ਪੰਜਾਬ ਵਕਫ਼ ਬੋਰਡ ਵੱਲੋਂ ਅਲੀ ਰਾਜਪੁਰਾ ਦੀ ਕਿਤਾਬ ‘ਸਿੱਖਾਂ ਤੇ ਮੁਸਲਮਾਨਾਂ ਦੀ ਇਤਿਹਾਸਕ ਸਾਂਝ’ ਨੂੰ ਅੰਗਰੇਜ਼ੀ ਤੇ ਹਿੰਦੀ ਵਿਚ ਛਪਵਾਉਣ ਦਾ ਫ਼ੈਸਲਾ
ਰਾਜਪੁਰਾ (ਸੁਰ ਸਾਂਝ ਡਾਟ ਕਾਮ ਬਿਊਰੋ), 22 ਫਰਵਰੀ: ਪ੍ਰਸਿੱਧ ਸਟੇਟ ਅਵਾਰਡੀ ਪੰਜਾਬੀ ਲੇਖਕ ਅਲੀ ਰਾਜਪੁਰਾ ਦੀ ਕਿਤਾਬ ‘ਸਿੱਖਾਂ ਤੇ ਮੁਸਲਮਾਨਾਂ ਦੀ ਇਤਿਹਾਸਕ ਸਾਂਝ’ ਨੂੰ ਪੰਜਾਬ ਵਕਫ਼ ਬੋਰਡ ਵੱਲੋਂ ਬੋਰਡ ਦੇ ਪ੍ਰਸ਼ਾਸਕ ਸ਼ੌਕਤ ਅਲੀ ਪਰੇ, ਆਈਏਐਸ ਦੀ ਅਗਵਾਈ ਹੇਠ ਅੰਗਰੇਜ਼ੀ ਅਤੇ ਹਿੰਦੀ ਵਿਚ ਅਨੁਵਾਦ ਕਰਵਾ ਕੇ ਛਪਵਾਉਣ ਦਾ ਫ਼ੈਸਲਾ ਲਿਆ ਗਿਆ ਹੈ, ਜਿਹੜੀ ਜਲਦੀ ਹੀ ਪਾਠਕਾਂ…