Breaking
www.sursaanjh.com > ਚੰਡੀਗੜ੍ਹ/ਹਰਿਆਣਾ

ਦੀਪਕ ਬਾਲੀ ਨੇ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਦੇ ਵਿਭਾਗ ਦੇ ਸਲਾਹਕਾਰ ਵਜੋਂ ਅਹੁਦਾ ਸੰਭਾਲਿਆ

ਪੰਜਾਬ ਦੇ ਸੱਭਿਆਚਾਰ ਤੇ ਵਿਰਸੇ ਦੀ ਹੋਰ ਉੱਨਤੀ ਤੇ ਪ੍ਰਫੁੱਲਤਾ ਲਈ ਯਤਨ ਕਰਨ ਦਾ ਅਹਿਦ ਲਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਮਾਰਚ: ਪੰਜਾਬ ਦੇ ਸੱਭਿਆਚਾਰਕ, ਸਾਹਿਤਕ ਅਤੇ ਸੰਗੀਤਕ ਖੇਤਰ ਦੀ ਨਾਮੀਂ ਸ਼ਖਸ਼ੀਅਤ ਦੀਪਕ ਬਾਲੀ ਨੇ ਅੱਜ ਸੈਕਟਰ 38 ਵਿਖੇ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਦੇ ਵਿਭਾਗ  ਦੇ ਸਲਾਹਕਾਰ ਵਜੋਂ ਅਹੁਦਾ ਸੰਭਾਲ ਲਿਆ ਹੈ।…

Read More

ਹਰਜੋਤ ਬੈਂਸ ਵੱਲੋਂ ਸਕੂਲਾਂ ਦੀ ਕੁਸ਼ਲਤਾ ਵਧਾਉਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਦੋ ਘੰਟੇ ਫੀਲਡ ਵਿੱਚ ਰਹਿਣ ਦੇ ਹੁਕਮ

ਮਹੀਨਾਵਾਰ ਆਧਾਰ ‘ਤੇ ਕੀਤੀ ਜਾਵੇਗੀ ਡੀ.ਈ.ਓਜ਼ ਦੀ ਕਾਰਗੁਜ਼ਾਰੀ ਦੀ ਸਮੀਖਿਆ: ਸਿੱਖਿਆ ਮੰਤਰੀ ਸਕੂਲ ਆਫ਼ ਐਮੀਨੈਂਸ ਪ੍ਰਾਜੈਕਟ, ਦਾਖ਼ਲਾ ਮੁਹਿੰਮ ਅਤੇ ਵਿਦਿਆਰਥੀਆਂ ਦੀ ਕੋਚਿੰਗ ਸਬੰਧੀ ਕਾਰਗੁਜ਼ਾਰੀ ਦੀ ਕੀਤੀ ਸਮੀਖਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਮਾਰਚ: ਸੂਬੇ ਦੇ ਸਰਕਾਰੀ ਸਕੂਲਾਂ ਦੀ ਕੁਸ਼ਲਤਾ ਵਿੱਚ ਹੋਰ ਵਾਧਾ ਕਰਨ ਅਤੇ ਵਿਸ਼ਵ-ਪੱਧਰੀ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ…

Read More

ਡੀਜੀਪੀ ਗੌਰਵ ਯਾਦਵ ਨੇ ਏਐਸਆਈ ਅਸ਼ੋਕ ਕੁਮਾਰ ਨੂੰ ਵਿਲੱਖਣ ਕਲਾ ਲਈ ਪ੍ਰਸ਼ੰਸਾ ਡਿਸਕ ਨਾਲ ਕੀਤਾ ਸਨਮਾਨਿਤ

ਏਐਸਆਈ ਅਸ਼ੋਕ ਕੁਮਾਰ ਦੀ ਵਿਲੱਖਣ ਕਲਾ ਸਦਕਾ ਉਨ੍ਹਾਂ ਨੂੰ ਵਰਲਡ ਬੁੱਕ ਆਫ਼ ਰਿਕਾਰਡਜ਼’ਚ ਮਿਲੀ ਥਾਂ ਡੀਜੀਪੀ ਗੌਰਵ ਯਾਦਵ ਨੇ ਏਐਸਆਈ ਅਸ਼ੋਕ ਕੁਮਾਰ ਨੂੰ ਦਿੱਤੀ ਵਧਾਈ, ਕਿਹਾ ਉਨ੍ਹਾਂ ਦਾ ਬੇਮਿਸਾਲ ਹੁਨਰ ਪੰਜਾਬ ਪੁਲਿਸ ਦਾ ਸਿਰ ਉੱਚਾ ਕਰਦਾ ਰਹੇਗਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਮਾਰਚ: ਹੁਨਰ ਅਤੇ ਸਮਰਪਣ ਨੂੰ ਮਾਨਤਾ ਦਿੰਦਿਆਂ, ਪੰਜਾਬ ਦੇ ਡਾਇਰੈਕਟਰ ਜਨਰਲ…

