ਵਿਜੀਲੈਂਸ ਬਿਊਰੋ ਨੇ ਪੀਐਸਪੀਸੀਐਲ ਦੇ ਜੇਈ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ, ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀ ਐਲ) ਦੇ ਸਬ-ਡਵੀਜ਼ਨ ਦਫ਼ਤਰ ਵਿੱਚ ਤਾਇਨਾਤ ਜੂਨੀਅਰ ਇੰਜੀਨੀਅਰ (ਜੇਈ) ਜਰਨੈਲ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ…