ਪੰਜਾਬ ਪੁਲਿਸ ਨੇ ਤੇਲ ਅਤੇ ਗੈਸ ਖੇਤਰ ਵਿੱਚ ਕੌਮੀ ਅਸਾਸਿਆਂ ਦੀ ਸੁਰੱਖਿਆ ਪ੍ਰਤੀ ਵਚਨਬੱਧਤਾ ਦੁਹਰਾਈ
ਏ.ਡੀ.ਜੀ.ਪੀ. ਐਸ.ਐਸ. ਸ੍ਰੀਵਾਸਤਵ ਨੇ ਡੀਜੀਪੀ ਪੰਜਾਬ ਗੌਰਵ ਯਾਦਵ ਦੀ ਤਰਫੋਂ 5ਵੀਂ ਓ.ਐਸ.ਸੀ.ਸੀ. ਮੀਟਿੰਗ ਦੀ ਕੀਤੀ ਪ੍ਰਧਾਨਗੀ, ਤੇਲ ਅਤੇ ਗੈਸ ਬੁਨਿਆਦੀ ਢਾਂਚੇ ਦੀ ਸੁਰੱਖਿਆ ਦਾ ਲਿਆ ਜਾਇਜ਼ਾ ਤੇਲ/ਗੈਸ ਯੂਨਿਟਾਂ ਦੀ ਸੁਰੱਖਿਆ ਵਧਾਉਣ ਲਈ ਵਿਸ਼ੇਸ਼ ਮੌਕ ਡਰਿੱਲ ਕਰਨ ‘ਤੇ ਦਿੱਤਾ ਜ਼ੋਰ ਪੰਜਾਬ ਪੁਲਿਸ ਨੇ ਤੇਲ ਅਤੇ ਗੈਸ ਕੰਪਨੀਆਂ ਨੂੰ ਪੂਰਾ ਸਮਰਥਨ ਦੇਣ ਦਾ ਕੀਤਾ ਵਾਅਦਾ ਚੰਡੀਗੜ (ਸੁਰ…