Read More

ਸੁਨੰਦਾ ਸ਼ਰਮਾ ਕੇਸ: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਪੁਸ਼ਪਿੰਦਰ ਧਾਲੀਵਾਲ ਗ੍ਰਿਫ਼ਤਾਰ

ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਕੋਈ ਵੀ ਪਰੇਸ਼ਾਨੀ ਦਾ ਸਾਹਮਣਾ ਕਰ ਰਹੀਆਂ ਔਰਤਾਂ ਨੂੰ ਬਿਨਾਂ ਡਰ ਦੇ ਕਮਿਸ਼ਨ ਤੋਂ ਸਹਾਇਤਾ ਲੈਣ ਦੀ ਅਪੀਲ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਮਾਰਚ: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਪੰਜਾਬ ਪੁਲਿਸ ਨੇ ਪ੍ਰਸਿੱਧ ਗਾਇਕਾ ਅਤੇ ਅਦਾਕਾਰਾ ਸੁਨੰਦਾ ਸ਼ਰਮਾ ਵੱਲੋਂ ਦਾਇਰ ਕੀਤੇ ਕੇਸ ‘ਤੇ ਕਾਰਵਾਈ ਕਰਦਿਆਂ…

Read More

ਪੰਜਾਬ ਵੱਲੋਂ ਪਾਣੀ ਦੀ ਘੱਟ ਖਪਤ ਤੇ ਵੱਧ ਝਾੜ ਵਾਲੇ ਮੱਕੀ ਦੇ ਹਾਈਬ੍ਰਿਡ ਪੀ.ਐਮ.ਐਚ.-17 ਬੀਜ ਦੀ ਸ਼ੁਰੂਆਤ ਦੀਆਂ ਤਿਆਰੀਆਂ

ਕਿਸਾਨਾਂ ਦੀ ਆਮਦਨ ਵਧਾਉਣ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸਹਾਈ ਹੋਵੇਗਾ ਹਾਈਬ੍ਰਿਡ ਬੀਜ ਝੋਨੇ ਦਾ ਬਦਲ ਬਣੇਗਾ ਨਵਾਂ ਬੀਜ ਨਵੀਂ ਹਾਈਬ੍ਰਿਡ ਕਿਸਮ ਉੱਚ ਪੈਦਾਵਾਰ, ਈਥਾਨੌਲ ਉਤਪਾਦਨ ਅਤੇ ਬਿਮਾਰੀ ਪ੍ਰਤੀਰੋਧਕ ਸਮਰੱਥਾ ਨਾਲ ਖੇਤੀਬਾੜੀ ਖੇਤਰ ਲਈ ਹੋਵੇਗੀ ਲਾਹੇਵੰਦ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਮਾਰਚ: ਧਰਤੀ ਹੇਠਲੇ ਪਾਣੀ ਦੀ ਸੰਭਾਲ ਕਰਨ…

Read More

ਪੰਜਾਬ ਪੁਲਿਸ ਨੇ ਐਫਬੀਆਈ ਨੂੰ ਲੋੜੀਂਦਾ ਭਾਰਤੀ ਮੂਲ ਦਾ ਡਰੱਗ ਲਾਰਡ ਸ਼ੌਨ ਭਿੰਡਰ ਲੁਧਿਆਣਾ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਦੋਸ਼ੀ ਸ਼ੌਨ ਭਿੰਡਰ ਅੰਤਰਾਸ਼ਟਰੀ ਨਾਰਕੋਟਿਕਸ ਸਿੰਡੀਕੇਟ ਵਿੱਚ ਮੁੱਖ ਸਰਗਨਾ ਸੀ ਅਤੇ ਕੋਲੰਬੀਆ ਤੋਂ ਅਮਰੀਕਾ ਅਤੇ ਕੈਨੇਡਾ ਵਿੱਚ ਕੋਕੇਨ ਦੀ ਤਸਕਰੀ ਕਰਦਾ ਸੀ: ਡੀਜੀਪੀ ਗੌਰਵ ਯਾਦਵ ਜਾਂਚ ਮੁਤਬਿਕ ਸ਼ੌਨ ਭਿੰਡਰ ਅਤੇ ਉਸਦੇ ਸਾਥੀ ਹਰ ਹਫ਼ਤੇ ਕੋਲੰਬੀਆ ਤੋਂ ਲਗਭਗ…

