ਪੁਲਿਸ ਨੇ ਗੈਂਗਸਟਰ ਕੀਤਾ ਕਾਬੂ
ਚੰਡੀਗੜ੍ਹ 5 ਮਾਰਚ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਅੱਜ ਈਕੋ ਸਿਟੀ ਵਨ ਨਿਊ ਚੰਡੀਗੜ੍ਹ ਵਿਖੇ ਸੀ ਆਈ ਏ ਦੀ ਟੀਮ ਵੱਲੋਂ ਵੱਡੀ ਕਾਰਵਾਈ ਕਰਦਿਆਂ ਇੱਕ ਗੈਂਗਸਟਰ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਐਸ ਐਸ ਪੀ ਦੀਪਕ ਪਾਰਕ ਨੇ ਦੱਸਿਆ ਕਿ ਨਵਜੋਤ ਸਿੰਘ ਨਾਂ ਦਾ ਇੱਕ ਵਿਅਕਤੀ ਜੋ ਕਿ ਸਮਾਜ ਵਿਰੋਧੀ ਗਤੀਵਿਧੀਆਂ…