ਪੰਜਾਬ ਪੁਲਿਸ ਦੀ ਡਰੱਗ ਮਾਫੀਆ ਵਿਰੁੱਧ ਕਾਰਵਾਈ ਜਾਰੀ: ਪਟਿਆਲਾ ਅਤੇ ਰੂਪਨਗਰ ਵਿੱਚ ਨਸ਼ਾ ਤਸਕਰਾਂ ਦੇ ਦੋ ਹੋਰ ਗੈਰ-ਕਾਨੂੰਨੀ ਘਰਾਂ ਨੂੰ ਕੀਤਾ ਢਹਿਢੇਰੀ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਫਰਵਰੀ: ਡਰੱਗ ਮਾਫੀਆ ‘ਤੇ ਨਕੇਲ ਕਸਦਿਆਂ, ਪੰਜਾਬ ਪੁਲਿਸ ਵੱਲੋਂ ਅੱਜ ਪਟਿਆਲਾ ਅਤੇ ਰੂਪਨਗਰ ਜ਼ਿਲ੍ਹਿਆਂ ਵਿੱਚ ਸਥਾਨਕ ਪ੍ਰਸ਼ਾਸਨ ਦੀ ਮਦਦ ਨਾਲ ਦੋ ਨਸ਼ਾ ਤਸਕਰਾਂ ਦੇ ਗੈਰ-ਕਾਨੂੰਨੀ ਤੌਰ ‘ਤੇ ਬਣਾਏ ਗਏ ਘਰਾਂ…