Read More

ਯੁੱਧ ਨਸ਼ਿਆਂ ਵਿਰੁੱਧ:  ਬਰਨਾਲਾ ਵਿੱਚ ਢਾਹਿਆ ਗਿਆ ਨਾਜਾਇਜ਼ ਢਾਂਚਾ

ਵੱਡੀ ਗਿਣਤੀ ਵਿਚ ਪੁਲਿਸ ਰਹੀ ਤਾਇਨਾਤ ਚੰਡੀਗੜ੍ਹ/ ਬਰਨਾਲਾ (ਸੁਰ ਸਾਂਝ ਡਾਟ ਕਾਮ ਬਿਊਰੋ), 11 ਮਾਰਚ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਅਧੀਨ ਨਗਰ ਸੁਧਾਰ ਟਰੱਸਟ ਬਰਨਾਲਾ ਨੇ ਬਰਨਾਲਾ ਪੁਲਿਸ ਦੇ ਸਹਿਯੋਗ ਨਾਲ ਅੱਜ ਬੱਸ ਸਟੈਂਡ ਦੇ ਪਿੱਛੇ ਸਥਿਤ ਇੱਕ ਨਾਜਾਇਜ਼ ਤੌਰ ‘ਤੇ ਉਸਾਰੇ ਗਏ…

Read More

2 ਲੱਖ 25 ਹਜ਼ਾਰ ਬੇਸਹਾਰਾ ਬੱਚਿਆਂ ਨੂੰ ਸੂਬਾ ਸਰਕਾਰ ਵੱਲੋਂ  367.59 ਕਰੋੜ ਦੀ ਦਿੱਤੀ ਵਿੱਤੀ ਸਹਾਇਤਾ: ਡਾ ਬਲਜੀਤ ਕੌਰ

ਕਿਹਾ, ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਬੇਸਹਾਰਾ ਬੱਚਿਆਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਮਾਰਚ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ 2 ਲੱਖ 25 ਹਜ਼ਾਰ ਦੇ ਕਰੀਬ ਬੱਚਿਆਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਚੁੱਕੀ…

Read More

ਨੰਬਰਦਾਰ ਯੂਨੀਅਨ ਬਲਾਕ ਮਾਜਰੀ ਦੀ ਅਹਿਮ ਮੀਟਿੰਗ ਹੋਈ 

ਚੰਡੀਗੜ੍ਹ 10 ਮਾਰਚ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊੁਰੋ): ਅੱਜ ਸਬ ਤਹਿਸੀਲ ਬਲਾਕ ਮਾਜਰੀ ਜ਼ਿਲ੍ਹਾ ਮੋਹਾਲੀ ਵਿਖੇ ਨੰਬਰਦਾਰਾਂ ਐਸੋਸੀਏਸ਼ਨ ਆਫ ਪੰਜਾਬ ਬਲਾਕ ਮਾਜਰੀ ਦੇ ਨੰਬਰਦਾਰਾਂ ਦੀ ਇਕ ਅਹਿਮ ਮੀਟਿੰਗ  ਹੋਈ, ਜਿਸ ਵਿੱਚ ਸਰਕਾਰ ਵੱਲੋਂ ਜੋ ਆਨ ਲਾਈਨ ਟ੍ਰੇਨਿੰਗ ਦਿੱਤੀ ਜਾ ਰਹੀ ਹੈ ਉਸ ਤਹਿਤ ਸੁਵਿਧਾ ਕੇਂਦਰ ਬਲਾਕ ਮਾਜਰੀ ਵਿਚ ਇਹ ਟ੍ਰੇਨਿੰਗ ਦਿੱਤੀ ਜਾਣੀ ਹੈ। ਇਸ…

Read More

ਤਿੰਨ ਰੋਜਾ 11ਵੀਂ  ਵਰਲਡ ਪੰਜਾਬੀ ਕਾਨਫਰੰਸ ਕੈਨੇਡਾ ਵਿਖੇ ਹੋਵੇਗੀ:  ਅਜੈਬ ਸਿੰਘ ਚੱਠਾ

ਕਾਨਫ਼ਰੰਸ ਦਾ ਵਿਸ਼ਾ ‘ਪੰਜਾਬੀ ਭਾਸ਼ਾ ਦਾ ਵਰਤਮਾਨ ਤੇ ਗ਼ਦਰੀ ਯੋਧੇ’  ਤੈਅ ਚੰਡੀਗੜ੍ਹ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 9 ਮਾਰਚ: ਜਗਤ ਪੰਜਾਬੀ ਸਭਾ ਕੈਨੇਡਾ ਦੇ ਪ੍ਰਮੁੱਖ  ਅਹੁਦੇਦਾਰਾਂ ਦੀ ਅਹਿਮ ਮੀਟਿੰਗ ਮਹਾਰਾਣੀ ਕਲੱਬ ਪਟਿਆਲਾ ਵਿਖੇ ਹੋਈ, ਜਿਸ ਵਿੱਚ 11ਵੀਂ ਵਰਲਡ ਪੰਜਾਬੀ ਕਾਨਫ਼ਰੰਸ ਕੈਨੇਡਾ ਦੀ ਤਰੀਕ 13, 14, 15 ਜੂਨ 2025 ਤੇ ਵਿਸ਼ਾ ‘ਪੰਜਾਬੀ ਦਾ ਵਰਤਮਾਨ ਤੇ…

Read More