www.sursaanjh.com > ਚੰਡੀਗੜ੍ਹ/ਹਰਿਆਣਾ

ਪ੍ਰੋ. ਮਲਵਿੰਦਰਜੀਤ ਸਿੰਘ ਵੜੈਚ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ 

ਪ੍ਰੋ. ਮਲਵਿੰਦਰਜੀਤ ਸਿੰਘ ਵੜੈਚ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ  ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਮਈ : “ਕਹਾਣੀ ਸੰਗਤ ਚੰਡੀਗੜ੍ਹ” ਦੀ ਹੰਗਾਮੀ ਇਕੱਤਰਤਾ ਪ੍ਰਸਿੱਧ ਕਹਾਣੀਕਾਰਾ ਦੀਪਤੀ ਬਬੂਟਾ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ ‘ਬਾਬਿਆਂ ਦਾ ਮੁਨਸ਼ੀ’ ਵਜੋਂ ਜਾਣੇ ਜਾਂਦੇ ਪ੍ਰਸਿੱਧ ਇਤਿਹਾਸਕਾਰ ਤੇ ਕਾਨੂੰਨਦਾਨ ਪ੍ਰੋ. ਮਲਵਿੰਦਰਜੀਤ ਸਿੰਘ ਵੜੈਚ ਦੇ ਦੇਹਾਂਤ ਉੱਤੇ ਡੂੰਘੇ ਦੁੱਖ ਦਾ…

Read Full News

ਸ਼ਿਵ ਬਟਾਲਵੀ ਅਤੇ ਸੁਰਜੀਤ ਪਾਤਰ ਦੀਆਂ ਕਵਿਤਾਵਾਂ ਸੱਠ ਤੋਂ ਵੱਧ ਜਣਿਆਂ ਨੇ ਸੁਣਾਈਆਂ

ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਦੋਹਾਂ ਦੀ ਬਰਸੀ ਮੌਕੇ ਦਿੱਤੀ ਕਾਵਿਕ ਸ਼ਰਧਾਂਜਲੀ  ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਮਈ: ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਅੱਜ ਪੰਜਾਬ ਕਲਾ ਭਵਨ ਵਿਖੇ ਪੰਜਾਬੀ ਦੇ ਮਹਿਬੂਬ ਸ਼ਾਇਰਾਂ ਸ਼ਿਵ ਕੁਮਾਰ ਬਟਾਲਵੀ ਅਤੇ ਡਾ. ਸੁਰਜੀਤ ਪਾਤਰ ਦੀ ਯਾਦ ਵਿੱਚ ਇੱਕ ਨਿਵੇਕਲਾ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਹਾਜ਼ਿਰ ਸਰੋਤਿਆਂ ਵੱਲੋਂ ਇਹਨਾਂ…

Read Full News

ਖੁਸ਼ਕ ਥਲਾਂ ਦੀ ਕਥਾ ‘ਚ ਮਹਿਕਦਾ ਭਗਵੰਤ ਰਸੂਲਪੁਰੀ : ਮੱਖਣ ਮਾਨ

ਜਨਮ ਦਿਨ ‘ਤੇ ਵਿਸ਼ੇਸ਼ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ) , 10 ਮਈ: ਭਗਵੰਤ ਰਸੂਲਪੁਰੀ ਖੁਸ਼ਕ ਦਰਿਆ ਹੈ ਤਾਂ ਹੀ ਤਾਂ ਉਸਦੀ ਤਪਦੀ ਕਥਾ ਦੇ ਪਾਤਰ ਥੁੜਾਂ ਦੇ ਭੰਨੇ ਗਰਜ਼ਾਂ ਦੇ ਮਾਰੇ ਜ਼ਿੰਦਗੀ ਨਾਲ ਜੂਝਦੇ ਬੇਤਰਤੀਬੇ ਰਸ ‘ਚੋਂ ਕਸ ਕੱਢਦੇ ਮਿਲਣਗੇ। ਤਰਤੀਬ ਨਾਲ ਤਾਂ ਉਨ੍ਹਾਂ ਨੂੰ ਜਿਊਣਾ ਹੀ ਨਹੀਂ ਆਇਆ। ਉਮਰਾਂ ਤੋਂ ਪਹਿਲਾਂ ਬੁੱਢੇ ਹੋ…

