ਸਾਹਿਤ ਵਿਗਿਆਨ ਕੇਂਦਰ (ਰਜਿਃ) ਚੰਡੀਗੜ੍ਹ ਵੱਲੋਂ ਦਰਸ਼ਨ ਤਿਉਣਾ ਦਾ ਪੰਜਾਬੀ ਗੀਤ ਸੰਗ੍ਰਹਿ ’ਲੱਪ ਕੁ ਹਾਸੇ, ਗਿੱਠ ਕੁ ਰੋਸੇ‘ ਹੋਇਆ ਲੋਕ ਅਰਪਣ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਮਾਰਚ: ਸਾਹਿਤ ਵਿਗਿਆਨ ਕੇਂਦਰ ਚੰਡੀਗੜ ਵੱਲੋਂ ਟੀ. ਐੱਸ. ਸੈਂਟਰਲ ਸਟੇਟ ਲਾਇਬ੍ਰੇਰੀ ਚੰਡੀਗੜ੍ਹ ਦੇ ਸਹਿਯੋਗ ਨਾਲ ਦਰਸ਼ਨ ਤਿਉਣਾ ਦਾ ਪੰਜਾਬੀ ਗੀਤ ਸੰਗ੍ਰਹਿ ‘ਲੱਪ ਕੁ ਹਾਸੇ, ਗਿੱਠ ਕੁ ਰੋਸੇ’ ਦਾ ਲੋਕ ਅਰਪਣ ਕੀਤਾ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਸ਼੍ਰੀ ਦੀਪਕ ਸ਼ਰਮਾ ਚਨਾਰਥਲ (ਅੰਤਰਰਾਸ਼ਟਰੀ ਪੱਤਰਕਾਰ, ਲੇਖਕ ਅਤੇ ਪੰਜਾਬੀ ਲੇਖਕ ਸਭਾ ਦੇ…