉਮਰ ਦੇ ਕਿਸਾਨਾਂ ਨੂੰ ਰਿਹਾਅ ਕਰਨ ਦਾ ਫੈਸਲਾ 800 ਕਿਸਾਨ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ ਰਿਹਾਅ ਅਤੇ 450 ਹੋਰ ਅੱਜ ਕਰ ਦਿੱਤੇ ਜਾਣਗੇ ਰਿਹਾਅ: ਆਈਜੀਪੀ ਸੁਖਚੈਨ ਸਿੰਘ ਗਿੱਲ ਪਟਿਆਲਾ ਪੁਲਿਸ ਨੇ ਕਿਸਾਨਾਂ ਦੇ…

Read More

ਰਾਜਨ ਸ਼ਰਮਾ ਤੇ ਦੀਪਕ ਸ਼ਰਮਾ ਨੂੰ ਮਿਲ਼ਿਆ ਸਨਮਾਨ

ਚੰਡੀਗੜ੍ਹ 24 ਮਾਰਚ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪਿਛਲੇ ਢਾਈ ਕੁ ਦਹਾਕਿਆਂ ਤੋਂ ਹੋਰ ਸਮਾਜ ਸੇਵਾ ਦੇ ਕੰਮਾਂ ਸਮੇਤ ਵਾਤਾਵਰਣ ਸਵੱਛਤਾ ਲਈ ਜਾਗਰੂਕਤਾ ਪੈਦਾ ਕਰ ਰਹੇ ਪੰਜਾਬ ਸਿੱਖਿਆ ਵਿਭਾਗ ਦੇ ਲੈਕਚਰਾਰ ਰਾਜਨ ਸ਼ਰਮਾ ਸਟੇਟ ਅਵਾਰਡੀ ਅਤੇ ਦੀਪਕ ਸ਼ਰਮਾ ਸੇਵਾਮੁਕਤ ਲੈਕਚਰਾਰ ਨੂੰ ਵਿਸ਼ਵ ਪੱਧਰੀ ਸੰਸਥਾ ਸੰਯੁਕਤ ਰਾਸ਼ਟਰ ਸੰਘ ਨੇ ਵਿਸ਼ਵ ਜਲ ਦਿਵਸ-2025 ਮੌਕੇ ਪ੍ਰਸੰਸਾ ਪੱਤਰ…

Read More

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 12.99 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਅਸ਼ੀਰਵਾਦ ਸਕੀਮ ਤਹਿਤ 18 ਜ਼ਿਲ੍ਹਿਆਂ ਦੇ 2549 ਲਾਭਪਾਤਰੀਆਂ ਨੂੰ ਮਿਲੇਗਾ ਲਾਭ ਕਿਹਾ, ਸੂਬਾ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 51000 ਰੁਪਏ ਦੀ ਰਾਸ਼ੀ ਕਰਵਾਈ ਜਾਂਦੀ ਹੈ ਮੁਹਈਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਮਾਰਚ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ…

Read More

ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਖੁਸ਼ਹਾਲ ਤੇ ਪ੍ਰਗਤੀਸ਼ੀਲ ਪੰਜਾਬ ਬਣਾਵਾਂਗੇ-ਮੁੱਖ ਮੰਤਰੀ ਦਾ ਦ੍ਰਿੜ੍ਹ ਸੰਕਲਪ

ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਟ ਅਫਸਰਾਂ ਅਤੇ ਜੱਜਾਂ ਦੇ ਘਰੋਂ ਵੱਡੀ ਨਗਦੀ ਮਿਲਣ ਵਰਗੀਆਂ ਘਟਨਾਵਾਂ ਸ਼ਹੀਦ ਦੇ ਸੁਪਨੇ ਹਕੀਕਤ ’ਚ ਬਦਲਣ ਵਿੱਚ ਵੱਡੀ ਰੁਕਾਵਟ ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ) (ਸੁਰ ਸਾਂਝ ਡਾਟ ਕਾਮ ਬਿਊਰੋ), 23 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ…

Read More

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟਲ ਦਾ ਕੀਤਾ ਪਰਦਾਫਾਸ਼ ; ਮਹਿਲਾ ਸਰਗਨਾ ਸਮੇਤ ਚਾਰ ਦੋਸ਼ੀਆਂ ਨੂੰ 5.2 ਕਿਲੋ ਹੈਰੋਇਨ ਨਾਲ ਕੀਤਾ ਗ੍ਰਿਫਤਾਰ

-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਮੁਤਾਬਿਕ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਸਰਗਨਾ ਮਨਦੀਪ ਕੌਰ , ਪੁਲਿਸ ਦੀ ਵਰਦੀ ਪਾ ਕੇ ਤਸਕਰੀ ਦੀਆਂ ਗਤੀਤਿਧੀਆਂ ਨੂੰ ਦਿੰਦੀ ਸੀ ਅੰਜਾਮ : ਡੀਜੀਪੀ ਗੌਰਵ ਯਾਦਵ ਅਗਲੇਰੀ ਜਾਂਚ ਜਾਰੀ; ਹੋਰ ਗ੍ਰਿਫਤਾਰੀਆਂ ਅਤੇ  ਬਰਾਮਦਗੀ ਦੀ ਸੰਭਾਵਨਾ: ਸੀ.ਪੀ. ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਚੰਡੀਗੜ/ਅੰਮ੍ਰਿਤਸਰ (ਸੁਰ ਸਾਂਝ…

Read More

ਪੰਜਾਬੀ ਲੇਖਕ ਸਭਾ ਨੇ ਕੀਤਾ ਮਨਮੋਹਨ ਦਾ ਨਾਵਲ “ਮਨੁ ਪੰਖੀ ਭਇਓ“ ਲੋਕ ਅਰਪਿਤ ਅਤੇ ਵਿਚਾਰ ਚਰਚਾ – ਦੀਪਕ ਸ਼ਰਮਾ ਚਨਾਰਥਲ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਮਾਰਚ: ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਅੱਜ ਪੰਜਾਬ ਕਲਾ ਭਵਨ ਵਿਖੇ ਉੱਘੇ ਲੇਖਕ ਡਾ. ਮਨਮੋਹਨ ਦਾ ਨਾਵਲ “ਮਨੁ ਪੰਖੀ ਭਇਓ” ਦਾ ਲੋਕ ਅਰਪਣ ਸਮਾਰੋਹ ਹੋਇਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸਾਹਿਤਕਾਰਾਂ ਨੇ ਸ਼ਮੂਲੀਅਤ ਕਰਦਿਆਂ ਇਸ ਤੇ ਭਰਵੀਂ ਵਿਚਾਰ ਚਰਚਾ ਕੀਤੀ। ਰਿਲੀਜ਼ ਸਮਾਰੋਹ ਵਿੱਚ ਲੇਖਕ ਤੋਂ ਇਲਾਵਾ ਪ੍ਰਧਾਨਗੀ ਕਰ ਰਹੇ…

Read More