Read Full News

ਨੀਤੀ ਆਯੋਗ ਨੇ ਸਿੱਖਿਆ ਵਿੱਚ ਸ਼ਹਿਰੀ-ਪੇਂਡੂ ਖ਼ਿੱਤੇ ਦੇ ਪਾੜੇ ਨੂੰ ਪੂਰਨ ਲਈ ਪੰਜਾਬ ਦੀ ਕੀਤੀ ਸ਼ਲਾਘਾ: ਹਰਜੋਤ ਸਿੰਘ ਬੈਂਸ

ਸਕੂਲ ਸਿੱਖਿਆ ਵਿੱਚ ਪੰਜਾਬ ਨੇ ਕੇਰਲਾ ਨੂੰ ਪਛਾੜਿਆ, ਨੀਤੀ ਆਯੋਗ ਦੀ ਰਿਪੋਰਟ ਵਿੱਚ ਭਾਰਤ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਉੱਭਰਿਆ: ਹਰਜੋਤ ਸਿੰਘ ਬੈਂਸ ਭਗਵੰਤ ਮਾਨ ਸਰਕਾਰ ਦੇ ਸਿੱਖਿਆ ਸੁਧਾਰਾਂ ਨੇ ਲਿਆਂਦਾ ਇਤਿਹਾਸਕ ਬਦਲਾਅ, ਪੰਜਾਬ ਦੇ ਸਰਕਾਰੀ ਸਕੂਲ ਬੁਨਿਆਦੀ ਸਿੱਖਿਆ ਵਿੱਚ ਕੇਰਲਾ ਤੋਂ ਬਿਹਤਰ ਪ੍ਰਦਰਸ਼ਨ ਕਰ ਰਹੇ ਹਨ: ਹਰਜੋਤ ਸਿੰਘ ਬੈਂਸ ਸਕੂਲ ਆਫ਼ ਐਮੀਨੈਂਸ ਤੋਂ…

Read Full News

ਪੰਜਾਬ ਭਰ ਵਿੱਚ ਲਗਾਈ ਗਈ ਰਾਸ਼ਟਰੀ ਲੋਕ ਅਦਾਲਤ

ਪੰਜਾਬ ਭਰ ਵਿੱਚ ਲਗਾਈ ਗਈ ਰਾਸ਼ਟਰੀ ਲੋਕ ਅਦਾਲਤ – 399 ਲੋਕ ਅਦਾਲਤ ਬੈਂਚਾਂ ਦਾ ਕੀਤਾ ਗਿਆ ਗਠਨ 4.5 ਲੱਖ ਤੋਂ ਵੱਧ ਮਾਮਲਿਆਂ ਦਾ ਕੀਤਾ ਨਿਪਟਾਰਾ; 917.55 ਕਰੋੜ ਰੁਪਏ ਦੇ ਅਵਾਰਡ ਕੀਤੇ ਪਾਸ ਲੋਕ ਅਦਾਲਤ – ਜਲਦ ਅਤੇ ਸੁਹਿਰਦਤਾ ਨਾਲ ਵਿਵਾਦਾਂ ਦੇ ਹੱਲ ਦਾ ਜ਼ਰੀਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 9 ਮਈ: ਪੰਜਾਬ ਰਾਜ ਕਾਨੂੰਨੀ…

Read Full News

विधायक कुलवंत सिंह ने 35वीं और 36वीं बसों को हरी झंडी दिखाकर किया रवाना

Chandigarh (sursaanjh.com bureau), 9 May: पंजाब के मुख्यमंत्री भगवंत सिंह मान के नेतृत्व वाली आम आदमी पार्टी की सरकार द्वारा शुरू की गई मुख्यमंत्री तीर्थ यात्रा योजना के तहत आज मोहाली से 2 बसों को श्री अमृतसर साहिब के लिए रवाना किया गया। विधानसभा क्षेत्र मोहाली के अंतर्गत आने वाले गांव बल्लोमाजरा और जुझार नगर…

