ਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; ਜੱਗੂ ਭਗਵਾਨਪੁਰੀਆ ਗੈਂਗ ਦਾ ਮੈਂਬਰ ਛੇ ਪਿਸਤੌਲਾਂ ਸਮੇਤ ਗ੍ਰਿਫ਼ਤਾਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਰਾਜ ਬਣਾਉਣ ਲਈ ਵਚਨਬੱਧ ਪੰਜਾਬ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਮੱਧ ਪ੍ਰਦੇਸ਼ ਤੋਂ ਤਸਕਰੀ ਕਰਕੇ ਲਿਆਂਦੇ ਗਏ ਸਨ ਬਰਾਮਦ ਕੀਤੇ ਹਥਿਆਰ : ਡੀਜੀਪੀ ਗੌਰਵ ਯਾਦਵ ਜੱਗੂ ਭਗਵਾਨਪੁਰੀਆ ਦੇ ਮੁੱਖ ਮੈਂਬਰ ਦੀ ਵੀ ਕੀਤੀ ਪਛਾਣ, ਗ੍ਰਿਫ਼ਤਾਰ ਕਰਨ ਲਈ ਕੋਸ਼ਿਸ਼ਾਂ ਤੇਜ਼ :…