ਪੰਜਾਬ ਵਿੱਚ ਰਾਸ਼ਟਰੀ ਰੋਗ ਰੋਕਥਾਮ ਕੇਂਦਰ ਕੀਤਾ ਜਾਵੇਗਾ ਸਥਾਪਤ
ਪੰਜਾਬ ਨੇ ਅੰਮ੍ਰਿਤਸਰ ਵਿੱਚ ਸੂਬਾਈ ਸ਼ਾਖਾ ਸਥਾਪਤ ਕਰਨ ਲਈ ਐਨ.ਸੀ.ਡੀ.ਸੀ., ਨਵੀਂ ਦਿੱਲੀ ਨਾਲ ਐਮ.ਓ.ਯੂ ਕੀਤਾ ਸਹੀਬੱਧ ਐਨ.ਸੀ.ਡੀ.ਸੀ. ਕੇਂਦਰ ਪੰਜਾਬ ਵਿੱਚ ਰੋਗ ਨਿਗਰਾਨ ਪ੍ਰਣਾਲੀ ਨੂੰ ਦੇਵੇਗਾ ਹੁਲਾਰਾ ਅਤੇ ਜਨਤਕ ਸਿਹਤ-ਬੁਨਿਆਦੀ ਢਾਂਚੇ ਨੂੰ ਕਰੇਗਾ ਮਜ਼ਬੂਤ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਫਰਵਰੀ: ਸੂਬੇ ਵਿੱਚ ਜਨਤਕ ਸਿਹਤ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ…