ਭ੍ਰਿਸ਼ਟਾਚਾਰ ਵਿਰੁੱਧ ਜੰਗ: ਵਿਜੀਲੈਂਸ ਬਿਊਰੋ ਨੇ ਰਿਸ਼ਵਤਖੋਰੀ ਵਿਰੋਧੀ ਮੁਹਿੰਮ ਚ ਲਿਆਂਦੀ ਤੇਜ਼ੀ – ਇੱਕ ਮਹੀਨੇ ‘ਚ 70 ਮੁਲਜਮਾਂ ਵਿਰੁੱਧ 32 ਕੇਸ ਕੀਤੇ ਦਰਜ
12 ਮਾਲ ਅਧਿਕਾਰੀਆਂ, 10 ਪੁਲਿਸ ਮੁਲਾਜਮਾਂ ਸਮੇਤ 20 ਮੁਲਜ਼ਮ ਕੀਤੇ ਗ੍ਰਿਫ਼ਤਾਰ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 9501 200 200 ਰਾਹੀਂ ਰਿਸ਼ਵਤਖੋਰੀ ਬਾਰੇ ਸੂਚਨਾ ਦੇਣ ਲਈ ਜਨਤਾ ਨੂੰ ਸਹਿਯੋਗ ਦੇਣ ਦੀ ਕੀਤੀ ਅਪੀਲ ਚੰਡੀਗੜ (ਸੁਰ ਸਾਂਝ ਡਾਟ ਕਾਮ ਬਿਊਰੋ), 19 ਮਾਰਚ: ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਪ੍ਰਣਾਲੀ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਚੁੱਕੇ ਜਾ ਰਹੇ ਦ੍ਰਿੜ…