Read Full News

ਬੰਗਲਾ ਸਾਹਿਬ ਵਿਖੇ ਆਧੁਨਿਕ ਇੰਡੋਸਕੋਪੀ ਯੂਨਿਟ ਲੋਕਾਂ ਨੂੰ ਸਮਰਪਿਤ: ਹਰਮੀਤ ਸਿੰਘ ਕਾਲਕਾ

ਡੀਐਸਜੀਐਮਸੀ ਵੱਲੋਂ ਸਿਹਤ ਸੇਵਾਵਾਂ ਵਿੱਚ ਇਤਿਹਾਸਕ ਪ੍ਰਾਪਤੀ ਨਵੀਂ ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ), 9 ਮਈ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੇਵਾ, ਸਮਰਪਣ ਅਤੇ ਮਨੁੱਖਤਾ ਦੇ ਉੱਚ ਮਿਆਰਾਂ ਨੂੰ ਕਾਇਮ ਰੱਖਦਿਆਂ ਸਿਹਤ ਖੇਤਰ ਵਿੱਚ ਇੱਕ ਹੋਰ ਇਤਿਹਾਸਕ ਮੀਲ ਪੱਥਰ ਸਥਾਪਿਤ ਕੀਤਾ ਗਿਆ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ…

Read Full News

Youth will strengthen Shiromani Akali Dal Delhi State:Harmeet Singh Kalka

New Delhi (sursaanjh.com bureau), May 8: Delhi Sikh Gurdwara Management Committee President Harmeet Singh Kalka, in a statement issued today, extended his heartfelt congratulations to Parvinder Singh Lakhi and his associates for joining Shiromani Akali Dal Delhi State. He said that whenever a large number of young people in any constituency work together with honesty and…

Read Full News

ਮੁੱਖ ਮੰਤਰੀ ਰੇਖਾ ਗੁਪਤਾ ਵੱਲੋਂ  ਹਰਮੀਤ ਸਿੰਘ ਕਾਲਕਾ ਦੀ ਕਾਰਗੁਜ਼ਾਰੀ ਦੀ ਭਰਪੂਰ ਸ਼ਲਾਘਾ

ਸਿੱਖ ਕੌਮ ਦੀ ਸੇਵਾ ਨੂੰ ਦਿੱਤਾ ਵਿਸ਼ੇਸ਼ ਮਾਨ ਨਵੀਂ ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ), 8 ਮਈ: ਦਿੱਲੀ ਦੀ ਮੁੱਖ ਮੰਤਰੀ ਸ੍ਰੀਮਤੀ ਰੇਖਾ ਗੁਪਤਾ ਨੇ ਅੱਜ ਇੱਥੇ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਦੀ ਕਾਰਗੁਜ਼ਾਰੀ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਰਦਾਰ ਹਰਮੀਤ ਸਿੰਘ…

Read Full News

ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵੱਲੋਂ ਚੰਨ ਗੁਰਾਇਆ ਵਾਲਾ ਨੂੰ ਸ਼ਰਧਾਂਜਲੀ

ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵੱਲੋਂ ਚੰਨ ਗੁਰਾਇਆ ਵਾਲਾ ਨੂੰ ਸ਼ਰਧਾਂਜਲੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 7 ਮਈ: ਅੱਜ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਦੇ ਸੈਕਟਰ-41 ਸਥਿਤ ਦਫਤਰ ਵਿਖੇ ਸੰਸਥਾ ਦੇ ਅਹੁਦੇਦਾਰਾਂ ਦੀ ਇੱਕ ਵਿਸ਼ੇਸ਼ ਮੀਟਿੰਗ ਪ੍ਰਸਿੱਧ ਸਾਹਿਤਕਾਰ ਅਤੇ ਸਾਬਕਾ ਡਿਪਟੀ ਸੈਕਟਰੀ ਪੰਜਾਬ ਸਰਕਾਰ ਰਾਜ ਕੁਮਾਰ ਸਾਹੋਵਾਲੀਆ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ 97…

Read Full News